Ezekiel 21 (IRVP)

1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 2 ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਵੱਲ ਆਪਣਾ ਮੂੰਹ ਕਰ ਅਤੇ ਪਵਿੱਤਰ ਸਥਾਨਾਂ ਦੇ ਵਿਰੁੱਧ ਬੋਲ ਅਤੇ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ। 3 ਇਸਰਾਏਲ ਦੀ ਭੂਮੀ ਨੂੰ ਆਖ, ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰਾ ਵਿਰੋਧੀ ਹਾਂ ਅਤੇ ਆਪਣੀ ਤਲਵਾਰ ਮਿਆਨ ਵਿੱਚੋਂ ਕੱਢ ਲਵਾਂਗਾ ਅਤੇ ਤੇਰੇ ਧਰਮੀ ਤੇ ਦੁਸ਼ਟ ਨੂੰ ਤੇਰੇ ਵਿੱਚੋਂ ਕੱਢ ਸੁੱਟਾਂਗਾ। 4 ਕਿਉਂ ਜੋ ਮੈਂ ਤੇਰੇ ਵਿੱਚੋਂ ਧਰਮੀ ਅਤੇ ਦੁਸ਼ਟ ਨੂੰ ਵੱਢ ਸੁੱਟਾਂਗਾ, ਇਸ ਲਈ ਮੇਰੀ ਤਲਵਾਰ ਆਪਣੇ ਮਿਆਨ ਵਿੱਚੋਂ ਨਿੱਕਲ ਕੇ ਦੱਖਣ ਤੋਂ ਉੱਤਰ ਤੱਕ ਸਾਰੇ ਪ੍ਰਾਣੀਆਂ ਉੱਤੇ ਚੱਲੇਗੀ। 5 ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਤਲਵਾਰ ਮਿਆਨ ਵਿੱਚੋਂ ਖਿੱਚੀ ਹੈ, ਉਹ ਮੁੜ ਉਸ ਵਿੱਚ ਨਾ ਜਾਵੇਗੀ। 6 ਹੇ ਮਨੁੱਖ ਦੇ ਪੁੱਤਰ, ਤੂੰ ਆਪਣਾ ਲੱਕ ਟੁੱਟ ਜਾਣ ਕਰਕੇ ਹੌਂਕੇ ਭਰ ਅਤੇ ਕੁੜੱਤਣ ਵਿੱਚ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਠੰਡੇ ਸਾਹ ਲੈ। 7 ਇਹ ਹੋਵੇਗਾ ਕਿ ਜਦੋਂ ਉਹ ਤੈਨੂੰ ਆਖਣ ਕਿ ਤੂੰ ਕਿਉਂ ਹਾਏ, ਹਾਏ ਕਰਦਾ ਹੈਂ? ਤਾਂ ਤੂੰ ਆਖੀਂ ਕਿ ਉਸ ਅਫ਼ਵਾਹ ਦੇ ਆਉਣ ਦੇ ਕਾਰਨ ਕਿ ਹਰ ਇੱਕ ਦਿਲ ਪੰਘਰ ਜਾਵੇਗਾ, ਸਾਰੇ ਹੱਥ ਨਿਰਬਲ ਹੋ ਜਾਣਗੇ, ਹਰ ਇੱਕ ਆਤਮਾ ਕਮਜ਼ੋਰ ਹੋ ਜਾਵੇਗਾ ਅਤੇ ਸਾਰੇ ਗੋਡੇ ਪਾਣੀ ਵਰਗੇ ਢਿੱਲੇ ਹੋ ਜਾਣਗੇ। ਵੇਖੋ, ਪ੍ਰਭੂ ਯਹੋਵਾਹ ਦਾ ਵਾਕ ਹੈ, ਇਹ ਆਉਂਦਾ ਹੈ ਅਤੇ ਹੋ ਜਾਵੇਗਾ। 