1 Chronicles 26 (IRVP)
1 ਦਰਬਾਨਾਂ ਦੇ ਦਲਾਂ ਦੇ ਬਾਰੇ, ਕਾਰਾਹੀਆਂ ਵਿੱਚੋਂ ਮਸ਼ਲਮਯਾਹ ਕੋਰੇ ਦਾ ਪੁੱਤਰ ਜਿਹੜਾ ਆਸਾਫ਼ ਦੇ ਪੁੱਤਰਾਂ ਵਿੱਚੋਂ ਸੀ 2 ਅਤੇ ਮਸ਼ਲਮਯਾਹ ਦੇ ਪੁੱਤਰ ਜ਼ਕਰਯਾਹ ਪਹਿਲੌਠਾ, ਯਦੀਏਲ ਦੂਜਾ, ਜ਼ਬਦਯਾਹ ਤੀਜਾ, ਯਥਨੀਏਲ ਚੌਥਾ, 3 ਏਲਾਮ ਪੰਜਵਾਂ, ਯਹੋਹਾਨਾਨ ਛੇਵਾਂ, ਅਲਯਹੋਏਨਈ ਸੱਤਵਾਂ 4 ਓਬੇਦ-ਅਦੋਮ ਦੇ ਪੁੱਤਰ, ਸ਼ਮਅਯਾਹ ਪਹਿਲੌਠਾ, ਯਹੋਜ਼ਾਬਾਦ ਦੂਜਾ, ਯੋਆਹ ਤੀਜਾ, ਤੇ ਸਾਕਾਰ ਚੌਥਾ ਤੇ ਨਥਨਏਲ ਪੰਜਵਾਂ, 5 ਅੰਮੀਏਲ ਛੇਵਾਂ, ਯਿੱਸਾਕਾਰ ਸੱਤਵਾਂ, ਪਉਲਥਈ ਅੱਠਵਾਂ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਬਰਕਤ ਦਿੱਤੀ 6 ਅਤੇ ਉਹ ਦੇ ਪੁੱਤਰ ਸ਼ਮਅਯਾਹ ਲਈ ਪੁੱਤਰ ਜੰਮੇ ਜਿਹੜੇ ਆਪਣੇ ਪਿਤਾ ਦੇ ਘਰਾਣੇ ਉੱਤੇ ਰਾਜ ਕਰਦੇ ਸਨ, ਕਿਉਂ ਜੋ ਉਹ ਮਹਾਂ ਸੂਰਬੀਰ ਸਨ 7 ਸ਼ਮਅਯਾਹ ਦੇ ਪੁੱਤਰ, ਆਥਨੀ ਤੇ ਰਫਾਏਲ ਤੇ ਓਬੇਦ, ਅਲਜ਼ਾਬਾਦ ਜਿਹ ਦੇ ਭਰਾ ਸੂਰਮੇ ਸਨ, ਅਲੀਹੂ ਤੇ ਸਮਕਯਾਹ 8 ਇਹ ਸਭ ਓਬੇਦ-ਅਦੋਮ ਦੇ ਪੁੱਤਰਾਂ ਵਿੱਚੋਂ ਸਨ। ਇਹ ਤੇ ਉਨ੍ਹਾਂ ਦੇ ਪੁੱਤਰ ਤੇ ਉਨ੍ਹਾਂ ਦੇ ਭਰਾ ਸੇਵਾ ਲਈ ਬਲਵਾਨ ਤੇ ਸ਼ਕਤੀਮਾਨ ਸਨ। ਓਬੇਦ ਅਦੋਮ ਤੋਂ ਬਾਹਠ ਜਣੇ ਸਨ 9 ਅਤੇ ਮਸ਼ਲਮਯਾਹ ਦੇ ਪੁੱਤਰ ਤੇ ਭਰਾ ਅਠਾਰਾਂ ਮਹਾਂ ਬਲਵਾਨ ਸਨ 10 ਅਤੇ ਮਰਾਰੀਆਂ ਵਿੱਚੋਂ ਹੋਸਾਹ ਦੇ ਪੁੱਤਰ ਸਨ, ਸ਼ਿਮਰੀ ਮੁਖੀਆ ਉਹ ਤਾਂ ਪਹਿਲੌਠਾ ਨਹੀਂ ਸੀ ਪਰ ਤਾਂ ਵੀ ਉਹ ਦੇ ਪਿਤਾ ਨੇ ਉਹ ਨੂੰ ਮੁਖੀਆ ਠਹਿਰਾਇਆ ਸੀ 11 ਹਿਲਕੀਯਾਹ ਦੂਜਾ, ਟਬਲਯਾਹ ਤੀਜਾ, ਜ਼ਕਰਯਾਹ ਚੌਥਾ। ਹੋਸਾਹ ਦੇ ਸਾਰੇ ਪੁੱਤਰ ਤੇ ਭਰਾ ਤੇਰ੍ਹਾਂ ਸਨ। 12 ਇਨ੍ਹਾਂ ਵਿੱਚੋਂ ਅਰਥਾਤ ਮੁਖੀਆਂ ਵਿੱਚੋਂ ਕਈਆਂ ਨੂੰ ਦਰਬਾਨਾਂ ਦੀਆਂ ਵਾਰੀਆਂ ਮਿਲੀਆਂ ਜੋ ਉਹ ਆਪਣੇ ਭਰਾਵਾਂ ਦੇ ਬਰਾਬਰ ਚੌਂਕੀ ਦੇਣ ਅਤੇ ਯਹੋਵਾਹ ਦੇ ਭਵਨ ਵਿੱਚ ਸੇਵਾ ਕਰਨ 13 ਅਤੇ ਉਨ੍ਹਾਂ ਨੇ ਕੀ ਨਿੱਕੇ ਕੀ ਵੱਡੇ ਆਪੋ ਆਪਣੇ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਹਰੇਕ ਫਾਟਕ ਲਈ ਪਰਚੀਆਂ ਪਈਆਂ 14 ਚੜ੍ਹਦੀ ਵੱਲ ਦੀ ਪਰਚੀ ਸ਼ਲਮਯਾਹ ਦੀ ਨਿੱਕਲੀ ਤਾਂ ਉਨ੍ਹਾਂ ਨੇ ਉਹ ਦੇ ਪੁੱਤਰ ਜ਼ਕਰਯਾਹ ਲਈ ਜਿਹੜਾ ਬੁੱਧਵਾਨ ਸਲਾਹਕਾਰ ਸੀ ਪਰਚੀ ਪਾਈ ਅਤੇ ਉਹ ਦੀ ਪਰਚੀ ਉੱਤਰ ਦਿਸ਼ਾ ਦੀ ਨਿੱਕਲੀ 15 ਓਬੇਦ-ਅਦੋਮ ਨੂੰ ਦੱਖਣ ਦਿਸ਼ਾ ਦੀ ਅਤੇ ਉਹ ਦੇ ਪੁੱਤਰਾਂ ਦੇ ਲਈ ਭੰਡਾਰ ਦੀ 16 ਸ਼ੱਪੀਮ ਤੇ ਹੋਸਾਹ ਲਈ ਪੱਛਮ ਦਿਸ਼ਾ ਦੀ ਸ਼ੱਲਕਥ ਦੇ ਫਾਟਕ ਦੇ ਨਾਲ ਜਿੱਥੇ ਸੜਕ ਉਤਾਹਾਂ ਨੂੰ ਜਾਂਦੀ ਹੈ। ਇੱਕ ਪਹਿਰਾ ਦੂਜੇ ਪਹਿਰੇ ਦਾ ਬਰਾਬਰ ਸੀ 17 ਚੜ੍ਹਦੀ ਵੱਲ ਛੇ ਲੇਵੀ ਸਨ, ਉੱਤਰ ਪਾਸੇ ਹਰ ਰੋਜ਼ ਚਾਰ, ਦੱਖਣ ਵੱਲ ਹਰ ਰੋਜ਼ ਚਾਰ ਅਤੇ ਭੰਡਾਰ ਦੇ ਲਈ ਦੋ-ਦੋ 18 ਪਰਬਾਰ ਲਈ ਪੱਛਮ ਵੱਲ ਚਾਰ ਸੜਕ ਕੋਲ ਅਤੇ ਪਰਬਾਰ ਲਈ ਦੋ 19 ਕਾਰਾਹੀਆਂ ਤੇ ਮਰਾਰੀਆਂ ਦੇ ਦਰਬਾਨਾਂ ਦੇ ਹਿੱਸੇ ਇਹ ਸਨ। 20 ਲੇਵੀਆਂ ਵਿੱਚੋਂ ਅਹੀਯਾਹ ਪਰਮੇਸ਼ੁਰ ਦੇ ਭਵਨ ਦੇ ਖ਼ਜ਼ਾਨੇ ਉੱਤੇ ਅਤੇ ਪਵਿੱਤਰ ਚੀਜ਼ਾਂ ਦੇ ਖ਼ਜ਼ਾਨੇ ਉੱਤੇ ਵੀ ਸਨ 21 ਲਅਦਾਨ ਦੇ ਪੁੱਤਰਾਂ ਦੇ ਵਿਖੇ ਲਅਦਾਨ ਗੇਰਸ਼ੋਨੀ ਦੇ ਪੁੱਤਰ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਤੇ ਲਅਦਾਨ ਗੇਰਸ਼ੋਨੀ ਦਾ ਪੁੱਤਰ ਯਹੀਏਲੀ ਸੀ 22 ਯਹੀਏਲੀ ਦੇ ਪੁੱਤਰ, ਜ਼ੇਥਾਮ ਤੇ ਯੋਏਲ ਉਹ ਦਾ ਭਰਾ ਜਿਹੜੇ ਯਹੋਵਾਹ ਦੇ ਭਵਨ ਦੇ ਖ਼ਜ਼ਾਨੇ ਉੱਤੇ ਸਨ 23 ਅਮਰਾਮੀਆਂ, ਯਿਸਹਾਰੀਆਂ, ਹਬਰੋਨੀਆਂ, ਉੱਜ਼ੀਏਲੀਆਂ ਵਿੱਚੋਂ 24 ਅਤੇ ਸ਼ਬੂਏਲ ਗੇਰਸ਼ੋਮ ਦਾ ਪੁੱਤਰ, ਮੂਸਾ ਦਾ ਪੋਤਾ ਖਜ਼ਾਨੇ ਦਾ ਪ੍ਰਧਾਨ ਸੀ 25 ਅਤੇ ਉਹ ਦੇ ਭਰਾ ਅਲੀਅਜ਼ਰ ਤੋਂ ਰਹਾਬਯਾਹ ਉਹ ਦਾ ਪੁੱਤਰ ਜੰਮਿਆ ਤੇ ਯਸਾਯਾਹ ਉਹ ਦਾ ਪੁੱਤਰ ਤੇ ਯੋਰਾਮ ਉਹ ਦਾ ਪੁੱਤਰ ਤੇ ਜ਼ਿਕਰੀ ਉਹ ਦਾ ਪੁੱਤਰ ਤੇ ਸ਼ਲੋਮੋਥ ਉਹ ਦਾ ਪੁੱਤਰ 26 ਇਹ ਸ਼ਲੋਮੋਥ ਤੇ ਉਹ ਦੇ ਭਰਾ ਸਾਰੀਆਂ ਪਵਿੱਤਰ ਵਸਤਾਂ ਦੇ ਖਜ਼ਾਨੇ ਦੇ ਉੱਤੇ ਸਨ ਜਿਹੜੀਆਂ ਦਾਊਦ ਪਾਤਸ਼ਾਹ ਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਤੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਤੇ ਸੈਨਾਪਤੀਆਂ ਨੇ ਅਰਪਣ ਕੀਤੀਆਂ ਸਨ 27 ਲੜਾਈਆਂ ਦੀ ਲੁੱਟ ਵਿੱਚੋਂ ਉਨ੍ਹਾਂ ਨੇ ਪਰਮੇਸ਼ੁਰ ਦੇ ਭਵਨ ਦੇ ਉਸਾਰਨ ਲਈ ਉਨਾਂ ਨੂੰ ਅਰਪਣ ਕੀਤਾ 28 ਨਾਲੇ ਜੋ ਕੁਝ ਸਮੂਏਲ ਅਗੰਮ ਗਿਆਨੀ ਨੇ ਅਤੇ ਕੀਸ਼ ਦੇ ਪੁੱਤਰ ਸ਼ਾਊਲ ਨੇ ਅਤੇ ਨੇਰ ਦੇ ਪੁੱਤਰ ਅਬਨੇਰ ਅਤੇ ਸਰੂਯਾਹ ਦੇ ਪੁੱਤਰ ਯੋਆਬ ਨੇ ਅਰਪਣ ਕੀਤਾ ਸੀ ਅਤੇ ਕਿਸੇ ਦੀ ਪਵਿੱਤਰ ਚੀਜ਼, ਉਹ ਸਭ ਸ਼ਲੋਮੋਥ ਤੇ ਉਹ ਭਰਾਵਾਂ ਦੇ ਹੱਥ ਵਿੱਚ ਸੀ। 