Ezekiel 41 (IRVP)
1 ਤਦ ਉਹ ਮਨੁੱਖ ਮੈਨੂੰ ਹੈਕਲ ਵਿੱਚ ਲਿਆਇਆ ਅਤੇ ਥੰਮਾਂ ਨੂੰ ਮਿਣਿਆ, ਛੇ ਹੱਥ ਦੀ ਚੌੜਾਈ ਇੱਕ ਪਾਸੇ ਅਤੇ ਛੇ ਹੱਥ ਦੀ ਚੌੜਾਈ ਦੂਜੇ ਪਾਸੇ, ਇਹੀ ਡੇਰੇ ਦੀ ਚੌੜਾਈ ਸੀ। 2 ਦਰਵਾਜ਼ੇ ਦੀ ਚੌੜਾਈ ਦਸ ਹੱਥ ਸੀ। ਉਹ ਦਾ ਇੱਕ ਪਾਸਾ ਪੰਜ ਹੱਥ ਦਾ ਸੀ ਅਤੇ ਦੂਜਾ ਵੀ ਪੰਜ ਹੱਥ ਦਾ ਸੀ ਅਤੇ ਉਸ ਨੇ ਉਹ ਦੀ ਲੰਬਾਈ ਚਾਲ੍ਹੀ ਹੱਥ ਅਤੇ ਚੌੜਾਈ ਵੀਹ ਹੱਥ ਮਿਣੀ। 3 ਤਦ ਉਹ ਅੰਦਰ ਗਿਆ ਅਤੇ ਦਰਵਾਜ਼ੇ ਦੇ ਹਰੇਕ ਥੰਮ੍ਹ ਨੂੰ, ਦੋ ਹੱਥ, ਮਿਣਿਆ ਅਤੇ ਦਰਵਾਜ਼ੇ ਨੂੰ, ਛੇ ਹੱਥ ਅਤੇ ਦਰਵਾਜ਼ੇ ਦੀ ਚੌੜਾਈ ਸੱਤ ਹੱਥ ਸੀ। 4 ਉਸ ਨੇ ਹੈਕਲ ਦੇ ਸਾਹਮਣੇ ਦੀ ਲੰਬਾਈ ਨੂੰ ਵੀਹ ਹੱਥ ਅਤੇ ਚੌੜਾਈ ਨੂੰ ਵੀਹ ਹੱਥ ਮਿਣਿਆ ਅਤੇ ਮੈਨੂੰ ਆਖਿਆ ਕਿ ਇਹੀ ਅੱਤ ਪਵਿੱਤਰ ਸਥਾਨ ਹੈ। 5 ਉਹ ਨੇ ਭਵਨ ਦੀ ਕੰਧ ਛੇ ਹੱਥ ਮਿਣੀ ਅਤੇ ਪਾਸੇ ਦੀ ਹਰੇਕ ਕੋਠੜੀ ਦੀ ਚੌੜਾਈ ਭਵਨ ਦੇ ਚੁਫ਼ੇਰੇ ਚਾਰ ਹੱਥ ਸੀ। 6 ਪਾਸੇ ਦੀਆਂ ਕੋਠੜੀਆਂ ਤਿੰਨ ਮੰਜ਼ਲਾਂ ਵਾਲੀਆਂ ਸਨ, ਕੋਠੜੀ ਦੇ ਉੱਤੇ ਕੋਠੜੀ, ਪਾਲਾਂ ਵਿੱਚ ਤੀਹ ਅਤੇ ਉਹ ਉਸ ਕੰਧ ਵਿੱਚ ਜੋ ਭਵਨ ਦੇ ਚੁਫ਼ੇਰੇ ਦੀਆਂ ਕੋਠੜੀਆਂ ਦੇ ਲਈ ਸੀ, ਅੰਦਰ ਬਣਾਈਆਂ ਗਈਆਂ ਸਨ, ਤਾਂ ਜੋ ਪੱਕੀਆਂ ਹੋਣ, ਪਰ ਉਹ ਭਵਨ ਦੀ ਕੰਧ ਨਾਲ ਮਿਲੀਆਂ ਹੋਈਆਂ ਨਾ ਸਨ। 7 ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੱਕ ਚਾਰੇ ਪਾਸੇ ਬਹੁਤੀਆਂ ਖੁੱਲ੍ਹੀਆਂ ਹੁੰਦੀਆਂ ਜਾਂਦੀਆਂ ਸਨ, ਕਿਉਂ ਜੋ ਭਵਨ ਚੁਫ਼ੇਰਿਓਂ ਉੱਚਾ ਹੁੰਦਾ ਚਲਾ ਜਾਂਦਾ ਸੀ, ਭਵਨ ਦੀ ਚੌੜਾਈ ਉੱਤੇ ਤੱਕ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ। 8 ਮੈਂ ਭਵਨ ਦੇ ਚੁਫ਼ੇਰੇ ਉੱਚਾ ਥੜਾ ਵੇਖਿਆ। ਪਾਸੇ ਦੀਆਂ ਕੋਠੜੀਆਂ ਦੀ ਨੀਂਹ ਛੇ ਵੱਡੇ ਹੱਥ ਦੇ ਪੂਰੇ ਕਾਨੇ ਜਿੰਨੀ ਸੀ। 9 ਪਾਸੇ ਦੀਆਂ ਕੋਠੜੀਆਂ ਦੀ ਬਾਹਰਲੀ ਕੰਧ ਦੀ ਚੌੜਾਈ ਪੰਜ ਹੱਥ ਸੀ ਅਤੇ ਜਿਹੜੀ ਥਾਂ ਬਾਕੀ ਰਹੀ ਉਹ ਭਵਨ ਦੇ ਪਾਸੇ ਵੱਲ ਦੀਆਂ ਕੋਠੜੀਆਂ ਵਿਚਕਾਰ ਸੀ। 