Ezekiel 10 (IRVP)
1 ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ। 2 ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ। 3 ਜਦੋਂ ਉਹ ਮਨੁੱਖ ਅੰਦਰ ਗਿਆ, ਤਦ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ। 4 ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ। 5 ਤਦ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ। 6 ਅਜਿਹਾ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ। 7 ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈ ਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ, ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈ ਕੇ ਬਾਹਰ ਚਲਿਆ ਗਿਆ। 8 ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ। 9 ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ। 10 ਉਹਨਾਂ ਦਾ ਰੂਪ ਇੱਕੋ ਜਿਹਾ ਸੀ, ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਅੰਦਰ ਹੋਵੇ। 11 ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ। 12 ਉਹਨਾਂ ਦੇ ਸਾਰੇ ਸਰੀਰ, ਪਿੱਠ, ਹੱਥਾਂ, ਖੰਭਾਂ ਅਤੇ ਉਹਨਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਹਨਾਂ ਚਾਰਾਂ ਪਹੀਆਂ ਵਿੱਚ। 13 ਇਹਨਾਂ ਪਹੀਆਂ ਨੂੰ ਮੇਰੇ ਸੁਣਦਿਆਂ “ਘੁੰਮਣ ਵਾਲੇ ਪਹੀਏ” ਆਖਿਆ ਗਿਆ 14 ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ। 15 ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ, ਜਿਹੜਾ ਮੈਂ ਕਬਾਰ ਨਹਿਰ ਦੇ ਕੋਲ ਵੇਖਿਆ ਸੀ। 16 ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਹਨਾਂ ਦੇ ਨਾਲ-ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ, ਤਾਂ ਉਹ ਪਹੀਏ ਉਹਨਾਂ ਨਾਲ ਹੀ ਰਹਿੰਦੇ ਸਨ। 17 ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ। 18 ਯਹੋਵਾਹ ਦਾ ਤੇਜ ਘਰ ਦੀ ਡਿਉੜੀ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆ ਕੇ ਠਹਿਰ ਗਿਆ। 19 ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ। 20 ਇਹ ਉਹ ਜੰਤੂ ਹੈ, ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ। 21 ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਹਨਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ। 22 ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।
In Other Versions
Ezekiel 10 in the ANGEFD
Ezekiel 10 in the ANTPNG2D
Ezekiel 10 in the AS21
Ezekiel 10 in the BAGH
Ezekiel 10 in the BBPNG
Ezekiel 10 in the BBT1E
Ezekiel 10 in the BDS
Ezekiel 10 in the BEV
Ezekiel 10 in the BHAD
Ezekiel 10 in the BIB
Ezekiel 10 in the BLPT
Ezekiel 10 in the BNT
Ezekiel 10 in the BNTABOOT
Ezekiel 10 in the BNTLV
Ezekiel 10 in the BOATCB
Ezekiel 10 in the BOATCB2
Ezekiel 10 in the BOBCV
Ezekiel 10 in the BOCNT
Ezekiel 10 in the BOECS
Ezekiel 10 in the BOGWICC
Ezekiel 10 in the BOHCB
Ezekiel 10 in the BOHCV
Ezekiel 10 in the BOHLNT
Ezekiel 10 in the BOHNTLTAL
Ezekiel 10 in the BOICB
Ezekiel 10 in the BOILNTAP
Ezekiel 10 in the BOITCV
Ezekiel 10 in the BOKCV
Ezekiel 10 in the BOKCV2
Ezekiel 10 in the BOKHWOG
Ezekiel 10 in the BOKSSV
Ezekiel 10 in the BOLCB
Ezekiel 10 in the BOLCB2
Ezekiel 10 in the BOMCV
Ezekiel 10 in the BONAV
Ezekiel 10 in the BONCB
Ezekiel 10 in the BONLT
Ezekiel 10 in the BONUT2
Ezekiel 10 in the BOPLNT
Ezekiel 10 in the BOSCB
Ezekiel 10 in the BOSNC
