Deuteronomy 6 (IRVP)
1 ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ, 2 ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤਰੇ ਜੀਵਨ ਭਰ ਮੰਨਣ, ਤਾਂ ਜੋ ਤੁਹਾਡੇ ਦਿਨ ਲੰਮੇ ਹੋਣ। 3 ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਬਹੁਤ ਹੀ ਵੱਧ ਜਾਓ। 4 ਹੇ ਇਸਰਾਏਲ, ਸੁਣ! ਯਹੋਵਾਹ ਸਾਡਾ ਪਰਮੇਸ਼ੁਰ ਇੱਕੋ ਹੀ ਯਹੋਵਾਹ ਹੈ। 5 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ 6 ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। 7 ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ। 8 ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ। 9 ਤੁਸੀਂ ਉਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ। 10 ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾਵੇ, ਜਿਸ ਨੂੰ ਤੁਹਾਨੂੰ ਦੇਣ ਦੀ ਉਸਨੇ ਤੁਹਾਡੇ ਪੁਰਖਿਆਂ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਅਤੇ ਜਦ ਉਹ ਤੈਨੂੰ ਵੱਡੇ ਅਤੇ ਚੰਗੇ ਸ਼ਹਿਰ ਜਿਹੜੇ ਤੁਸੀਂ ਨਹੀਂ ਬਣਾਏ 11 ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ, ਜਿਹੜੇ ਤੁਸੀਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸੀਂ ਨਹੀਂ ਪੁੱਟੇ, ਅੰਗੂਰੀ ਬਾਗ਼ ਅਤੇ ਜ਼ੈਤੂਨ ਦੇ ਰੁੱਖ ਜਿਹੜੇ ਤੁਸੀਂ ਨਹੀਂ ਲਾਏ ਦੇਵੇਗਾ, ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ, 12 ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਓ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ। 13 ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸੇ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ। 14 ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ-ਦੁਆਲੇ ਹਨ, 15 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਅਣਖ ਵਾਲਾ ਪਰਮੇਸ਼ੁਰ ਹੈ, ਅਜਿਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਧਰਤੀ ਉੱਤੋਂ ਮਿਟਾ ਦੇਵੇ। 16 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈਣਾ, ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ। 17 ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਕਰਿਓ, ਜਿਨ੍ਹਾਂ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ। 18 ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੈ, ਤੁਸੀਂ ਉਹ ਹੀ ਕਰਿਓ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚ ਜਾ ਕੇ ਉਸ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ 19 ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ, ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ। 20 ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਉਹਨਾਂ ਸਾਖੀਆਂ, ਬਿਧੀਆਂ ਅਤੇ ਕਨੂੰਨਾਂ ਦਾ ਕੀ ਉਦੇਸ਼ ਹੈ ਜਿਨ੍ਹਾਂ ਦਾ ਸਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ? 21 ਤਦ ਤੁਸੀਂ ਆਪਣੇ ਪੁੱਤਰਾਂ ਨੂੰ ਦੱਸਿਓ, ਅਸੀਂ ਮਿਸਰ ਵਿੱਚ ਫ਼ਿਰਊਨ ਦੇ ਗੁਲਾਮ ਸੀ ਅਤੇ ਯਹੋਵਾਹ ਸਾਨੂੰ ਮਿਸਰ ਤੋਂ ਬਲਵੰਤ ਹੱਥ ਨਾਲ ਕੱਢ ਲਿਆਇਆ। 