1 Samuel 13 (IRVP)

1 ਸ਼ਾਊਲ ਤੀਹ ਸਾਲ ਦਾ ਸੀ ਜਦ ਉਹ ਰਾਜ ਕਰਨ ਲੱਗਾ, ਅਤੇ ਉਸ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ। 2 ਤਦ ਸ਼ਾਊਲ ਨੇ ਇਸਰਾਏਲ ਦੇ ਤਿੰਨ ਹਜ਼ਾਰ ਮਨੁੱਖਾਂ ਨੂੰ ਆਪਣੇ ਲਈ ਚੁਣ ਲਿਆ, ਦੋ ਹਜ਼ਾਰ ਮਿਕਮਾਸ਼ ਵਿੱਚ, ਬੈਤਏਲ ਦੇ ਪਰਬਤ ਵਿੱਚ ਸ਼ਾਊਲ ਦੇ ਨਾਲ ਰਹੇ ਅਤੇ ਇੱਕ ਹਜ਼ਾਰ ਬਿਨਯਾਮੀਨ ਦੇ ਗਿਬਆਹ ਵਿੱਚ ਯੋਨਾਥਾਨ ਦੇ ਨਾਲ ਰਹੇ। ਉਸ ਨੇ ਬਾਕੀ ਸਭਨਾਂ ਨੂੰ ਆਪੋ ਆਪਣੇ ਡੇਰੇ ਵੱਲ ਵਿਦਾ ਕੀਤਾ। 3 ਯੋਨਾਥਾਨ ਨੇ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀਆਂ ਨੂੰ ਜੋ ਗਿਬਆਹ ਵਿੱਚ ਸਨ ਮਾਰਿਆ, ਇਹ ਗੱਲ ਜਦੋਂ ਫ਼ਲਿਸਤੀਆਂ ਨੇ ਸੁਣੀ ਅਤੇ ਸ਼ਾਊਲ ਨੇ ਤੁਰ੍ਹੀ ਦੀ ਆਵਾਜ਼ ਨਾਲ ਸਾਰੇ ਦੇਸ ਵਿੱਚ ਮੁਨਾਦੀ ਸੁਣਾਈ, ਜੋ ਇਬਰਾਨੀ ਸੁਣ ਲੈਣ! 4 ਅਤੇ ਇਹ ਗੱਲ ਸਾਰੇ ਇਸਰਾਏਲ ਨੇ ਸੁਣੀ ਜੋ ਸ਼ਾਊਲ ਨੇ ਫ਼ਲਿਸਤੀਆਂ ਦੀ ਇੱਕ ਚੌਂਕੀ ਦੇ ਸਿਪਾਹੀ ਮਾਰ ਸੁੱਟੇ ਅਤੇ ਜੋ ਫ਼ਲਿਸਤੀਆਂ ਦੀ ਨਜ਼ਰ ਵਿੱਚ ਇਸਰਾਏਲੀ ਵੀ ਘਿਣਾਉਣੇ ਹੋ ਗਏ ਅਤੇ ਸ਼ਾਊਲ ਕੋਲ ਗਿਲਗਾਲ ਵਿੱਚ ਇਕੱਠੇ ਹੋਏ। 5 ਫ਼ਲਿਸਤੀ ਵੀ ਇਸਰਾਏਲ ਨਾਲ ਲੜਾਈ ਕਰਨ ਲਈ ਇਕੱਠੇ ਹੋਏ। ਉਨ੍ਹਾਂ ਕੋਲ ਤੀਹ ਹਜ਼ਾਰ ਰੱਥ ਅਤੇ ਛੇ ਹਜ਼ਾਰ ਸਵਾਰ ਸਨ ਅਤੇ ਸਮੁੰਦਰ ਦੀ ਰੇਤ ਦੀ ਤਰ੍ਹਾਂ ਬਹੁਤੇ ਲੋਕ ਸਨ। ਸੋ ਉਹਨਾਂ ਚੜ੍ਹਾਈ ਕੀਤੀ ਅਤੇ ਬੈਤ-ਆਵਨ ਦੇ ਪੂਰਬ ਵੱਲ ਮਿਕਮਾਸ਼ ਵਿੱਚ ਡੇਰੇ ਲਾਏ। 