29 ਯਿਸਹਾਰੀਆਂ ਵਿੱਚੋਂ ਕਨਨਯਾਹ ਤੇ ਉਹ ਦੇ ਪੁੱਤਰ ਇਸਰਾਏਲ ਦੇ ਬਾਹਰਲੇ ਕੰਮ ਲਈ ਸਨ ਅਰਥਾਤ ਉਹ ਅਹੁਦੇ ਵਾਲੇ ਤੇ ਨਿਆਈਂ ਸਨ 30 ਹਬਰੋਨੀਆਂ ਵਿੱਚੋਂ ਹਸ਼ਬਯਾਹ ਤੇ ਉਹ ਦੇ ਭਰਾ ਇੱਕ ਹਜ਼ਾਰ ਸੱਤ ਸੌ ਸੂਰਮੇ ਉਨ੍ਹਾਂ ਇਸਰਾਏਲੀਆਂ ਉੱਤੇ ਜਿਹੜੇ ਯਰਦਨ ਦੇ ਪਾਰ ਪੱਛਮ ਦੀ ਵੱਲ ਸਨ ਯਹੋਵਾਹ ਦੇ ਸਾਰੇ ਕੰਮ ਅਤੇ ਪਾਤਸ਼ਾਹ ਦੀ ਸੇਵਾ ਦੇ ਲਈ ਦੇਖਭਾਲ ਕਰਦੇ ਸਨ 31 ਹਬਰੋਨੀਆਂ ਵਿੱਚ ਯਰੀਯਾਹ ਹਬਰੋਨੀਆਂ ਦਾ ਮੁਖੀਆ ਉਨ੍ਹਾਂ ਦੇ ਪਿਤਾਵਾਂ ਦੇ ਘਰਾਣਿਆਂ ਦੀਆਂ ਪੀੜ੍ਹੀਆਂ ਅਨੁਸਾਰ ਸੀ। ਦਾਊਦ ਪਾਤਸ਼ਾਹ ਦੇ ਚਾਲ੍ਹੀਵੇਂ ਸਾਲ ਵਿੱਚ ਉਹ ਲੱਭੇ ਗਏ ਅਤੇ ਗਿਲਆਦ ਦੇ ਯਾਜ਼ੇਰ ਵਿੱਚ ਉਨ੍ਹਾਂ ਵਿੱਚੋਂ ਮਹਾਂ ਸੂਰਮੇ ਲੱਭੇ ਗਏ 32 ਅਤੇ ਉਹ ਦੇ ਭਰਾ ਦੋ ਹਜ਼ਾਰ ਸੱਤ ਸੌ ਸੂਰਮੇ ਅਤੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਰਊਬੇਨੀਆਂ ਤੇ ਗਾਦੀਆਂ ਤੇ ਮਨੱਸ਼ੀਆਂ ਦੇ ਅੱਧੇ ਗੋਤ ਉੱਤੇ ਪਰਮੇਸ਼ੁਰ ਦੇ ਸਾਰੇ ਕੰਮਾਂ ਲਈ ਤੇ ਪਾਤਸ਼ਾਹ ਦੇ ਰਾਜ ਕਾਰਜਾਂ ਦੇ ਲਈ ਠਹਿਰਾ ਰੱਖਿਆ।
In Other Versions
1 Chronicles 26 in the ANGEFD
1 Chronicles 26 in the ANTPNG2D
1 Chronicles 26 in the AS21
1 Chronicles 26 in the BAGH
1 Chronicles 26 in the BBPNG
1 Chronicles 26 in the BBT1E
1 Chronicles 26 in the BDS
1 Chronicles 26 in the BEV
1 Chronicles 26 in the BHAD
1 Chronicles 26 in the BIB
1 Chronicles 26 in the BLPT
1 Chronicles 26 in the BNT
1 Chronicles 26 in the BNTABOOT
1 Chronicles 26 in the BNTLV
1 Chronicles 26 in the BOATCB
1 Chronicles 26 in the BOATCB2
1 Chronicles 26 in the BOBCV
