Acts 12 (IRVP)

1 ਉਸ ਸਮੇਂ ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਵਿੱਚ ਕਈ ਲੋਕਾਂ ਨੂੰ ਦੁੱਖ ਦੇਣ ਲਈ ਹੱਥ ਚੁੱਕਿਆ। 2 ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ। 3 ਅਤੇ ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਕੰਮ ਚੰਗਾ ਲੱਗਾ, ਤਾਂ ਪਤਰਸ ਨੂੰ ਵੀ ਫੜ ਲਿਆ। ਇਹ ਅਖ਼ਮੀਰੀ ਰੋਟੀ ਦੇ ਦਿਨ ਸਨ। 4 ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ। 5 ਕੈਦ ਵਿੱਚ ਪਤਰਸ ਦੀ ਰਾਖੀ ਹੁੰਦੀ ਸੀ, ਪਰ ਕਲੀਸਿਯਾ ਉਹ ਦੇ ਲਈ ਪਰਮੇਸ਼ੁਰ ਅੱਗੇ ਲਗਾਤਾਰ ਮਨ ਲਾ ਕੇ ਪ੍ਰਾਰਥਨਾ ਕਰਦੀ ਰਹੀ। 6 ਜਦੋਂ ਹੇਰੋਦੇਸ ਉਹ ਨੂੰ ਬਾਹਰ ਲਿਆਉਣ ਨੂੰ ਤਿਆਰ ਸੀ, ਉਸ ਰਾਤ ਪਤਰਸ ਦੋ ਸੰਗਲਾਂ ਨਾਲ ਜਕੜਿਆ ਹੋਇਆ ਦੋ ਸਿਪਾਹੀਆਂ ਦੇ ਵਿੱਚਕਾਰ ਸੁੱਤਾ ਪਿਆ ਸੀ, ਅਤੇ ਪਹਿਰੇ ਵਾਲੇ ਕੈਦਖ਼ਾਨੇ ਦੇ ਫਾਟਕ ਤੇ ਪਹਿਰਾ ਦੇ ਰਹੇ ਸਨ। 7 ਵੇਖੋ, ਪ੍ਰਭੂ ਦਾ ਇੱਕ ਦੂਤ ਆਇਆ ਤਾਂ ਉਸ ਕੋਠੜੀ ਵਿੱਚ ਚਾਨਣ ਚਮਕਿਆ ਅਤੇ ਉਸ ਨੇ ਪਤਰਸ ਦੀ ਵੱਖੀ ਤੇ ਹੱਥ ਮਾਰ ਕੇ ਉਹ ਨੂੰ ਜਗਾਇਆ ਅਤੇ ਆਖਿਆ ਕਿ ਛੇਤੀ ਉੱਠ, ਤਦ ਉਹ ਦੇ ਸੰਗਲ ਉਹ ਦੇ ਹੱਥਾਂ ਤੋਂ ਡਿੱਗ ਪਏ। 8 ਅਤੇ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ, ਤਦ ਉਹ ਨੇ ਇਸੇ ਤਰ੍ਹਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੇ ਕੱਪੜੇ ਪਹਿਨ ਕੇ ਮੇਰੇ ਮਗਰ ਆ ਜਾ। 