6 ਜਦ ਇਸਰਾਏਲੀਆਂ ਨੇ ਦੇਖਿਆ ਜੋ ਅਸੀਂ ਮੁਸ਼ਕਿਲ ਵਿੱਚ ਹਾਂ ਇਸ ਲਈ ਉਹ ਲੋਕ ਗੁਫ਼ਾਂਵਾਂ, ਝਾੜੀਆਂ, ਚੱਟਾਨਾਂ, ਗੜ੍ਹਾਂ ਅਤੇ ਟੋਇਆਂ ਵਿੱਚ ਜਾ ਲੁਕੇ। 7 ਕਈ ਇਬਰਾਨੀ ਯਰਦਨੋਂ ਪਾਰ ਗਾਦ ਅਤੇ ਗਿਲਆਦ ਦੇ ਦੇਸ ਨੂੰ ਚੱਲੇ ਗਏ, ਪਰ ਸ਼ਾਊਲ ਗਿਲਗਾਲ ਵਿੱਚ ਹੀ ਰਿਹਾ, ਅਤੇ ਉਹ ਸਭ ਲੋਕ ਕੰਬਦੇ ਹੋਏ ਉਹਨਾਂ ਦੇ ਪਿੱਛੇ ਚੱਲ ਪਏ। 8 ਉਹ ਉੱਥੇ ਸਮੂਏਲ ਦੇ ਠਹਿਰਾਏ ਹੋਏ ਸਮੇਂ ਦੇ ਅਨੁਸਾਰ, ਸੱਤਾਂ ਦਿਨਾਂ ਤੱਕ ਉਡੀਕ ਕਰਦਾ ਰਿਹਾ, ਪਰ ਸਮੂਏਲ ਗਿਲਗਾਲ ਵਿੱਚ ਨਾ ਆਇਆ ਅਤੇ ਸਾਰੇ ਲੋਕ ਉਹ ਦੇ ਕੋਲੋਂ ਇੱਧਰ-ਉੱਧਰ ਹੋ ਗਏ। 9 ਤਦ ਸ਼ਾਊਲ ਨੇ ਆਖਿਆ, ਹੋਮ ਦੀ ਬਲੀ ਅਤੇ ਸੁੱਖ-ਸਾਂਦ ਦੀ ਭੇਟ ਮੇਰੇ ਕੋਲ ਲੈ ਆਓ ਅਤੇ ਉਸ ਨੇ ਹੋਮ ਦੀ ਬਲੀ ਚੜ੍ਹਾਈ। 10 ਅਤੇ ਜਿਸ ਵੇਲੇ ਉਹ ਹੋਮ ਦੀ ਬਲੀ ਚੜ੍ਹਾ ਚੁੱਕਾ ਤਾਂ ਵੇਖੋ, ਸਮੂਏਲ ਵੀ ਪਹੁੰਚ ਗਿਆ ਅਤੇ ਸ਼ਾਊਲ ਉਸ ਨੂੰ ਮਿਲਣ ਲਈ ਉਸ ਦੀ ਸੁੱਖ-ਸਾਂਦ ਪੁੱਛਣ ਨਿੱਕਲਿਆ। 11 ਸਮੂਏਲ ਨੇ ਪੁੱਛਿਆ, ਤੂੰ ਕੀ ਕੀਤਾ? ਸ਼ਾਊਲ ਬੋਲਿਆ, ਮੈਂ ਜਦੋਂ ਵੇਖਿਆ ਕਿ ਲੋਕ ਮੇਰੇ ਕੋਲੋਂ ਇੱਧਰ-ਉੱਧਰ ਹੋ ਗਏ ਹਨ ਅਤੇ ਤੂੰ ਠਹਿਰਾਏ ਹੋਏ ਦਿਨਾਂ ਵਿੱਚ ਨਾ ਆਇਆ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਇਕੱਠੇ ਹੋਏ। 