Colossians 3 (IRVP)
1 ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। 2 ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ। 3 ਕਿਉਂ ਜੋ ਤੁਸੀਂ ਮਰ ਗਏ ਅਤੇ ਤੁਹਾਡਾ ਜੀਵਨ ਮਸੀਹ ਦੇ ਨਾਲ ਪਰਮੇਸ਼ੁਰ ਵਿੱਚ ਗੁਪਤ ਹੋਇਆ ਹੈ। 4 ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ। 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ। 6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। 7 ਜਿਨ੍ਹਾਂ ਦੇ ਰਾਹ ਤੁਸੀਂ ਵੀ ਅੱਗੇ ਚੱਲਦੇ ਸੀ ਜਿਸ ਵੇਲੇ ਉਨ੍ਹਾਂ ਵਿੱਚ ਜਿਉਂਦੇ ਸੀ। 8 ਪਰ ਹੁਣ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਅਰਥਾਤ ਰੋਸ, ਗੁੱਸਾ, ਬਦੀ, ਦੁਰਬਚਨ ਅਤੇ ਆਪਣੇ ਮੂੰਹੋਂ ਗੰਦੀਆਂ ਗਾਲਾਂ ਕੱਢਣੀਆਂ ਛੱਡ ਦਿਓ। 9 ਇੱਕ ਦੂਜੇ ਨਾਲ ਝੂਠ ਨਾ ਬੋਲੋ ਕਿਉਂ ਜੋ ਤੁਸੀਂ ਪੁਰਾਣੀ ਇਨਸਾਨੀਅਤ ਨੂੰ ਉਹ ਦੀਆਂ ਕੰਮਾਂ ਸਣੇ ਲਾਹ ਸੁੱਟਿਆ। 10 ਅਤੇ ਨਵੀਂ ਨੂੰ ਪਹਿਨ ਲਿਆ ਜੋ ਪੂਰਨ ਗਿਆਨ ਲਈ ਆਪਣੇ ਸਿਰਜਣਹਾਰ ਦੇ ਸਰੂਪ ਦੇ ਉੱਤੇ ਨਵੀਂ ਬਣਦੀ ਜਾਂਦੀ ਹੈ। 11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁਝ ਅਤੇ ਸਾਰਿਆਂ ਵਿੱਚ ਹੈ। 12 ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। 13 ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ। 14 ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। 15 ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ। 16 ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ। 17 ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ। 18 ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ। 19 ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ। 20 ਹੇ ਬੱਚਿਓ, ਤੁਸੀਂ ਹਰੇਕ ਗੱਲ ਵਿੱਚ ਆਪਣੇ-ਆਪਣੇ ਮਾਪਿਆਂ ਦੀ ਆਗਿਆਕਾਰੀ ਕਰੋ ਕਿਉਂ ਜੋ ਪ੍ਰਭੂ ਵਿੱਚ ਇਹ ਗੱਲ ਚੰਗੀ ਹੈ। 21 ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਨੂੰ ਗੁੱਸਾ ਨਾ ਦਿਲਾਓ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਉਹ ਹੌਂਸਲਾ ਛੱਡ ਦੇਣ। 22 ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ। 23 ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ। 24 ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ। 25 ਕਿਉਂਕਿ ਜਿਹੜਾ ਬੁਰਾ ਕਰਦਾ ਹੈ ਉਸ ਨੂੰ ਬੁਰੇ ਦਾ ਫਲ ਮਿਲੇਗਾ, ਅਤੇ ਉੱਥੇ ਪੱਖਪਾਤ ਨਹੀਂ ਹੁੰਦਾ।
In Other Versions
Colossians 3 in the ANGEFD
Colossians 3 in the ANTPNG2D
Colossians 3 in the AS21
Colossians 3 in the BAGH
Colossians 3 in the BBPNG
Colossians 3 in the BBT1E
Colossians 3 in the BDS
Colossians 3 in the BEV
Colossians 3 in the BHAD
Colossians 3 in the BIB
Colossians 3 in the BLPT
Colossians 3 in the BNT
Colossians 3 in the BNTABOOT
Colossians 3 in the BNTLV
Colossians 3 in the BOATCB
Colossians 3 in the BOATCB2
Colossians 3 in the BOBCV
Colossians 3 in the BOCNT
Colossians 3 in the BOECS
Colossians 3 in the BOGWICC
Colossians 3 in the BOHCB
Colossians 3 in the BOHCV
Colossians 3 in the BOHLNT
Colossians 3 in the BOHNTLTAL
Colossians 3 in the BOICB
Colossians 3 in the BOILNTAP
Colossians 3 in the BOITCV
Colossians 3 in the BOKCV
Colossians 3 in the BOKCV2
Colossians 3 in the BOKHWOG
Colossians 3 in the BOKSSV
Colossians 3 in the BOLCB
Colossians 3 in the BOLCB2
Colossians 3 in the BOMCV
Colossians 3 in the BONAV
Colossians 3 in the BONCB
Colossians 3 in the BONLT
Colossians 3 in the BONUT2
Colossians 3 in the BOPLNT
Colossians 3 in the BOSCB
Colossians 3 in the BOSNC
Colossians 3 in the BOTLNT
Colossians 3 in the BOVCB
Colossians 3 in the BOYCB