9 ਅਤੇ ਉਹ ਨਿੱਕਲ ਕੇ ਉਸ ਦੇ ਪਿੱਛੇ-ਪਿੱਛੇ ਤੁਰ ਪਿਆ ਅਤੇ ਉਸ ਨੂੰ ਇਹ ਪਤਾ ਨਾ ਲੱਗਿਆ ਕਿ ਇਹ ਜੋ ਦੂਤ ਵੱਲੋਂ ਹੋ ਰਿਹਾ ਹੈ ਸੋ ਸੱਚ ਹੈ, ਪਰ ਉਸ ਨੇ ਸੋਚਿਆ ਕਿ ਮੈਂ ਇੱਕ ਦਰਸ਼ਣ ਵੇਖ ਰਿਹਾ ਹਾਂ। 10 ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ। 11 ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ! 12 ਫਿਰ ਉਹ ਇਹ ਸਭ ਸੋਚ ਕੇ, ਯੂਹੰਨਾ ਜੋ ਮਰਕੁਸ ਅਖਵਾਉਂਦਾ ਹੈ ਉਹ ਦੀ ਮਾਤਾ ਮਰਿਯਮ ਦੇ ਘਰ ਆਇਆ ਜਿੱਥੇ ਬਹੁਤ ਲੋਕ ਇਕੱਠੇ ਹੋ ਕੇ ਪ੍ਰਾਰਥਨਾ ਕਰ ਰਹੇ ਸਨ। 13 ਜਦੋਂ ਉਹ ਨੇ ਡਿਉੜੀ ਦਾ ਦਰਵਾਜ਼ਾ ਖੜਕਾਇਆ ਤਾਂ ਇੱਕ ਰੋਦੇ ਨਾਮ ਦੀ ਦਾਸੀ ਦੇਖਣ ਆਈ। 14 ਅਤੇ ਪਤਰਸ ਦੀ ਅਵਾਜ਼ ਪਛਾਣ ਕੇ ਖੁਸ਼ੀ ਦੇ ਕਾਰਨ ਬੂਹਾ ਨਾ ਖੋਲ੍ਹਿਆ ਪਰ ਦੌੜ ਕੇ ਅੰਦਰ ਜਾ ਕੇ ਦੱਸਿਆ ਕਿ ਪਤਰਸ ਡਿਉੜੀ ਦੇ ਅੱਗੇ ਖੜ੍ਹਾ ਹੈ! 15 ਉਨ੍ਹਾਂ ਉਸ ਨੂੰ ਆਖਿਆ, ਤੂੰ ਤਾਂ ਕਮਲੀ ਹੈਂ, ਪਰ ਉਹ ਜੋਰ ਦੇ ਕੇ ਬੋਲੀ ਕਿ ਇਸ ਤਰ੍ਹਾਂ ਹੀ ਹੈ! ਤਦ ਉਨ੍ਹਾਂ ਆਖਿਆ, ਕਿ ਉਹ ਦਾ ਦੂਤ ਹੋਵੇਗਾ। 16 ਪਰ ਪਤਰਸ ਦਰਵਾਜ਼ਾ ਖੜਕਾਉਂਦਾ ਰਿਹਾ। ਤਦ ਉਨ੍ਹਾਂ ਨੇ ਬੂਹਾ ਖੋਲ੍ਹ ਕੇ ਉਹ ਨੂੰ ਵੇਖਿਆ ਅਤੇ ਹੈਰਾਨ ਹੋ ਗਏ। 17 ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ। 