12 ਤਦ ਮੈਂ ਆਖਿਆ ਜੋ ਫ਼ਲਿਸਤੀ ਮੇਰੇ ਉੱਤੇ ਗਿਲਗਾਲ ਵਿੱਚ ਹਮਲਾ ਕਰਨਗੇ ਅਤੇ ਮੈਂ ਹੁਣ ਤੱਕ ਯਹੋਵਾਹ ਦੀ ਕਿਰਪਾ ਦੀ ਬੇਨਤੀ ਨਹੀਂ ਕੀਤੀ ਇਸ ਲਈ ਮੈਂ ਨਾ ਚਾਹੁੰਦੇ ਹੋਏ ਵੀ ਹੋਮ ਦੀ ਬਲੀ ਚੜ੍ਹਾਈ। 13 ਸਮੂਏਲ ਨੇ ਸ਼ਾਊਲ ਨੂੰ ਆਖਿਆ, ਤੂੰ ਮੂਰਖਤਾਈ ਕੀਤੀ ਹੈ ਕਿਉਂ ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ ਜੋ ਉਸ ਨੇ ਤੈਨੂੰ ਦਿੱਤੀ ਸੀ, ਨਹੀਂ ਤਾਂ ਯਹੋਵਾਹ ਹੁਣ ਤੋਂ ਸਦੀਪਕ ਕਾਲ ਤੱਕ ਤੇਰਾ ਰਾਜ ਇਸਰਾਏਲ ਵਿੱਚ ਠਹਿਰਾ ਦਿੰਦਾ। 14 ਹੁਣ ਤੇਰਾ ਰਾਜ ਕਾਇਮ ਨਾ ਰਹੇਗਾ ਕਿਉਂ ਜੋ ਯਹੋਵਾਹ ਨੇ ਆਪਣੇ ਮਨ ਭਾਉਂਦਾ ਇੱਕ ਮਨੁੱਖ ਲੱਭ ਲਿਆ ਅਤੇ ਯਹੋਵਾਹ ਨੇ ਆਪਣੇ ਲੋਕਾਂ ਦਾ ਪ੍ਰਧਾਨ ਬਣਨ ਲਈ ਉਹ ਨੂੰ ਆਗਿਆ ਕੀਤੀ ਕਿਉਂ ਜੋ ਤੂੰ ਯਹੋਵਾਹ ਦੀ ਆਗਿਆ ਨੂੰ ਨਹੀਂ ਮੰਨਿਆ, ਜੋ ਉਸ ਨੇ ਤੈਨੂੰ ਦਿੱਤੀ ਸੀ। 15 ਸਮੂਏਲ ਉੱਠਿਆ ਅਤੇ ਗਿਲਗਾਲ ਤੋਂ ਬਿਨਯਾਮੀਨ ਦੇ ਸ਼ਹਿਰ ਗਿਬਆਹ ਨੂੰ ਗਿਆ। ਤਦ ਸ਼ਾਊਲ ਨੇ ਉਨ੍ਹਾਂ ਲੋਕਾਂ ਨੂੰ ਗਿਣਿਆ ਜੋ ਉਹ ਦੇ ਕੋਲ ਸਨ, ਅਤੇ ਉਹ ਮਨੁੱਖ ਲੱਗਭੱਗ ਛੇ ਸੌ ਸਨ। 16 ਅਤੇ ਸ਼ਾਊਲ ਅਤੇ ਉਸ ਦਾ ਪੁੱਤਰ ਯੋਨਾਥਾਨ ਅਤੇ ਉਨ੍ਹਾਂ ਦੇ ਨਾਲ ਦੇ ਲੋਕ ਬਿਨਯਾਮੀਨ ਦੇ ਗਿਬਆਹ ਵਿੱਚ ਰਹੇ ਅਤੇ ਫ਼ਲਿਸਤੀ ਮਿਕਮਾਸ਼ ਵਿੱਚ ਡੇਰੇ ਲਾਈ ਬੈਠੇ ਸਨ। 