Ezekiel 28 (IRVP)

1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 2 ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ। 3 ਵੇਖ, ਤੂੰ ਦਾਨੀਏਲ ਤੋਂ ਸਿਆਣਾ ਹੈਂ, ਅਜਿਹਾ ਕੋਈ ਭੇਤ ਨਹੀਂ, ਜੋ ਤੇਰੇ ਕੋਲੋਂ ਲੁਕਿਆ ਹੋਵੇ! 4 ਤੂੰ ਆਪਣੀ ਸਿਆਣਪ ਅਤੇ ਅਕਲ ਨਾਲ ਧਨ ਪ੍ਰਾਪਤ ਕੀਤਾ ਅਤੇ ਸੋਨੇ, ਚਾਂਦੀ ਨੂੰ ਆਪਣਿਆਂ ਖ਼ਜ਼ਾਨਿਆਂ ਵਿੱਚ ਇਕੱਠਾ ਕੀਤਾ। 5 ਤੂੰ ਆਪਣੀ ਵੱਡੀ ਸਿਆਣਪ ਨਾਲ ਅਤੇ ਆਪਣੇ ਵਪਾਰ ਨਾਲ, ਆਪਣਾ ਧਨ ਬਹੁਤ ਵਧਾ ਲਿਆ ਹੈ ਅਤੇ ਤੇਰਾ ਦਿਲ ਤੇਰੇ ਧਨ ਦੇ ਕਾਰਨ ਹੰਕਾਰੀ ਹੋ ਗਿਆ ਹੈ। 6 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਆਪਣਾ ਦਿਲ ਪਰਮੇਸ਼ੁਰ ਦੇ ਦਿਲ ਵਰਗਾ ਬਣਾਇਆ ਹੈ। 7 ਇਸ ਲਈ ਵੇਖ, ਮੈਂ ਤੇਰੇ ਉੱਤੇ ਵਿਦੇਸ਼ੀਆਂ ਨੂੰ, ਜੋ ਵੱਡੀ ਭਿਆਨਕ ਕੌਮ ਦੇ ਹਨ, ਚੜ੍ਹਾ ਲਿਆਵਾਂਗਾ। ਉਹ ਤੇਰੀ ਬੁੱਧੀ ਦੀ ਸੁੰਦਰਤਾ ਦੇ ਵਿਰੁੱਧ ਤਲਵਾਰ ਖਿੱਚਣਗੇ, ਅਤੇ ਤੇਰੀ ਸ਼ਾਨ ਨੂੰ ਭਰਿਸ਼ਟ ਕਰਨਗੇ। 8 ਉਹ ਤੈਨੂੰ ਪਤਾਲ ਵਿੱਚ ਥੱਲੇ ਉਤਾਰ ਦੇਣਗੇ ਅਤੇ ਤੂੰ ਉਹਨਾਂ ਦੀ ਮੌਤ ਮਰੇਂਗਾ, ਜਿਹੜੇ ਸਾਗਰ ਦੇ ਵਿਚਕਾਰ ਵੱਢੇ ਜਾਂਦੇ ਹਨ। 9 ਕੀ ਤੂੰ ਆਪਣੇ ਵੱਢਣ ਵਾਲੇ ਦੇ ਅੱਗੇ ਇਸ ਤਰ੍ਹਾਂ ਆਖੇਂਗਾ, ਕਿ ਮੈਂ ਪਰਮੇਸ਼ੁਰ ਹਾਂ? ਜਦੋਂ ਕਿ ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈਂ। 10 ਤੂੰ ਵਿਦੇਸ਼ੀਆਂ ਦੇ ਹੱਥੋਂ ਬੇਸੁੰਨਤੇ ਦੀ ਮੌਤ ਮਰੇਂਗਾ, ਕਿਉਂ ਜੋ ਮੈਂ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ। 