18 ਜਦੋਂ ਦਿਨ ਚੜ੍ਹਿਆ ਤਾਂ ਸਿਪਾਹੀ ਬਹੁਤ ਘਬਰਾ ਗਏ ਕਿ ਪਤਰਸ ਕਿੱਥੇ ਗਿਆ? 19 ਜਦੋਂ ਹੇਰੋਦੇਸ ਨੇ ਉਹ ਦੀ ਖੋਜ ਕੀਤੀ ਅਤੇ ਉਹ ਨਾ ਲੱਭਾ ਤਾਂ ਪਹਿਰੇ ਵਾਲਿਆਂ ਦੀ ਜਾਂਚ ਕਰ ਕੇ ਹੁਕਮ ਦਿੱਤਾ ਕਿ ਉਹ ਵੱਢੇ ਜਾਣ ਅਤੇ ਉਹ ਯਹੂਦਿਯਾ ਤੋਂ ਨਿੱਕਲ ਕੇ ਕੈਸਰਿਯਾ ਵਿੱਚ ਜਾ ਠਹਿਰਿਆ। 20 ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬਹੁਤ ਨਰਾਜ਼ ਸੀ। ਤਦ ਉਹ ਇੱਕ ਮਨ ਹੋ ਕੇ ਉਹ ਦੇ ਕੋਲ ਆਏ ਅਤੇ ਬਲਾਸਤੁਸ ਨੂੰ ਜਿਹੜਾ ਰਾਜੇ ਦਾ ਸਹਾਇਕ ਸੀ, ਫੁਸਲਾ ਕੇ ਸੁਲਾਹ ਲਈ ਬੇਨਤੀ ਕਰਨ ਲੱਗੇ ਕਿਉਂ ਜੋ ਉਨ੍ਹਾਂ ਦੇ ਦੇਸ ਦੀ ਪਿਰਤਪਾਲ ਰਾਜੇ ਦੇ ਦੇਸ ਤੋਂ ਹੁੰਦੀ ਸੀ। 21 ਹੇਰੋਦੇਸ ਇੱਕ ਮਿਥੇ ਹੋਏ ਦਿਨ ਨੂੰ ਰਾਜ ਬਸਤਰ ਪਹਿਨ ਕੇ ਅਦਾਲਤ ਦੇ ਸਿੰਘਾਸਣ ਉੱਤੇ ਬੈਠਾ ਅਤੇ ਉਨ੍ਹਾਂ ਦੇ ਅੱਗੇ ਬੋਲਣ ਲੱਗਾ। 22 ਅਤੇ ਲੋਕ ਉੱਚੀ ਦੇ ਕੇ ਬੋਲੇ ਕਿ ਇਹ ਤਾਂ ਦੇਵਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ! 23 ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ। 24 ਪਰ ਪਰਮੇਸ਼ੁਰ ਦਾ ਬਚਨ ਵਧਦਾ ਅਤੇ ਫੈਲਦਾ ਗਿਆ। 25 ਬਰਨਬਾਸ ਅਤੇ ਸੌਲੁਸ ਆਪਣੀ ਸੇਵਾ ਪੂਰੀ ਕਰ ਕੇ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਿਹਾ ਜਾਂਦਾ ਹੈ, ਨਾਲ ਲੈ ਕੇ ਯਰੂਸ਼ਲਮ ਤੋਂ ਮੁੜੇ।