1 Chronicles 26 in the BOCNT
1 Chronicles 26 in the BOECS
1 Chronicles 26 in the BOGWICC
1 Chronicles 26 in the BOHCB
1 Chronicles 26 in the BOHCV
1 Chronicles 26 in the BOHLNT
1 Chronicles 26 in the BOHNTLTAL
1 Chronicles 26 in the BOICB
1 Chronicles 26 in the BOILNTAP
1 Chronicles 26 in the BOITCV
1 Chronicles 26 in the BOKCV
1 Chronicles 26 in the BOKCV2
1 Chronicles 26 in the BOKHWOG
1 Chronicles 26 in the BOKSSV
1 Chronicles 26 in the BOLCB
1 Chronicles 26 in the BOLCB2
1 Chronicles 26 in the BOMCV
1 Chronicles 26 in the BONAV
1 Chronicles 26 in the BONCB
1 Chronicles 26 in the BONLT
1 Chronicles 26 in the BONUT2
1 Chronicles 26 in the BOPLNT
1 Chronicles 26 in the BOSCB
1 Chronicles 26 in the BOSNC
1 Chronicles 26 in the BOTLNT
1 Chronicles 26 in the BOVCB
1 Chronicles 26 in the BOYCB
1 Chronicles 26 in the BPBB
1 Chronicles 26 in the BPH
1 Chronicles 26 in the BSB
1 Chronicles 26 in the CCB
1 Chronicles 26 in the CUV
1 Chronicles 26 in the CUVS
1 Chronicles 26 in the DBT
1 Chronicles 26 in the DGDNT
1 Chronicles 26 in the DHNT
1 Chronicles 26 in the DNT
1 Chronicles 26 in the ELBE
1 Chronicles 26 in the EMTV
1 Chronicles 26 in the ESV
1 Chronicles 26 in the FBV
1 Chronicles 26 in the FEB
1 Chronicles 26 in the GGMNT
1 Chronicles 26 in the GNT
1 Chronicles 26 in the HARY
1 Chronicles 26 in the HNT
1 Chronicles 26 in the IRVA
1 Chronicles 26 in the IRVB