17 ਫ਼ਲਿਸਤੀਆਂ ਦੇ ਦਲ ਤੋਂ ਲੁਟੇਰੇ ਤਿੰਨ ਟੋਲੀਆਂ ਬਣਾ ਕੇ ਨਿੱਕਲੇ। ਇੱਕ ਟੋਲੀ ਸ਼ੂਆਲ ਦੇ ਦੇਸ ਨੂੰ ਓਫਰਾਹ ਦੇ ਰਾਹ ਵੱਲ ਗਈ। 18 ਦੂਜੀ ਟੋਲੀ ਬੈਤ-ਹੋਰੋਨ ਦੇ ਰਾਹ ਆਈ ਅਤੇ ਤੀਜੀ ਟੋਲੀ ਉਸ ਬੰਨੇ ਦੇ ਰਾਹ ਤੁਰੀ ਜਿਹੜਾ ਸਬੋਈਮ ਦੀ ਵਾਦੀ ਦੇ ਉੱਤੇ ਉਜਾੜ ਦੇ ਪਾਸੇ ਸੀ। 19 ਉਸ ਵੇਲੇ ਇਸਰਾਏਲ ਦੇ ਸਾਰੇ ਦੇਸ ਵਿੱਚ ਇੱਕ ਲੁਹਾਰ ਵੀ ਨਹੀਂ ਮਿਲਦਾ ਸੀ, ਕਿਉਂ ਜੋ ਫ਼ਲਿਸਤੀਆਂ ਨੇ ਆਖਿਆ ਸੀ, ਅਜਿਹਾ ਨਾ ਹੋਵੇ ਜੋ ਇਬਰਾਨੀ ਲੋਕ ਤਲਵਾਰਾਂ ਅਤੇ ਬਰਛੇ ਆਪਣੇ ਲਈ ਬਣਾਉਣ, 20 ਸਗੋਂ ਸਾਰੇ ਇਸਰਾਏਲੀ ਫ਼ਲਿਸਤੀਆਂ ਦੇ ਕੋਲ ਸੱਭੇ ਆਪੋ ਆਪਣੇ ਹੱਲ੍ਹ ਫਾਲੇ ਅਤੇ ਆਪਣੀ ਕਹੀ ਅਤੇ ਆਪਣਾ ਕੁਹਾੜਾ ਅਤੇ ਆਪਣੀ ਦਾਤੀ ਤਿੱਖੇ ਕਰਾਉਣ ਲਈ ਜਾਂਦੇ ਸਨ। 21 ਪਰ ਦਾਤੀਆਂ, ਹੱਲ੍ਹ ਫਾਲੇ, ਤ੍ਰਿਸੂਲ ਅਤੇ ਕੁਹਾੜਿਆਂ ਦੇ ਲਈ ਅਤੇ ਆਰਾਂ ਨੂੰ ਤਿੱਖਿਆਂ ਕਰਨ ਲਈ ਉਨ੍ਹਾਂ ਕੋਲ ਰੇਤੀਆਂ ਸਨ। 22 ਇਸ ਲਈ ਅਜਿਹਾ ਹੋਇਆ ਜੋ ਲੜਾਈ ਦੇ ਦਿਨ ਉਨ੍ਹਾਂ ਲੋਕਾਂ ਦੇ ਵਿੱਚੋਂ ਜੋ ਸ਼ਾਊਲ ਅਤੇ ਯੋਨਾਥਾਨ ਦੇ ਨਾਲ ਸਨ, ਕਿਸੇ ਦੇ ਹੱਥ ਵਿੱਚ ਇੱਕ ਤਲਵਾਰ ਅਤੇ ਇੱਕ ਬਰਛੀ ਵੀ ਨਹੀਂ ਸੀ, ਪਰ ਉਹ ਸ਼ਾਊਲ ਅਤੇ ਉਹ ਦੇ ਪੁੱਤਰ ਯੋਨਾਥਾਨ ਦੇ ਕੋਲ ਸਨ। 23 ਤਦ ਫ਼ਲਿਸਤੀਆਂ ਦੀ ਚੌਂਕੀ ਦੇ ਸਿਪਾਹੀ ਮਿਕਮਾਸ਼ ਦੀ ਘਾਟੀ ਤੱਕ ਪਹੁੰਚ ਗਏ।