Ezekiel 10 in the BOTLNT
Ezekiel 10 in the BOVCB
Ezekiel 10 in the BOYCB
Ezekiel 10 in the BPBB
Ezekiel 10 in the BPH
Ezekiel 10 in the BSB
Ezekiel 10 in the CCB
Ezekiel 10 in the CUV
Ezekiel 10 in the CUVS
Ezekiel 10 in the DBT
Ezekiel 10 in the DGDNT
Ezekiel 10 in the DHNT
Ezekiel 10 in the DNT
Ezekiel 10 in the ELBE
Ezekiel 10 in the EMTV
Ezekiel 10 in the ESV
Ezekiel 10 in the FBV
Ezekiel 10 in the FEB
Ezekiel 10 in the GGMNT
Ezekiel 10 in the GNT
Ezekiel 10 in the HARY
Ezekiel 10 in the HNT
Ezekiel 10 in the IRVA
Ezekiel 10 in the IRVB
Ezekiel 10 in the IRVG
Ezekiel 10 in the IRVH
Ezekiel 10 in the IRVK
Ezekiel 10 in the IRVM
Ezekiel 10 in the IRVM2
Ezekiel 10 in the IRVO
Ezekiel 10 in the IRVT
Ezekiel 10 in the IRVT2
Ezekiel 10 in the IRVU
Ezekiel 10 in the ISVN
Ezekiel 10 in the JSNT
Ezekiel 10 in the KAPI
Ezekiel 10 in the KBT1ETNIK
Ezekiel 10 in the KBV
Ezekiel 10 in the KJV
Ezekiel 10 in the KNFD
Ezekiel 10 in the LBA
Ezekiel 10 in the LBLA
Ezekiel 10 in the LNT
Ezekiel 10 in the LSV
Ezekiel 10 in the MAAL
Ezekiel 10 in the MBV
Ezekiel 10 in the MBV2
Ezekiel 10 in the MHNT
Ezekiel 10 in the MKNFD
Ezekiel 10 in the MNG
Ezekiel 10 in the MNT
Ezekiel 10 in the MNT2
Ezekiel 10 in the MRS1T
Ezekiel 10 in the NAA
Ezekiel 10 in the NASB
Ezekiel 10 in the NBLA
Ezekiel 10 in the NBS
Ezekiel 10 in the NBVTP
Ezekiel 10 in the NET2
Ezekiel 10 in the NIV11
Ezekiel 10 in the NNT
Ezekiel 10 in the NNT2
Ezekiel 10 in the NNT3
Ezekiel 10 in the PDDPT
Ezekiel 10 in the PFNT
Ezekiel 10 in the RMNT
Ezekiel 10 in the SBIAS
Ezekiel 10 in the SBIBS
Ezekiel 10 in the SBIBS2
Ezekiel 10 in the SBICS
Ezekiel 10 in the SBIDS
Ezekiel 10 in the SBIGS
Ezekiel 10 in the SBIHS
Ezekiel 10 in the SBIIS
Ezekiel 10 in the SBIIS2
Ezekiel 10 in the SBIIS3
Ezekiel 10 in the SBIKS
Ezekiel 10 in the SBIKS2
Ezekiel 10 in the SBIMS
Ezekiel 10 in the SBIOS
Ezekiel 10 in the SBIPS
Ezekiel 10 in the SBISS
Ezekiel 10 in the SBITS
Ezekiel 10 in the SBITS2
Ezekiel 10 in the SBITS3
Ezekiel 10 in the SBITS4
Ezekiel 10 in the SBIUS
Ezekiel 10 in the SBIVS
Ezekiel 10 in the SBT
Ezekiel 10 in the SBT1E
Ezekiel 10 in the SCHL
Ezekiel 10 in the SNT
Ezekiel 10 in the SUSU
Ezekiel 10 in the SUSU2
Ezekiel 10 in the SYNO
Ezekiel 10 in the TBIAOTANT
Ezekiel 10 in the TBT1E
Ezekiel 10 in the TBT1E2
Ezekiel 10 in the TFTIP
Ezekiel 10 in the TFTU
Ezekiel 10 in the TGNTATF3T
Ezekiel 10 in the THAI
Ezekiel 10 in the TNFD
Ezekiel 10 in the TNT
Ezekiel 10 in the TNTIK
Ezekiel 10 in the TNTIL
Ezekiel 10 in the TNTIN
Ezekiel 10 in the TNTIP
Ezekiel 10 in the TNTIZ
Ezekiel 10 in the TOMA
Ezekiel 10 in the TTENT
Ezekiel 10 in the UBG
Ezekiel 10 in the UGV
Ezekiel 10 in the UGV2
Ezekiel 10 in the UGV3
Ezekiel 10 in the VBL
Ezekiel 10 in the VDCC
Ezekiel 10 in the YALU
Ezekiel 10 in the YAPE
Ezekiel 10 in the YBVTP
Ezekiel 10 in the ZBP