1 Chronicles 26 in the IRVG
1 Chronicles 26 in the IRVH
1 Chronicles 26 in the IRVK
1 Chronicles 26 in the IRVM
1 Chronicles 26 in the IRVM2
1 Chronicles 26 in the IRVO
1 Chronicles 26 in the IRVT
1 Chronicles 26 in the IRVT2
1 Chronicles 26 in the IRVU
1 Chronicles 26 in the ISVN
1 Chronicles 26 in the JSNT
1 Chronicles 26 in the KAPI
1 Chronicles 26 in the KBT1ETNIK
1 Chronicles 26 in the KBV
1 Chronicles 26 in the KJV
1 Chronicles 26 in the KNFD
1 Chronicles 26 in the LBA
1 Chronicles 26 in the LBLA
1 Chronicles 26 in the LNT
1 Chronicles 26 in the LSV
1 Chronicles 26 in the MAAL
1 Chronicles 26 in the MBV
1 Chronicles 26 in the MBV2
1 Chronicles 26 in the MHNT
1 Chronicles 26 in the MKNFD
1 Chronicles 26 in the MNG
1 Chronicles 26 in the MNT
1 Chronicles 26 in the MNT2
1 Chronicles 26 in the MRS1T
1 Chronicles 26 in the NAA
1 Chronicles 26 in the NASB
1 Chronicles 26 in the NBLA
1 Chronicles 26 in the NBS
1 Chronicles 26 in the NBVTP
1 Chronicles 26 in the NET2
1 Chronicles 26 in the NIV11
1 Chronicles 26 in the NNT
1 Chronicles 26 in the NNT2
1 Chronicles 26 in the NNT3
1 Chronicles 26 in the PDDPT
1 Chronicles 26 in the PFNT
1 Chronicles 26 in the RMNT
1 Chronicles 26 in the SBIAS
1 Chronicles 26 in the SBIBS
1 Chronicles 26 in the SBIBS2
1 Chronicles 26 in the SBICS
1 Chronicles 26 in the SBIDS
1 Chronicles 26 in the SBIGS
1 Chronicles 26 in the SBIHS