In Other Versions

1 Samuel 13 in the ANGEFD

1 Samuel 13 in the ANTPNG2D

1 Samuel 13 in the AS21

1 Samuel 13 in the BAGH

1 Samuel 13 in the BBPNG

1 Samuel 13 in the BBT1E

1 Samuel 13 in the BDS

1 Samuel 13 in the BEV

1 Samuel 13 in the BHAD

1 Samuel 13 in the BIB

1 Samuel 13 in the BLPT

1 Samuel 13 in the BNT

1 Samuel 13 in the BNTABOOT

1 Samuel 13 in the BNTLV

1 Samuel 13 in the BOATCB

1 Samuel 13 in the BOATCB2

1 Samuel 13 in the BOBCV

1 Samuel 13 in the BOCNT

1 Samuel 13 in the BOECS

1 Samuel 13 in the BOGWICC

1 Samuel 13 in the BOHCB

1 Samuel 13 in the BOHCV

1 Samuel 13 in the BOHLNT

1 Samuel 13 in the BOHNTLTAL

1 Samuel 13 in the BOICB

1 Samuel 13 in the BOILNTAP

1 Samuel 13 in the BOITCV

1 Samuel 13 in the BOKCV

1 Samuel 13 in the BOKCV2

1 Samuel 13 in the BOKHWOG

1 Samuel 13 in the BOKSSV

1 Samuel 13 in the BOLCB

1 Samuel 13 in the BOLCB2

1 Samuel 13 in the BOMCV

1 Samuel 13 in the BONAV

1 Samuel 13 in the BONCB

1 Samuel 13 in the BONLT

1 Samuel 13 in the BONUT2

1 Samuel 13 in the BOPLNT

1 Samuel 13 in the BOSCB

1 Samuel 13 in the BOSNC

1 Samuel 13 in the BOTLNT

1 Samuel 13 in the BOVCB

1 Samuel 13 in the BOYCB

1 Samuel 13 in the BPBB

1 Samuel 13 in the BPH

1 Samuel 13 in the BSB

1 Samuel 13 in the CCB

1 Samuel 13 in the CUV

1 Samuel 13 in the CUVS

1 Samuel 13 in the DBT

1 Samuel 13 in the DGDNT

1 Samuel 13 in the DHNT

1 Samuel 13 in the DNT

1 Samuel 13 in the ELBE

1 Samuel 13 in the EMTV

1 Samuel 13 in the ESV

1 Samuel 13 in the FBV

1 Samuel 13 in the FEB

1 Samuel 13 in the GGMNT

1 Samuel 13 in the GNT

1 Samuel 13 in the HARY

1 Samuel 13 in the HNT

1 Samuel 13 in the IRVA

1 Samuel 13 in the IRVB

1 Samuel 13 in the IRVG

1 Samuel 13 in the IRVH

1 Samuel 13 in the IRVK

1 Samuel 13 in the IRVM

1 Samuel 13 in the IRVM2

1 Samuel 13 in the IRVO

1 Samuel 13 in the IRVT

1 Samuel 13 in the IRVT2

1 Samuel 13 in the IRVU

1 Samuel 13 in the ISVN

1 Samuel 13 in the JSNT

1 Samuel 13 in the KAPI

1 Samuel 13 in the KBT1ETNIK

1 Samuel 13 in the KBV

1 Samuel 13 in the KJV

1 Samuel 13 in the KNFD

1 Samuel 13 in the LBA

1 Samuel 13 in the LBLA

1 Samuel 13 in the LNT

1 Samuel 13 in the LSV

1 Samuel 13 in the MAAL

1 Samuel 13 in the MBV

1 Samuel 13 in the MBV2

1 Samuel 13 in the MHNT

1 Samuel 13 in the MKNFD

1 Samuel 13 in the MNG

1 Samuel 13 in the MNT

1 Samuel 13 in the MNT2

1 Samuel 13 in the MRS1T

1 Samuel 13 in the NAA

1 Samuel 13 in the NASB

1 Samuel 13 in the NBLA

1 Samuel 13 in the NBS

1 Samuel 13 in the NBVTP

1 Samuel 13 in the NET2

1 Samuel 13 in the NIV11

1 Samuel 13 in the NNT

1 Samuel 13 in the NNT2

1 Samuel 13 in the NNT3

1 Samuel 13 in the PDDPT

1 Samuel 13 in the PFNT

1 Samuel 13 in the RMNT

1 Samuel 13 in the SBIAS

1 Samuel 13 in the SBIBS

1 Samuel 13 in the SBIBS2

1 Samuel 13 in the SBICS

1 Samuel 13 in the SBIDS

1 Samuel 13 in the SBIGS

1 Samuel 13 in the SBIHS

1 Samuel 13 in the SBIIS

1 Samuel 13 in the SBIIS2

1 Samuel 13 in the SBIIS3

1 Samuel 13 in the SBIKS

1 Samuel 13 in the SBIKS2

1 Samuel 13 in the SBIMS

1 Samuel 13 in the SBIOS

1 Samuel 13 in the SBIPS

1 Samuel 13 in the SBISS

1 Samuel 13 in the SBITS

1 Samuel 13 in the SBITS2

1 Samuel 13 in the SBITS3

1 Samuel 13 in the SBITS4

1 Samuel 13 in the SBIUS

1 Samuel 13 in the SBIVS

1 Samuel 13 in the SBT

1 Samuel 13 in the SBT1E

1 Samuel 13 in the SCHL

1 Samuel 13 in the SNT

1 Samuel 13 in the SUSU

1 Samuel 13 in the SUSU2

1 Samuel 13 in the SYNO

1 Samuel 13 in the TBIAOTANT

1 Samuel 13 in the TBT1E

1 Samuel 13 in the TBT1E2

1 Samuel 13 in the TFTIP

1 Samuel 13 in the TFTU

1 Samuel 13 in the TGNTATF3T

1 Samuel 13 in the THAI

1 Samuel 13 in the TNFD

1 Samuel 13 in the TNT

1 Samuel 13 in the TNTIK

1 Samuel 13 in the TNTIL

1 Samuel 13 in the TNTIN

1 Samuel 13 in the TNTIP

1 Samuel 13 in the TNTIZ

1 Samuel 13 in the TOMA

1 Samuel 13 in the TTENT

1 Samuel 13 in the UBG

1 Samuel 13 in the UGV

1 Samuel 13 in the UGV2

1 Samuel 13 in the UGV3

1 Samuel 13 in the VBL

1 Samuel 13 in the VDCC

1 Samuel 13 in the YALU

1 Samuel 13 in the YAPE

1 Samuel 13 in the YBVTP

1 Samuel 13 in the ZBP