8 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 9 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਆਖ, ਤਲਵਾਰ ਸਗੋਂ ਤੇਜ਼ ਅਤੇ ਲਿਸ਼ਕਾਈ ਹੋਈ ਤਲਵਾਰ ਹੈ! 10 ਇਹ ਇਸ ਲਈ ਤਿੱਖੀ ਕੀਤੀ ਗਈ ਹੈ ਤਾਂ ਜੋ ਉਹ ਦੇ ਨਾਲ ਵੱਢਿਆ ਜਾਵੇ। ਉਹ ਲਿਸ਼ਕਾਈ ਗਈ ਹੈ, ਤਾਂ ਜੋ ਉਹ ਬਿਜਲੀ ਵਾਂਗੂੰ ਲਿਸ਼ਕੇ। ਫੇਰ ਕੀ ਅਸੀਂ ਖੁਸ਼ ਹੋ ਸਕਦੇ ਹਾਂ? ਮੇਰੇ ਪੁੱਤਰਾਂ ਦਾ ਆੱਸਾ ਸਾਰਿਆਂ ਰੁੱਖਾਂ ਨੂੰ ਤੁੱਛ ਸਮਝਦਾ ਹੈ। 11 ਉਹ ਨੇ ਉਸ ਨੂੰ ਲਿਸ਼ਕਾਉਣ ਲਈ ਦਿੱਤਾ ਹੈ, ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ, ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ। 12 ਹੇ ਮਨੁੱਖ ਦੇ ਪੁੱਤਰ, ਤੂੰ ਦੁਹਾਈ ਦੇ ਅਤੇ ਧਾਹਾਂ ਮਾਰ, ਕਿਉਂ ਜੋ ਉਹ ਮੇਰੀ ਪਰਜਾ ਵਿੱਚ ਚੱਲੇਗੀ। ਉਹ ਇਸਰਾਏਲ ਦੇ ਸਾਰੇ ਪ੍ਰਧਾਨਾਂ ਤੇ ਚੱਲੇਗੀ। ਉਹ ਮੇਰੀ ਪਰਜਾ ਸਮੇਤ ਤਲਵਾਰ ਦੇ ਹਵਾਲੇ ਕੀਤੇ ਗਏ ਹਨ, ਇਸ ਲਈ ਤੂੰ ਆਪਣੇ ਪੱਟ ਤੇ ਹੱਥ ਮਾਰ, 13 ਕਿਉਂਕਿ ਪਰਤਾਵਾ ਹੋ ਗਿਆ ਅਤੇ ਕੀ ਹੋਵੇਗਾ ਜੇ ਆੱਸਾ ਤੁੱਛ ਜਾਣੇ ਅਤੇ ਫੇਰ ਨਾ ਹੋਵੇ? ਪ੍ਰਭੂ ਯਹੋਵਾਹ ਦਾ ਵਾਕ ਹੈ। 14 ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰ, ਤਾੜੀ ਵਜਾ ਅਤੇ ਤਲਵਾਰ ਦਾ ਬਲ ਤੀਜੀ ਵਾਰ ਦੁੱਗਣਾ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਇਹ ਤਲਵਾਰ ਹੈ ਜਿਸ ਤੋਂ ਕੋਠੜੀਆਂ ਵਿੱਚ ਵੀ ਕੋਈ ਨਹੀਂ ਬਚ ਸਕਦਾ ਹੈ, ਜਿਹੜੀ ਉਹਨਾਂ ਨੂੰ ਘੇਰਦੀ ਹੈ। 15 ਮੈਂ ਇਹ ਤਲਵਾਰ ਉਹਨਾਂ ਦੇ ਸਾਰੇ ਫਾਟਕਾਂ ਦੇ ਵਿਰੁੱਧ ਦਿਲ ਪਿਘਲਾਉਣ ਲਈ ਅਤੇ ਠੋਕਰ ਦੇਣ ਲਈ ਰੱਖੀ। ਹਾਏ ਲਿਸ਼ਕਾਈ ਹੋਈ ਤਲਵਾਰ! ਇਹ ਚਮਕਣ ਲਈ ਬਣਾਈ ਗਈ ਹੈ, ਇਹ ਵੱਢਣ ਲਈ ਤਿੱਖੀ ਕੀਤੀ ਗਈ ਹੈ! 