11 ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 12 ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਤੇ ਵੈਣ ਪਾ ਅਤੇ ਤੂੰ ਉਹ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੂੰ ਉੱਤਮਤਾਈ ਦੀ ਮੋਹਰ ਹੈਂ, ਬੁੱਧੀ ਨਾਲ ਭਰਪੂਰ ਤੇ ਸੁੰਦਰਤਾ ਵਿੱਚ ਸੰਪੂਰਨ ਹੈਂ। 13 ਤੂੰ ਅਦਨ ਵਿੱਚ ਪਰਮੇਸ਼ੁਰ ਦੇ ਬਾਗ਼ ਵਿੱਚ ਸੀ, ਹਰੇਕ ਵੱਡਮੁੱਲਾ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਦੂਧਿਯਾ ਬਿਲੌਰ, ਬੈਰੂਜ, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ। 14 ਤੂੰ ਮਸਹ ਕੀਤਾ ਹੋਇਆ ਕਰੂਬੀ ਸੀ, ਜਿਹੜਾ ਢੱਕਦਾ ਸੀ ਅਤੇ ਮੈਂ ਤੈਨੂੰ ਪਰਮੇਸ਼ੁਰ ਦੇ ਪਵਿੱਤਰ ਪਰਬਤ ਉੱਤੇ ਰੱਖਿਆ, ਤੂੰ ਉੱਥੇ ਅੱਗ ਵਾਲੇ ਪੱਥਰਾਂ ਵਿੱਚ ਤੁਰਦਾ ਫਿਰਦਾ ਸੀ। 15 ਤੂੰ ਆਪਣੇ ਜਨਮ ਦੇ ਦਿਨ ਤੋਂ ਆਪਣੇ ਮਾਰਗਾਂ ਵਿੱਚ ਪੂਰਾ ਸੀ, ਇੱਥੋਂ ਤੱਕ ਕਿ ਤੇਰੇ ਵਿੱਚ ਬੇਇਨਸਾਫੀ ਪਾਈ ਗਈ। 16 ਤੇਰੇ ਵਪਾਰ ਦੇ ਵਾਧੇ ਦੇ ਕਾਰਨ ਉਹਨਾਂ ਤੇਰੇ ਵਿੱਚ ਜ਼ੁਲਮ ਭਰ ਦਿੱਤਾ ਅਤੇ ਤੂੰ ਪਾਪ ਕੀਤਾ। ਇਸ ਲਈ ਮੈਂ ਤੈਨੂੰ ਪਰਮੇਸ਼ੁਰ ਦੇ ਪਰਬਤ ਉੱਤੋਂ ਨਾਪਾਕੀ ਵਾਂਗੂੰ ਸੁੱਟ ਦਿੱਤਾ ਅਤੇ ਤੇਰੇ ਢੱਕਣ ਵਾਲੇ ਕਰੂਬੀ ਨੂੰ ਅੱਗ ਵਾਲੇ ਪੱਥਰਾਂ ਦੇ ਵਿਚਕਾਰ ਨਾਸ ਕਰ ਦਿੱਤਾ। 17 ਤੇਰਾ ਦਿਲ ਤੇਰੇ ਸੁਹੱਪਣ ਵਿੱਚ ਘਮੰਡੀ ਸੀ, ਤੂੰ ਆਪਣੀ ਸ਼ਾਨ ਦੇ ਕਾਰਨ ਆਪਣੀ ਬੁੱਧੀ ਨਾਸ ਕਰ ਲਈ, ਮੈਂ ਤੈਨੂੰ ਧਰਤੀ ਤੇ ਪਟਕ ਦਿੱਤਾ ਅਤੇ ਰਾਜਿਆਂ ਦੇ ਅੱਗੇ ਰੱਖ ਦਿੱਤਾ ਹੈ, ਤਾਂ ਜੋ ਉਹ ਤੈਨੂੰ ਤੱਕ ਲੈਣ। 18 ਤੂੰ ਆਪਣਿਆਂ ਬਹੁਤਿਆਂ ਪਾਪਾਂ ਦੇ ਕਾਰਨ ਅਤੇ ਵਪਾਰ ਵਿੱਚ ਬੇਇਨਸਾਫੀ ਦੇ ਕਰਕੇ, ਆਪਣੇ ਪਵਿੱਤਰ ਸਥਾਨਾਂ ਨੂੰ ਅਪਵਿੱਤਰ ਕੀਤਾ ਹੈ। ਇਸ ਲਈ ਮੈਂ ਤੇਰੇ ਅੰਦਰੋਂ ਅੱਗ ਕੱਢੀ, ਜਿਸ ਨੇ ਤੈਨੂੰ ਖਾ ਲਿਆ ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ। 