22 ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ, ਵੱਡੇ ਅਤੇ ਦੁੱਖਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ 23 ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਇਸ ਦੇਸ਼ ਦੇ ਅੰਦਰ ਲਿਆਵੇ ਅਤੇ ਇਹ ਧਰਤੀ ਸਾਨੂੰ ਦੇਵੇ, ਜਿਸ ਦੀ ਸਹੁੰ ਉਸ ਨੇ ਸਾਡੇ ਪੁਰਖਿਆਂ ਨਾਲ ਖਾਧੀ ਸੀ। 24 ਯਹੋਵਾਹ ਨੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਜੀਵਨ ਭਰ ਡਰੀਏ, ਤਾਂ ਜੋ ਸਾਡਾ ਭਲਾ ਹੋਵੇ ਅਤੇ ਉਹ ਸਾਨੂੰ ਜੀਉਂਦਾ ਰੱਖੇ, ਜਿਵੇਂ ਅੱਜ ਦੇ ਦਿਨ ਤੱਕ ਰੱਖਿਆ ਹੈ। 25 ਜੇਕਰ ਅਸੀਂ ਇਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ, ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰ੍ਹਾਂ ਮੰਨੀਏ ਤਾਂ ਇਹ ਸਾਡੇ ਲਈ ਧਰਮ ਠਹਿਰੇਗਾ।
In Other Versions
Deuteronomy 6 in the ANGEFD
Deuteronomy 6 in the ANTPNG2D
Deuteronomy 6 in the AS21
Deuteronomy 6 in the BAGH
Deuteronomy 6 in the BBPNG
Deuteronomy 6 in the BBT1E
Deuteronomy 6 in the BDS
Deuteronomy 6 in the BEV
Deuteronomy 6 in the BHAD
Deuteronomy 6 in the BIB
Deuteronomy 6 in the BLPT
Deuteronomy 6 in the BNT
Deuteronomy 6 in the BNTABOOT
Deuteronomy 6 in the BNTLV
Deuteronomy 6 in the BOATCB
Deuteronomy 6 in the BOATCB2
Deuteronomy 6 in the BOBCV
Deuteronomy 6 in the BOCNT
Deuteronomy 6 in the BOECS
Deuteronomy 6 in the BOGWICC
Deuteronomy 6 in the BOHCB
Deuteronomy 6 in the BOHCV
Deuteronomy 6 in the BOHLNT
Deuteronomy 6 in the BOHNTLTAL
Deuteronomy 6 in the BOICB
Deuteronomy 6 in the BOILNTAP
Deuteronomy 6 in the BOITCV
Deuteronomy 6 in the BOKCV
Deuteronomy 6 in the BOKCV2
Deuteronomy 6 in the BOKHWOG
Deuteronomy 6 in the BOKSSV
Deuteronomy 6 in the BOLCB
Deuteronomy 6 in the BOLCB2
Deuteronomy 6 in the BOMCV
Deuteronomy 6 in the BONAV
Deuteronomy 6 in the BONCB
Deuteronomy 6 in the BONLT
Deuteronomy 6 in the BONUT2
Deuteronomy 6 in the BOPLNT
Deuteronomy 6 in the BOSCB
Deuteronomy 6 in the BOSNC
Deuteronomy 6 in the BOTLNT
Deuteronomy 6 in the BOVCB
Deuteronomy 6 in the BOYCB
Deuteronomy 6 in the BPBB
Deuteronomy 6 in the BPH
Deuteronomy 6 in the BSB
Deuteronomy 6 in the CCB
Deuteronomy 6 in the CUV
Deuteronomy 6 in the CUVS
Deuteronomy 6 in the DBT
Deuteronomy 6 in the DGDNT
Deuteronomy 6 in the DHNT
Deuteronomy 6 in the DNT
Deuteronomy 6 in the ELBE
Deuteronomy 6 in the EMTV
Deuteronomy 6 in the ESV
Deuteronomy 6 in the FBV
Deuteronomy 6 in the FEB
Deuteronomy 6 in the GGMNT
Deuteronomy 6 in the GNT
Deuteronomy 6 in the HARY
Deuteronomy 6 in the HNT
Deuteronomy 6 in the IRVA
Deuteronomy 6 in the IRVB
Deuteronomy 6 in the IRVG
Deuteronomy 6 in the IRVH
Deuteronomy 6 in the IRVK
Deuteronomy 6 in the IRVM
Deuteronomy 6 in the IRVM2