16 ਆਪਣੇ ਬਲ ਨੂੰ ਇਕੱਠਾ ਕਰ ਕੇ ਸੱਜੇ ਪਾਸੇ ਜਾ ਅਤੇ ਤਿਆਰ ਹੋ ਕੇ ਖੱਬੇ ਪਾਸੇ ਜਾ, ਜਿੱਧਰ ਤੇਰਾ ਮੂੰਹ ਹੋਵੇ। 17 ਮੈਂ ਵੀ ਤਾੜੀ ਵਜਾਵਾਂਗਾ ਅਤੇ ਆਪਣੇ ਕਹਿਰ ਨੂੰ ਠੰਡਾ ਕਰਾਂਗਾ, ਮੈਂ ਯਹੋਵਾਹ ਨੇ ਇਹ ਆਖਿਆ ਹੈ। 18 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 19 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬਲ ਦੇ ਰਾਜੇ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ। 20 ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰੱਬਾਹ ਨਗਰ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯਰੂਸ਼ਲਮ ਉੱਤੇ ਵੀ ਆਵੇ। 21 ਕਿਉਂ ਜੋ ਬਾਬਲ ਦਾ ਰਾਜਾ ਦੋ ਰਾਹੇ ਉੱਤੇ ਉਪਾਅ ਪੁੱਛਣ ਲਈ ਖਲੋਤਾ ਹੈ ਅਤੇ ਤੀਰਾਂ ਨੂੰ ਹਿਲਾ ਕੇ ਤਰਾਫ਼ੀਮ ਤੋਂ ਪੁੱਛਦਾ ਅਤੇ ਕਾਲਜੇ ਨੂੰ ਵਿੰਨ੍ਹਦਾ ਹੈ। 22 ਉਹ ਦੇ ਸੱਜੇ ਹੱਥ ਯਰੂਸ਼ਲਮ ਦਾ ਉਪਾਅ ਪੈਂਦਾ ਹੈ ਕਿ ਕਿਲ੍ਹਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਅਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲ੍ਹਾ ਤੋੜ ਅਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ। 23 ਪਰ ਉਹਨਾਂ ਦੀ ਨਜ਼ਰ ਵਿੱਚ ਇਹ ਝੂਠੇ ਉਪਾਅ ਵਾਂਗੂੰ ਹੋਵੇਗਾ, ਅਰਥਾਤ ਉਹਨਾਂ ਲਈ ਜਿਹਨਾਂ ਨੇ ਸਹੁੰ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ। 24 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕਿਉਂ ਜੋ ਤੁਸੀਂ ਆਪਣੀ ਬਦੀ ਨੂੰ ਚੇਤੇ ਕਰਾਇਆ ਅਤੇ ਤੁਹਾਡੇ ਅਪਰਾਧ ਪਰਗਟ ਹੋਏ, ਇੱਥੋਂ ਤੱਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿਸਦੇ ਹਨ। ਤੁਸੀਂ ਧਿਆਨ ਵਿੱਚ ਆ ਗਏ ਹੋ, ਇਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ। 