19 ਉੱਮਤਾਂ ਦੇ ਵਿੱਚੋਂ ਉਹ ਸਾਰੇ ਜੋ ਤੈਨੂੰ ਜਾਣਦੇ ਹਨ, ਤੈਨੂੰ ਵੇਖ ਕੇ ਹੈਰਾਨ ਹੋਣਗੇ, ਤੂੰ ਹੈਰਾਨੀ ਦਾ ਕਾਰਨ ਹੋਇਆ ਅਤੇ ਤੂੰ ਸਦਾ ਲਈ ਖ਼ਤਮ ਹੋਵੇਂਗਾ। 20 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 21 ਹੇ ਮਨੁੱਖ ਦੇ ਪੁੱਤਰ, ਤੂੰ ਸੀਦੋਨ ਵੱਲ ਮੂੰਹ ਕਰ ਕੇ ਉਹ ਦੇ ਵਿਰੁੱਧ ਭਵਿੱਖਬਾਣੀ ਕਰ, 22 ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੀਦੋਨ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ! 23 ਮੈਂ ਉਹ ਦੇ ਵਿੱਚ ਬਵਾ ਭੇਜਾਂਗਾ, ਅਤੇ ਉਹ ਦੀਆਂ ਗਲੀਆਂ ਵਿੱਚ ਲਹੂ ਅਤੇ ਵੱਢੇ ਹੋਏ ਲੋਕ ਉਸ ਵਿੱਚ ਉਸ ਤਲਵਾਰ ਨਾਲ ਡਿੱਗਣਗੇ, ਜੋ ਚਾਰੇ ਪਾਸਿਓਂ ਉਸ ਉੱਤੇ ਚੱਲੇਗੀ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ! 24 ਤਦ ਇਸਰਾਏਲ ਦੇ ਘਰਾਣੇ ਦੇ ਲਈ ਉਹਨਾਂ ਦੇ ਆਲੇ-ਦੁਆਲੇ ਦੇ ਉਹਨਾਂ ਸਾਰੇ ਲੋਕਾਂ ਵਿੱਚੋਂ ਜਿਹੜੇ ਉਹਨਾਂ ਨੂੰ ਤੁੱਛ ਜਾਣਦੇ ਸਨ, ਕੋਈ ਚੁੱਭਣ ਵਾਲੀ ਝਾੜੀ ਜਾਂ ਦੁੱਖ ਦੇਣ ਵਾਲਾ ਕੰਡਾ ਨਾ ਰਹੇਗਾ ਅਤੇ ਉਹ ਜਾਣਨਗੇ ਕਿ ਪ੍ਰਭੂ ਯਹੋਵਾਹ ਮੈਂ ਹਾਂ! 25 ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ। 26 ਉਹ ਉਸ ਵਿੱਚ ਸੁਰੱਖਿਅਤ ਵੱਸਣਗੇ ਸਗੋਂ ਘਰ ਪਾਉਣਗੇ, ਅੰਗੂਰ ਦੇ ਬਾਗ਼ ਲਾਉਣਗੇ ਅਤੇ ਅਰਾਮ ਨਾਲ ਵੱਸਣਗੇ। ਜਦੋਂ ਮੈਂ ਉਹਨਾਂ ਸਾਰਿਆਂ ਦਾ ਜੋ ਆਲੇ-ਦੁਆਲੇ ਤੋਂ ਉਹਨਾਂ ਨੂੰ ਤੁੱਛ ਸਮਝਦੇ ਸਨ, ਨਿਆਂ ਕਰਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ।