1 Chronicles 26 in the SBIIS
1 Chronicles 26 in the SBIIS2
1 Chronicles 26 in the SBIIS3
1 Chronicles 26 in the SBIKS
1 Chronicles 26 in the SBIKS2
1 Chronicles 26 in the SBIMS
1 Chronicles 26 in the SBIOS
1 Chronicles 26 in the SBIPS
1 Chronicles 26 in the SBISS
1 Chronicles 26 in the SBITS
1 Chronicles 26 in the SBITS2
1 Chronicles 26 in the SBITS3
1 Chronicles 26 in the SBITS4
1 Chronicles 26 in the SBIUS
1 Chronicles 26 in the SBIVS
1 Chronicles 26 in the SBT
1 Chronicles 26 in the SBT1E
1 Chronicles 26 in the SCHL
1 Chronicles 26 in the SNT
1 Chronicles 26 in the SUSU
1 Chronicles 26 in the SUSU2
1 Chronicles 26 in the SYNO
1 Chronicles 26 in the TBIAOTANT
1 Chronicles 26 in the TBT1E
1 Chronicles 26 in the TBT1E2
1 Chronicles 26 in the TFTIP
1 Chronicles 26 in the TFTU
1 Chronicles 26 in the TGNTATF3T
1 Chronicles 26 in the THAI
1 Chronicles 26 in the TNFD
1 Chronicles 26 in the TNT
1 Chronicles 26 in the TNTIK
1 Chronicles 26 in the TNTIL
1 Chronicles 26 in the TNTIN
1 Chronicles 26 in the TNTIP
1 Chronicles 26 in the TNTIZ
1 Chronicles 26 in the TOMA
1 Chronicles 26 in the TTENT
1 Chronicles 26 in the UBG
1 Chronicles 26 in the UGV
1 Chronicles 26 in the UGV2
1 Chronicles 26 in the UGV3
1 Chronicles 26 in the VBL
1 Chronicles 26 in the VDCC
1 Chronicles 26 in the YALU
1 Chronicles 26 in the YAPE
1 Chronicles 26 in the YBVTP
1 Chronicles 26 in the ZBP