Deuteronomy 6 in the IRVO
Deuteronomy 6 in the IRVT
Deuteronomy 6 in the IRVT2
Deuteronomy 6 in the IRVU
Deuteronomy 6 in the ISVN
Deuteronomy 6 in the JSNT
Deuteronomy 6 in the KAPI
Deuteronomy 6 in the KBT1ETNIK
Deuteronomy 6 in the KBV
Deuteronomy 6 in the KJV
Deuteronomy 6 in the KNFD
Deuteronomy 6 in the LBA
Deuteronomy 6 in the LBLA
Deuteronomy 6 in the LNT
Deuteronomy 6 in the LSV
Deuteronomy 6 in the MAAL
Deuteronomy 6 in the MBV
Deuteronomy 6 in the MBV2
Deuteronomy 6 in the MHNT
Deuteronomy 6 in the MKNFD
Deuteronomy 6 in the MNG
Deuteronomy 6 in the MNT
Deuteronomy 6 in the MNT2
Deuteronomy 6 in the MRS1T
Deuteronomy 6 in the NAA
Deuteronomy 6 in the NASB
Deuteronomy 6 in the NBLA
Deuteronomy 6 in the NBS
Deuteronomy 6 in the NBVTP
Deuteronomy 6 in the NET2
Deuteronomy 6 in the NIV11
Deuteronomy 6 in the NNT
Deuteronomy 6 in the NNT2
Deuteronomy 6 in the NNT3
Deuteronomy 6 in the PDDPT
Deuteronomy 6 in the PFNT
Deuteronomy 6 in the RMNT
Deuteronomy 6 in the SBIAS
Deuteronomy 6 in the SBIBS
Deuteronomy 6 in the SBIBS2
Deuteronomy 6 in the SBICS
Deuteronomy 6 in the SBIDS
Deuteronomy 6 in the SBIGS
Deuteronomy 6 in the SBIHS
Deuteronomy 6 in the SBIIS
Deuteronomy 6 in the SBIIS2
Deuteronomy 6 in the SBIIS3
Deuteronomy 6 in the SBIKS
Deuteronomy 6 in the SBIKS2
Deuteronomy 6 in the SBIMS
Deuteronomy 6 in the SBIOS
Deuteronomy 6 in the SBIPS
Deuteronomy 6 in the SBISS
Deuteronomy 6 in the SBITS
Deuteronomy 6 in the SBITS2
Deuteronomy 6 in the SBITS3
Deuteronomy 6 in the SBITS4
Deuteronomy 6 in the SBIUS
Deuteronomy 6 in the SBIVS
Deuteronomy 6 in the SBT
Deuteronomy 6 in the SBT1E
Deuteronomy 6 in the SCHL
Deuteronomy 6 in the SNT
Deuteronomy 6 in the SUSU
Deuteronomy 6 in the SUSU2
Deuteronomy 6 in the SYNO
Deuteronomy 6 in the TBIAOTANT
Deuteronomy 6 in the TBT1E
Deuteronomy 6 in the TBT1E2
Deuteronomy 6 in the TFTIP
Deuteronomy 6 in the TFTU
Deuteronomy 6 in the TGNTATF3T
Deuteronomy 6 in the THAI
Deuteronomy 6 in the TNFD
Deuteronomy 6 in the TNT
Deuteronomy 6 in the TNTIK
Deuteronomy 6 in the TNTIL
Deuteronomy 6 in the TNTIN
Deuteronomy 6 in the TNTIP
Deuteronomy 6 in the TNTIZ
Deuteronomy 6 in the TOMA
Deuteronomy 6 in the TTENT
Deuteronomy 6 in the UBG
Deuteronomy 6 in the UGV
Deuteronomy 6 in the UGV2
Deuteronomy 6 in the UGV3
Deuteronomy 6 in the VBL
Deuteronomy 6 in the VDCC
Deuteronomy 6 in the YALU
Deuteronomy 6 in the YAPE
Deuteronomy 6 in the YBVTP
Deuteronomy 6 in the ZBP