10 ਕੋਠੜੀਆਂ ਦੇ ਵਿਚਕਾਰ ਭਵਨ ਦੇ ਚੁਫ਼ੇਰੇ ਵੀਹ ਹੱਥ ਦਾ ਫ਼ਾਸਲਾ ਸੀ। 11 ਪਾਸੇ ਦੀਆਂ ਕੋਠੜੀਆਂ ਦੇ ਦਰਵਾਜ਼ੇ ਉਸ ਖਾਲੀ ਥਾਂ ਵੱਲ ਸਨ। ਇੱਕ ਦਰਵਾਜ਼ਾ ਉਤਰ ਵੱਲ ਦੇ ਰਾਹ ਵੱਲ ਅਤੇ ਇੱਕ ਦੱਖਣ ਵੱਲ ਅਤੇ ਖਾਲੀ ਥਾਂ ਦੀ ਚੌੜਾਈ ਚਾਰੇ ਪਾਸੇ ਪੰਜ ਹੱਥ ਸੀ। 12 ਉਹ ਮਕਾਨ ਜਿਹੜਾ ਵੱਖਰੀ ਥਾਂ ਦੇ ਸਾਹਮਣੇ ਪੱਛਮ ਵੱਲ ਸੀ, ਉਹ ਦੀ ਚੌੜਾਈ ਸੱਤਰ ਹੱਥ ਸੀ ਅਤੇ ਉਸ ਮਕਾਨ ਦੀ ਕੰਧ ਚਾਰੋਂ ਪਾਸੇ ਪੰਜ ਹੱਥ ਮੋਟੀ ਅਤੇ ਨੱਬੇ ਹੱਥ ਲੰਮੀ ਸੀ। 13 ਇਸ ਲਈ ਉਹ ਨੇ ਭਵਨ ਨੂੰ ਸੌ ਹੱਥ ਲੰਮਾ ਮਿਣਿਆ ਅਤੇ ਵੱਖਰੀ ਥਾਂ ਅਤੇ ਮਕਾਨ ਉਸ ਦੀਆਂ ਕੰਧਾਂ ਸਮੇਤ ਸੌ ਹੱਥ ਲੰਮਾ ਸੀ। 14 ਭਵਨ ਦੇ ਸਾਹਮਣੇ ਦੀ ਅਤੇ ਉਸ ਪੂਰਬ ਵੱਲ ਦੀ ਵੱਖਰੀ ਥਾਂ ਦੀ ਚੌੜਾਈ ਸੌ ਹੱਥ ਸੀ। 15 ਵੱਖਰੀ ਥਾਂ ਦੇ ਸਾਹਮਣੇ ਦੇ ਮਕਾਨ ਦੀ ਲੰਬਾਈ ਨੂੰ ਜੋ ਉਹ ਦੇ ਪਿੱਛੇ ਸੀ ਅਤੇ ਉਸ ਵੱਲ ਦੇ ਬਰਾਂਡੇ ਇਸ ਪਾਸਿਓਂ ਅਤੇ ਉਸ ਪਾਸਿਓਂ ਅਤੇ ਅੰਦਰ ਵੱਲ ਹੈਕਲ ਨੂੰ ਅਤੇ ਵੇਹੜੇ ਦੀ ਡਿਉੜ੍ਹੀ ਨੂੰ ਉਸ ਨੇ ਸੌ ਹੱਥ ਮਿਣਿਆ। 16 ਸਰਦਲਾਂ, ਝਰੋਖਿਆਂ ਅਤੇ ਚੁਫ਼ੇਰੇ ਦੇ ਬਰਾਂਡਿਆਂ ਨੂੰ ਜਿਹੜੇ ਤਿੰਨ ਮੰਜ਼ਲੇ ਅਤੇ ਸਰਦਲਾਂ ਦੇ ਸਾਹਮਣੇ ਸਨ ਅਤੇ ਚੁਫ਼ੇਰਿਓਂ ਧਰਤੀ ਤੋਂ ਖਿੜਕੀਆਂ ਤੱਕ ਲੱਕੜੀ ਨਾਲ ਮੜ੍ਹੇ ਹੋਏ ਸਨ ਅਤੇ ਖਿੜਕੀਆਂ ਵੀ ਮੜ੍ਹੀਆਂ ਹੋਈਆਂ ਸਨ। 17 ਦਰਵਾਜ਼ੇ ਦੇ ਉੱਪਰ ਤੱਕ ਅਤੇ ਅੰਦਰਲੇ ਭਵਨ ਤੱਕ ਅਤੇ ਉਹ ਦੇ ਬਾਹਰ ਵੀ ਚੁਫ਼ੇਰੇ ਦੀ ਸਾਰੀ ਕੰਧ ਤੱਕ ਅੰਦਰ-ਬਾਹਰ ਸਭ ਠੀਕ ਹਿਸਾਬ ਨਾਲ ਬਣੇ ਹੋਏ ਸਨ। 18 ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ ਅਤੇ ਇੱਕ ਖਜ਼ੂਰ ਦੋ ਕਰੂਬੀਆਂ ਦੇ ਵਿਚਕਾਰ ਸੀ ਅਤੇ ਹਰੇਕ ਕਰੂਬੀ ਦੇ ਦੋ ਚਿਹਰੇ ਬਣੇ ਹੋਏ ਸਨ। 