In Other Versions

Ezekiel 28 in the ANGEFD

Ezekiel 28 in the ANTPNG2D

Ezekiel 28 in the AS21

Ezekiel 28 in the BAGH

Ezekiel 28 in the BBPNG

Ezekiel 28 in the BBT1E

Ezekiel 28 in the BDS

Ezekiel 28 in the BEV

Ezekiel 28 in the BHAD

Ezekiel 28 in the BIB

Ezekiel 28 in the BLPT

Ezekiel 28 in the BNT

Ezekiel 28 in the BNTABOOT

Ezekiel 28 in the BNTLV

Ezekiel 28 in the BOATCB

Ezekiel 28 in the BOATCB2

Ezekiel 28 in the BOBCV

Ezekiel 28 in the BOCNT

Ezekiel 28 in the BOECS

Ezekiel 28 in the BOGWICC

Ezekiel 28 in the BOHCB

Ezekiel 28 in the BOHCV

Ezekiel 28 in the BOHLNT

Ezekiel 28 in the BOHNTLTAL

Ezekiel 28 in the BOICB

Ezekiel 28 in the BOILNTAP

Ezekiel 28 in the BOITCV

Ezekiel 28 in the BOKCV

Ezekiel 28 in the BOKCV2

Ezekiel 28 in the BOKHWOG

Ezekiel 28 in the BOKSSV

Ezekiel 28 in the BOLCB

Ezekiel 28 in the BOLCB2

Ezekiel 28 in the BOMCV

Ezekiel 28 in the BONAV

Ezekiel 28 in the BONCB

Ezekiel 28 in the BONLT

Ezekiel 28 in the BONUT2

Ezekiel 28 in the BOPLNT

Ezekiel 28 in the BOSCB

Ezekiel 28 in the BOSNC

Ezekiel 28 in the BOTLNT

Ezekiel 28 in the BOVCB

Ezekiel 28 in the BOYCB

Ezekiel 28 in the BPBB

Ezekiel 28 in the BPH

Ezekiel 28 in the BSB

Ezekiel 28 in the CCB

Ezekiel 28 in the CUV

Ezekiel 28 in the CUVS

Ezekiel 28 in the DBT

Ezekiel 28 in the DGDNT

Ezekiel 28 in the DHNT

Ezekiel 28 in the DNT

Ezekiel 28 in the ELBE

Ezekiel 28 in the EMTV

Ezekiel 28 in the ESV

Ezekiel 28 in the FBV

Ezekiel 28 in the FEB

Ezekiel 28 in the GGMNT

Ezekiel 28 in the GNT

Ezekiel 28 in the HARY

Ezekiel 28 in the HNT

Ezekiel 28 in the IRVA

Ezekiel 28 in the IRVB

Ezekiel 28 in the IRVG

Ezekiel 28 in the IRVH

Ezekiel 28 in the IRVK

Ezekiel 28 in the IRVM

Ezekiel 28 in the IRVM2

Ezekiel 28 in the IRVO

Ezekiel 28 in the IRVT

Ezekiel 28 in the IRVT2

Ezekiel 28 in the IRVU

Ezekiel 28 in the ISVN

Ezekiel 28 in the JSNT

Ezekiel 28 in the KAPI

Ezekiel 28 in the KBT1ETNIK

Ezekiel 28 in the KBV

Ezekiel 28 in the KJV

Ezekiel 28 in the KNFD

Ezekiel 28 in the LBA

Ezekiel 28 in the LBLA

Ezekiel 28 in the LNT

Ezekiel 28 in the LSV

Ezekiel 28 in the MAAL

Ezekiel 28 in the MBV

Ezekiel 28 in the MBV2

Ezekiel 28 in the MHNT

Ezekiel 28 in the MKNFD

Ezekiel 28 in the MNG

Ezekiel 28 in the MNT

Ezekiel 28 in the MNT2

Ezekiel 28 in the MRS1T

Ezekiel 28 in the NAA

Ezekiel 28 in the NASB

Ezekiel 28 in the NBLA

Ezekiel 28 in the NBS

Ezekiel 28 in the NBVTP

Ezekiel 28 in the NET2

Ezekiel 28 in the NIV11

Ezekiel 28 in the NNT

Ezekiel 28 in the NNT2

Ezekiel 28 in the NNT3

Ezekiel 28 in the PDDPT

Ezekiel 28 in the PFNT

Ezekiel 28 in the RMNT

Ezekiel 28 in the SBIAS

Ezekiel 28 in the SBIBS

Ezekiel 28 in the SBIBS2

Ezekiel 28 in the SBICS

Ezekiel 28 in the SBIDS

Ezekiel 28 in the SBIGS

Ezekiel 28 in the SBIHS

Ezekiel 28 in the SBIIS

Ezekiel 28 in the SBIIS2

Ezekiel 28 in the SBIIS3

Ezekiel 28 in the SBIKS

Ezekiel 28 in the SBIKS2

Ezekiel 28 in the SBIMS

Ezekiel 28 in the SBIOS

Ezekiel 28 in the SBIPS

Ezekiel 28 in the SBISS

Ezekiel 28 in the SBITS

Ezekiel 28 in the SBITS2

Ezekiel 28 in the SBITS3

Ezekiel 28 in the SBITS4

Ezekiel 28 in the SBIUS

Ezekiel 28 in the SBIVS

Ezekiel 28 in the SBT

Ezekiel 28 in the SBT1E

Ezekiel 28 in the SCHL

Ezekiel 28 in the SNT

Ezekiel 28 in the SUSU

Ezekiel 28 in the SUSU2

Ezekiel 28 in the SYNO

Ezekiel 28 in the TBIAOTANT

Ezekiel 28 in the TBT1E

Ezekiel 28 in the TBT1E2

Ezekiel 28 in the TFTIP

Ezekiel 28 in the TFTU

Ezekiel 28 in the TGNTATF3T

Ezekiel 28 in the THAI

Ezekiel 28 in the TNFD

Ezekiel 28 in the TNT

Ezekiel 28 in the TNTIK

Ezekiel 28 in the TNTIL

Ezekiel 28 in the TNTIN

Ezekiel 28 in the TNTIP

Ezekiel 28 in the TNTIZ

Ezekiel 28 in the TOMA

Ezekiel 28 in the TTENT

Ezekiel 28 in the UBG

Ezekiel 28 in the UGV

Ezekiel 28 in the UGV2

Ezekiel 28 in the UGV3

Ezekiel 28 in the VBL

Ezekiel 28 in the VDCC

Ezekiel 28 in the YALU

Ezekiel 28 in the YAPE

Ezekiel 28 in the YBVTP

Ezekiel 28 in the ZBP