25 ਹੇ ਇਸਰਾਏਲ ਦੇ ਦੁਸ਼ਟ ਫੱਟੜ ਪ੍ਰਧਾਨ, ਤੇਰਾ ਦਿਨ ਆ ਗਿਆ ਹੈ! ਇਹ ਬਦੀ ਦਾ ਅੰਤ ਸਮਾਂ ਹੈ! 26 ਪ੍ਰਭੂ ਯਹੋਵਾਹ ਇਹ ਆਖਦਾ ਹੈ, ਅਮਾਮਾ ਉਤਾਰ ਅਤੇ ਤਾਜ ਲਾਹ ਦੇ। ਇਹ ਇਸ ਤਰ੍ਹਾਂ ਨਹੀਂ ਰਹੇਗਾ। ਨੀਵੇਂ ਨੂੰ ਉੱਚਾ ਕਰ ਅਤੇ ਉੱਚੇ ਨੂੰ ਨੀਵਾਂ ਕਰ। 27 ਬਰਬਾਦੀ, ਬਰਬਾਦੀ, ਮੈਂ ਹੀ ਉਹ ਨੂੰ ਬਰਬਾਦੀ ਬਣਾਵਾਂਗਾ! ਪਰ ਇਹ ਵੀ ਨਹੀਂ ਰਹੇਗਾ, ਜਦ ਤੱਕ ਉਹ ਆਵੇਗਾ ਜਿਸ ਦਾ ਹੱਕ ਹੈ, ਤਾਂ ਮੈਂ ਉਹ ਨੂੰ ਦਿਆਂਗਾ। 28 ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰਕੇ ਆਖ ਕਿ ਪ੍ਰਭੂ ਯਹੋਵਾਹ ਅੰਮੋਨੀਆਂ ਲਈ ਅਤੇ ਉਹਨਾਂ ਦੇ ਤਾਨੇ ਮਿਹਣਿਆਂ ਦੇ ਬਾਰੇ ਇਹ ਆਖਦਾ ਹੈ, ਤੂੰ ਆਖ, ਇੱਕ ਤਲਵਾਰ! ਸਗੋਂ ਖਿੱਚੀ ਹੋਈ ਤਲਵਾਰ! ਵੱਢਣ ਲਈ ਉਹ ਡਾਢੀ ਚਮਕਾਈ ਗਈ, ਤਾਂ ਜੋ ਉਹ ਬਿਜਲੀ ਵਾਂਗੂੰ ਹੋਵੇ। 29 ਜਦੋਂ ਕਿ ਉਹ ਤੇਰੇ ਲਈ ਝੂਠੇ ਦਰਸ਼ਣ ਵੇਖਦੇ ਹਨ ਅਤੇ ਝੂਠੇ ਉਪਾਅ ਕੱਢਦੇ ਹਨ ਕਿ ਤੈਨੂੰ ਉਹਨਾਂ ਵੱਢਿਆਂ ਹੋਇਆਂ ਦੁਸ਼ਟਾਂ ਦੀਆਂ ਧੌਣਾਂ ਉੱਤੇ ਸੁੱਟ ਦੇਣ, ਜਿਹਨਾਂ ਦਾ ਦਿਨ ਬਦੀ ਦੇ ਅੰਤ ਸਮੇਂ ਵਿੱਚ ਆ ਗਿਆ ਹੈ। 30 ਉਹ ਨੂੰ ਮਿਆਨ ਵਿੱਚ ਪਾ। ਮੈਂ ਤੇਰੇ ਜਨਮ ਸਥਾਨ ਅਤੇ ਤੇਰੀ ਜਨਮ ਭੂਮੀ ਵਿੱਚ ਤੇਰਾ ਨਿਆਂ ਕਰਾਂਗਾ। 31 ਮੈਂ ਆਪਣਾ ਕਹਿਰ ਤੇਰੇ ਤੇ ਪਾਵਾਂਗਾ ਅਤੇ ਆਪਣੇ ਕ੍ਰੋਧ ਦੀ ਅੱਗ ਤੇਰੇ ਉੱਤੇ ਭੜਕਾਵਾਂਗਾ ਅਤੇ ਤੈਨੂੰ ਪਸ਼ੂ ਸੁਭਾਅ ਮਨੁੱਖਾਂ ਨੂੰ ਸੌਪਾਂਗਾ, ਜਿਹੜੇ ਨਾਸ ਕਰਨ ਵਿੱਚ ਹੁਸ਼ਿਆਰ ਹਨ। 32 ਤੂੰ ਅੱਗ ਲਈ ਬਾਲਣ ਹੋਵੇਂਗਾ ਅਤੇ ਤੇਰਾ ਲਹੂ ਦੇਸ ਵਿੱਚ ਵਗੇਗਾ, ਫੇਰ ਤੂੰ ਚੇਤੇ ਵੀ ਨਾ ਕੀਤਾ ਜਾਵੇਂਗਾ ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ।