19 ਸੋ ਇੱਕ ਪਾਸੇ ਖਜ਼ੂਰ ਵੱਲ ਦਾ ਚਿਹਰਾ ਮਨੁੱਖ ਵਰਗਾ ਸੀ ਅਤੇ ਦੂਜੇ ਪਾਸੇ ਜੁਆਨ ਬੱਬਰ ਸ਼ੇਰ ਵਰਗਾ ਚਿਹਰਾ ਵੀ ਖਜ਼ੂਰ ਵੱਲ ਸੀ, ਭਵਨ ਦੇ ਚੁਫ਼ੇਰੇ ਇਸੇ ਪ੍ਰਕਾਰ ਕੰਮ ਕੀਤਾ ਹੋਇਆ ਸੀ। 20 ਧਰਤੀ ਤੋਂ ਦਰਵਾਜ਼ੇ ਦੇ ਉੱਪਰ ਤੱਕ ਅਤੇ ਹੈਕਲ ਦੀ ਕੰਧ ਤੇ ਕਰੂਬੀ ਅਤੇ ਖਜ਼ੂਰ ਦੇ ਰੁੱਖ ਬਣੇ ਹੋਏ ਸਨ। 21 ਹੈਕਲ ਦੀ ਚੁਗਾਠ ਚਾਰ ਨੁੱਕਰੀ ਸੀ ਅਤੇ ਪਵਿੱਤਰ ਸਥਾਨ ਦੇ ਸਾਹਮਣੇ ਦੀ ਸ਼ਕਲ ਵੀ ਇਹੋ ਜਿਹੀ ਸੀ। 22 ਜਗਵੇਦੀ ਲੱਕੜੀ ਦੀ ਸੀ, ਉਹ ਦੀ ਉਚਾਈ ਤਿੰਨ ਹੱਥ ਅਤੇ ਲੰਬਾਈ ਦੋ ਹੱਥ ਸੀ ਅਤੇ ਉਸ ਦੇ ਕੋਨੇ, ਉਹ ਦੀ ਕੁਰਸੀ ਅਤੇ ਉਹ ਦੀਆਂ ਕੰਧਾਂ ਲੱਕੜ ਦੀਆਂ ਸਨ ਅਤੇ ਉਹ ਮੈਨੂੰ ਬੋਲਿਆ ਕਿ ਇਹ ਯਹੋਵਾਹ ਦੇ ਸਾਹਮਣੇ ਦੀ ਮੇਜ਼ ਹੈ। 23 ਹੈਕਲ ਅਤੇ ਪਵਿੱਤਰ ਸਥਾਨ ਦੇ ਦੋ ਦਰਵਾਜ਼ੇ ਸਨ। 24 ਦਰਵਾਜ਼ਿਆਂ ਦੇ ਦੋ-ਦੋ ਤਾਕ ਸਨ ਜਿਹੜੇ ਮੁੜ ਸਕਦੇ ਸਨ, ਦੋ ਤਾਕ ਇੱਕ ਦਰਵਾਜ਼ੇ ਲਈ ਅਤੇ ਦੋ ਦੂਜੇ ਲਈ। 25 ਉਹਨਾਂ ਤੇ ਅਰਥਾਤ ਹੈਕਲ ਦੇ ਦਰਵਾਜ਼ਿਆਂ ਤੇ ਕਰੂਬੀਆਂ ਅਤੇ ਖਜ਼ੂਰਾਂ ਦੀਆਂ ਮੂਰਤਾਂ ਬਣੀਆਂ ਹੋਈਆਂ ਸਨ, ਜਿਵੇਂ ਕਿ ਕੰਧ ਤੇ ਬਣੀਆਂ ਹੋਈਆਂ ਸਨ ਅਤੇ ਬਾਹਰ ਦੀ ਡਿਉੜ੍ਹੀ ਦੇ ਸਾਹਮਣੇ ਵੱਲ ਲੱਕੜੀ ਦੇ ਫੱਟੇ ਲੱਗੇ ਹੋਏ ਸਨ। 26 ਡਿਉੜ੍ਹੀ ਦੇ ਅੰਦਰਲੇ ਅਤੇ ਬਾਹਰਲੇ ਪਾਸੇ ਵੱਖੀ ਵਿੱਚ ਝਰੋਖੇ ਤੇ ਖਜ਼ੂਰ ਦੇ ਰੁੱਖ ਬਣੇ ਸਨ ਅਤੇ ਭਵਨ ਦੀ ਵੱਖੀ ਦੀਆਂ ਕੋਠੜੀਆਂ ਅਤੇ ਫੱਟੇ ਲਗਾਉਣ ਦੀ ਇਹੋ ਸ਼ਕਲ ਸੀ।
In Other Versions
Ezekiel 41 in the ANGEFD
Ezekiel 41 in the ANTPNG2D
Ezekiel 41 in the AS21
Ezekiel 41 in the BAGH
Ezekiel 41 in the BBPNG
Ezekiel 41 in the BBT1E
Ezekiel 41 in the BDS
Ezekiel 41 in the BEV
Ezekiel 41 in the BHAD
Ezekiel 41 in the BIB
Ezekiel 41 in the BLPT
Ezekiel 41 in the BNT
Ezekiel 41 in the BNTABOOT
Ezekiel 41 in the BNTLV
Ezekiel 41 in the BOATCB