Colossians 3 in the BPBB
Colossians 3 in the BPH
Colossians 3 in the BSB
Colossians 3 in the CCB
Colossians 3 in the CUV
Colossians 3 in the CUVS
Colossians 3 in the DBT
Colossians 3 in the DGDNT
Colossians 3 in the DHNT
Colossians 3 in the DNT
Colossians 3 in the ELBE
Colossians 3 in the EMTV
Colossians 3 in the ESV
Colossians 3 in the FBV
Colossians 3 in the FEB
Colossians 3 in the GGMNT
Colossians 3 in the GNT
Colossians 3 in the HARY
Colossians 3 in the HNT
Colossians 3 in the IRVA
Colossians 3 in the IRVB
Colossians 3 in the IRVG
Colossians 3 in the IRVH
Colossians 3 in the IRVK
Colossians 3 in the IRVM
Colossians 3 in the IRVM2
Colossians 3 in the IRVO
Colossians 3 in the IRVT
Colossians 3 in the IRVT2
Colossians 3 in the IRVU
Colossians 3 in the ISVN
Colossians 3 in the JSNT
Colossians 3 in the KAPI
Colossians 3 in the KBT1ETNIK
Colossians 3 in the KBV
Colossians 3 in the KJV
Colossians 3 in the KNFD
Colossians 3 in the LBA
Colossians 3 in the LBLA
Colossians 3 in the LNT
Colossians 3 in the LSV
Colossians 3 in the MAAL
Colossians 3 in the MBV
Colossians 3 in the MBV2
Colossians 3 in the MHNT
Colossians 3 in the MKNFD
Colossians 3 in the MNG
Colossians 3 in the MNT
Colossians 3 in the MNT2
Colossians 3 in the MRS1T
Colossians 3 in the NAA
Colossians 3 in the NASB
Colossians 3 in the NBLA
Colossians 3 in the NBS
Colossians 3 in the NBVTP
Colossians 3 in the NET2
Colossians 3 in the NIV11
Colossians 3 in the NNT
Colossians 3 in the NNT2
Colossians 3 in the NNT3
Colossians 3 in the PDDPT
Colossians 3 in the PFNT
Colossians 3 in the RMNT
Colossians 3 in the SBIAS
Colossians 3 in the SBIBS
Colossians 3 in the SBIBS2
Colossians 3 in the SBICS
Colossians 3 in the SBIDS
Colossians 3 in the SBIGS
Colossians 3 in the SBIHS
Colossians 3 in the SBIIS
Colossians 3 in the SBIIS2
Colossians 3 in the SBIIS3
Colossians 3 in the SBIKS
Colossians 3 in the SBIKS2
Colossians 3 in the SBIMS
Colossians 3 in the SBIOS
Colossians 3 in the SBIPS
Colossians 3 in the SBISS
Colossians 3 in the SBITS
Colossians 3 in the SBITS2
Colossians 3 in the SBITS3
Colossians 3 in the SBITS4
Colossians 3 in the SBIUS
Colossians 3 in the SBIVS
Colossians 3 in the SBT
Colossians 3 in the SBT1E
Colossians 3 in the SCHL
Colossians 3 in the SNT
Colossians 3 in the SUSU
Colossians 3 in the SUSU2
Colossians 3 in the SYNO
Colossians 3 in the TBIAOTANT
Colossians 3 in the TBT1E
Colossians 3 in the TBT1E2
Colossians 3 in the TFTIP
Colossians 3 in the TFTU
Colossians 3 in the TGNTATF3T
Colossians 3 in the THAI
Colossians 3 in the TNFD
Colossians 3 in the TNT
Colossians 3 in the TNTIK
Colossians 3 in the TNTIL
Colossians 3 in the TNTIN
Colossians 3 in the TNTIP
Colossians 3 in the TNTIZ
Colossians 3 in the TOMA
Colossians 3 in the TTENT
Colossians 3 in the UBG
Colossians 3 in the UGV
Colossians 3 in the UGV2
Colossians 3 in the UGV3
Colossians 3 in the VBL
Colossians 3 in the VDCC
Colossians 3 in the YALU
Colossians 3 in the YAPE
Colossians 3 in the YBVTP
Colossians 3 in the ZBP