In Other Versions

Acts 12 in the ANGEFD

Acts 12 in the ANTPNG2D

Acts 12 in the AS21

Acts 12 in the BAGH

Acts 12 in the BBPNG

Acts 12 in the BBT1E

Acts 12 in the BDS

Acts 12 in the BEV

Acts 12 in the BHAD

Acts 12 in the BIB

Acts 12 in the BLPT

Acts 12 in the BNT

Acts 12 in the BNTABOOT

Acts 12 in the BNTLV

Acts 12 in the BOATCB

Acts 12 in the BOATCB2

Acts 12 in the BOBCV

Acts 12 in the BOCNT

Acts 12 in the BOECS

Acts 12 in the BOGWICC

Acts 12 in the BOHCB

Acts 12 in the BOHCV

Acts 12 in the BOHLNT

Acts 12 in the BOHNTLTAL

Acts 12 in the BOICB

Acts 12 in the BOILNTAP

Acts 12 in the BOITCV

Acts 12 in the BOKCV

Acts 12 in the BOKCV2

Acts 12 in the BOKHWOG

Acts 12 in the BOKSSV

Acts 12 in the BOLCB

Acts 12 in the BOLCB2

Acts 12 in the BOMCV

Acts 12 in the BONAV

Acts 12 in the BONCB

Acts 12 in the BONLT

Acts 12 in the BONUT2

Acts 12 in the BOPLNT

Acts 12 in the BOSCB

Acts 12 in the BOSNC

Acts 12 in the BOTLNT

Acts 12 in the BOVCB

Acts 12 in the BOYCB

Acts 12 in the BPBB

Acts 12 in the BPH

Acts 12 in the BSB

Acts 12 in the CCB

Acts 12 in the CUV

Acts 12 in the CUVS

Acts 12 in the DBT

Acts 12 in the DGDNT

Acts 12 in the DHNT

Acts 12 in the DNT

Acts 12 in the ELBE

Acts 12 in the EMTV

Acts 12 in the ESV

Acts 12 in the FBV

Acts 12 in the FEB

Acts 12 in the GGMNT

Acts 12 in the GNT

Acts 12 in the HARY

Acts 12 in the HNT

Acts 12 in the IRVA

Acts 12 in the IRVB

Acts 12 in the IRVG

Acts 12 in the IRVH

Acts 12 in the IRVK

Acts 12 in the IRVM

Acts 12 in the IRVM2

Acts 12 in the IRVO

Acts 12 in the IRVT

Acts 12 in the IRVT2

Acts 12 in the IRVU

Acts 12 in the ISVN

Acts 12 in the JSNT

Acts 12 in the KAPI

Acts 12 in the KBT1ETNIK

Acts 12 in the KBV

Acts 12 in the KJV

Acts 12 in the KNFD

Acts 12 in the LBA

Acts 12 in the LBLA

Acts 12 in the LNT

Acts 12 in the LSV

Acts 12 in the MAAL

Acts 12 in the MBV

Acts 12 in the MBV2

Acts 12 in the MHNT

Acts 12 in the MKNFD

Acts 12 in the MNG

Acts 12 in the MNT

Acts 12 in the MNT2

Acts 12 in the MRS1T

Acts 12 in the NAA

Acts 12 in the NASB

Acts 12 in the NBLA

Acts 12 in the NBS

Acts 12 in the NBVTP

Acts 12 in the NET2

Acts 12 in the NIV11

Acts 12 in the NNT

Acts 12 in the NNT2

Acts 12 in the NNT3

Acts 12 in the PDDPT

Acts 12 in the PFNT

Acts 12 in the RMNT

Acts 12 in the SBIAS

Acts 12 in the SBIBS

Acts 12 in the SBIBS2

Acts 12 in the SBICS

Acts 12 in the SBIDS

Acts 12 in the SBIGS

Acts 12 in the SBIHS

Acts 12 in the SBIIS

Acts 12 in the SBIIS2

Acts 12 in the SBIIS3

Acts 12 in the SBIKS

Acts 12 in the SBIKS2

Acts 12 in the SBIMS

Acts 12 in the SBIOS

Acts 12 in the SBIPS

Acts 12 in the SBISS

Acts 12 in the SBITS

Acts 12 in the SBITS2

Acts 12 in the SBITS3

Acts 12 in the SBITS4

Acts 12 in the SBIUS

Acts 12 in the SBIVS

Acts 12 in the SBT

Acts 12 in the SBT1E

Acts 12 in the SCHL

Acts 12 in the SNT

Acts 12 in the SUSU

Acts 12 in the SUSU2

Acts 12 in the SYNO

Acts 12 in the TBIAOTANT

Acts 12 in the TBT1E

Acts 12 in the TBT1E2

Acts 12 in the TFTIP

Acts 12 in the TFTU

Acts 12 in the TGNTATF3T

Acts 12 in the THAI

Acts 12 in the TNFD

Acts 12 in the TNT

Acts 12 in the TNTIK

Acts 12 in the TNTIL

Acts 12 in the TNTIN

Acts 12 in the TNTIP

Acts 12 in the TNTIZ

Acts 12 in the TOMA

Acts 12 in the TTENT

Acts 12 in the UBG

Acts 12 in the UGV

Acts 12 in the UGV2

Acts 12 in the UGV3

Acts 12 in the VBL

Acts 12 in the VDCC

Acts 12 in the YALU

Acts 12 in the YAPE

Acts 12 in the YBVTP

Acts 12 in the ZBP