Ezekiel 41 in the BOATCB2
Ezekiel 41 in the BOBCV
Ezekiel 41 in the BOCNT
Ezekiel 41 in the BOECS
Ezekiel 41 in the BOGWICC
Ezekiel 41 in the BOHCB
Ezekiel 41 in the BOHCV
Ezekiel 41 in the BOHLNT
Ezekiel 41 in the BOHNTLTAL
Ezekiel 41 in the BOICB
Ezekiel 41 in the BOILNTAP
Ezekiel 41 in the BOITCV
Ezekiel 41 in the BOKCV
Ezekiel 41 in the BOKCV2
Ezekiel 41 in the BOKHWOG
Ezekiel 41 in the BOKSSV
Ezekiel 41 in the BOLCB
Ezekiel 41 in the BOLCB2
Ezekiel 41 in the BOMCV
Ezekiel 41 in the BONAV
Ezekiel 41 in the BONCB
Ezekiel 41 in the BONLT
Ezekiel 41 in the BONUT2
Ezekiel 41 in the BOPLNT
Ezekiel 41 in the BOSCB
Ezekiel 41 in the BOSNC
Ezekiel 41 in the BOTLNT
Ezekiel 41 in the BOVCB
Ezekiel 41 in the BOYCB
Ezekiel 41 in the BPBB
Ezekiel 41 in the BPH
Ezekiel 41 in the BSB
Ezekiel 41 in the CCB
Ezekiel 41 in the CUV
Ezekiel 41 in the CUVS
Ezekiel 41 in the DBT
Ezekiel 41 in the DGDNT
Ezekiel 41 in the DHNT
Ezekiel 41 in the DNT
Ezekiel 41 in the ELBE
Ezekiel 41 in the EMTV
Ezekiel 41 in the ESV
Ezekiel 41 in the FBV
Ezekiel 41 in the FEB
Ezekiel 41 in the GGMNT
Ezekiel 41 in the GNT
Ezekiel 41 in the HARY
Ezekiel 41 in the HNT
Ezekiel 41 in the IRVA
Ezekiel 41 in the IRVB
Ezekiel 41 in the IRVG
Ezekiel 41 in the IRVH