In Other Versions

Ezekiel 21 in the ANGEFD

Ezekiel 21 in the ANTPNG2D

Ezekiel 21 in the AS21

Ezekiel 21 in the BAGH

Ezekiel 21 in the BBPNG

Ezekiel 21 in the BBT1E

Ezekiel 21 in the BDS

Ezekiel 21 in the BEV

Ezekiel 21 in the BHAD

Ezekiel 21 in the BIB

Ezekiel 21 in the BLPT

Ezekiel 21 in the BNT

Ezekiel 21 in the BNTABOOT

Ezekiel 21 in the BNTLV

Ezekiel 21 in the BOATCB

Ezekiel 21 in the BOATCB2

Ezekiel 21 in the BOBCV

Ezekiel 21 in the BOCNT

Ezekiel 21 in the BOECS

Ezekiel 21 in the BOGWICC

Ezekiel 21 in the BOHCB

Ezekiel 21 in the BOHCV

Ezekiel 21 in the BOHLNT

Ezekiel 21 in the BOHNTLTAL

Ezekiel 21 in the BOICB

Ezekiel 21 in the BOILNTAP

Ezekiel 21 in the BOITCV

Ezekiel 21 in the BOKCV

Ezekiel 21 in the BOKCV2

Ezekiel 21 in the BOKHWOG

Ezekiel 21 in the BOKSSV

Ezekiel 21 in the BOLCB

Ezekiel 21 in the BOLCB2

Ezekiel 21 in the BOMCV

Ezekiel 21 in the BONAV

Ezekiel 21 in the BONCB

Ezekiel 21 in the BONLT

Ezekiel 21 in the BONUT2

Ezekiel 21 in the BOPLNT

Ezekiel 21 in the BOSCB

Ezekiel 21 in the BOSNC

Ezekiel 21 in the BOTLNT

Ezekiel 21 in the BOVCB

Ezekiel 21 in the BOYCB

Ezekiel 21 in the BPBB

Ezekiel 21 in the BPH

Ezekiel 21 in the BSB

Ezekiel 21 in the CCB

Ezekiel 21 in the CUV

Ezekiel 21 in the CUVS

Ezekiel 21 in the DBT

Ezekiel 21 in the DGDNT

Ezekiel 21 in the DHNT

Ezekiel 21 in the DNT

Ezekiel 21 in the ELBE

Ezekiel 21 in the EMTV

Ezekiel 21 in the ESV

Ezekiel 21 in the FBV

Ezekiel 21 in the FEB

Ezekiel 21 in the GGMNT

Ezekiel 21 in the GNT

Ezekiel 21 in the HARY

Ezekiel 21 in the HNT

Ezekiel 21 in the IRVA

Ezekiel 21 in the IRVB

Ezekiel 21 in the IRVG

Ezekiel 21 in the IRVH

Ezekiel 21 in the IRVK

Ezekiel 21 in the IRVM

Ezekiel 21 in the IRVM2

Ezekiel 21 in the IRVO

Ezekiel 21 in the IRVT

Ezekiel 21 in the IRVT2

Ezekiel 21 in the IRVU

Ezekiel 21 in the ISVN

Ezekiel 21 in the JSNT

Ezekiel 21 in the KAPI

Ezekiel 21 in the KBT1ETNIK

Ezekiel 21 in the KBV

Ezekiel 21 in the KJV

Ezekiel 21 in the KNFD

Ezekiel 21 in the LBA

Ezekiel 21 in the LBLA

Ezekiel 21 in the LNT

Ezekiel 21 in the LSV

Ezekiel 21 in the MAAL

Ezekiel 21 in the MBV

Ezekiel 21 in the MBV2

Ezekiel 21 in the MHNT

Ezekiel 21 in the MKNFD

Ezekiel 21 in the MNG

Ezekiel 21 in the MNT

Ezekiel 21 in the MNT2

Ezekiel 21 in the MRS1T

Ezekiel 21 in the NAA

Ezekiel 21 in the NASB

Ezekiel 21 in the NBLA

Ezekiel 21 in the NBS

Ezekiel 21 in the NBVTP

Ezekiel 21 in the NET2

Ezekiel 21 in the NIV11

Ezekiel 21 in the NNT

Ezekiel 21 in the NNT2

Ezekiel 21 in the NNT3

Ezekiel 21 in the PDDPT

Ezekiel 21 in the PFNT

Ezekiel 21 in the RMNT

Ezekiel 21 in the SBIAS

Ezekiel 21 in the SBIBS

Ezekiel 21 in the SBIBS2

Ezekiel 21 in the SBICS

Ezekiel 21 in the SBIDS

Ezekiel 21 in the SBIGS

Ezekiel 21 in the SBIHS

Ezekiel 21 in the SBIIS

Ezekiel 21 in the SBIIS2

Ezekiel 21 in the SBIIS3

Ezekiel 21 in the SBIKS

Ezekiel 21 in the SBIKS2

Ezekiel 21 in the SBIMS

Ezekiel 21 in the SBIOS

Ezekiel 21 in the SBIPS

Ezekiel 21 in the SBISS

Ezekiel 21 in the SBITS

Ezekiel 21 in the SBITS2

Ezekiel 21 in the SBITS3

Ezekiel 21 in the SBITS4

Ezekiel 21 in the SBIUS

Ezekiel 21 in the SBIVS

Ezekiel 21 in the SBT

Ezekiel 21 in the SBT1E

Ezekiel 21 in the SCHL

Ezekiel 21 in the SNT

Ezekiel 21 in the SUSU

Ezekiel 21 in the SUSU2

Ezekiel 21 in the SYNO

Ezekiel 21 in the TBIAOTANT

Ezekiel 21 in the TBT1E

Ezekiel 21 in the TBT1E2

Ezekiel 21 in the TFTIP

Ezekiel 21 in the TFTU

Ezekiel 21 in the TGNTATF3T

Ezekiel 21 in the THAI

Ezekiel 21 in the TNFD

Ezekiel 21 in the TNT

Ezekiel 21 in the TNTIK

Ezekiel 21 in the TNTIL

Ezekiel 21 in the TNTIN

Ezekiel 21 in the TNTIP

Ezekiel 21 in the TNTIZ

Ezekiel 21 in the TOMA

Ezekiel 21 in the TTENT

Ezekiel 21 in the UBG

Ezekiel 21 in the UGV

Ezekiel 21 in the UGV2

Ezekiel 21 in the UGV3

Ezekiel 21 in the VBL

Ezekiel 21 in the VDCC

Ezekiel 21 in the YALU

Ezekiel 21 in the YAPE

Ezekiel 21 in the YBVTP

Ezekiel 21 in the ZBP