Ezekiel 41 in the IRVK
Ezekiel 41 in the IRVM
Ezekiel 41 in the IRVM2
Ezekiel 41 in the IRVO
Ezekiel 41 in the IRVT
Ezekiel 41 in the IRVT2
Ezekiel 41 in the IRVU
Ezekiel 41 in the ISVN
Ezekiel 41 in the JSNT
Ezekiel 41 in the KAPI
Ezekiel 41 in the KBT1ETNIK
Ezekiel 41 in the KBV
Ezekiel 41 in the KJV
Ezekiel 41 in the KNFD
Ezekiel 41 in the LBA
Ezekiel 41 in the LBLA
Ezekiel 41 in the LNT
Ezekiel 41 in the LSV
Ezekiel 41 in the MAAL
Ezekiel 41 in the MBV
Ezekiel 41 in the MBV2
Ezekiel 41 in the MHNT
Ezekiel 41 in the MKNFD
Ezekiel 41 in the MNG
Ezekiel 41 in the MNT
Ezekiel 41 in the MNT2
Ezekiel 41 in the MRS1T
Ezekiel 41 in the NAA
Ezekiel 41 in the NASB
Ezekiel 41 in the NBLA
Ezekiel 41 in the NBS
Ezekiel 41 in the NBVTP
Ezekiel 41 in the NET2
Ezekiel 41 in the NIV11
Ezekiel 41 in the NNT
Ezekiel 41 in the NNT2
Ezekiel 41 in the NNT3
Ezekiel 41 in the PDDPT
Ezekiel 41 in the PFNT
Ezekiel 41 in the RMNT
Ezekiel 41 in the SBIAS
Ezekiel 41 in the SBIBS
Ezekiel 41 in the SBIBS2
Ezekiel 41 in the SBICS
Ezekiel 41 in the SBIDS
Ezekiel 41 in the SBIGS
Ezekiel 41 in the SBIHS
Ezekiel 41 in the SBIIS
Ezekiel 41 in the SBIIS2
Ezekiel 41 in the SBIIS3
Ezekiel 41 in the SBIKS
Ezekiel 41 in the SBIKS2
Ezekiel 41 in the SBIMS
Ezekiel 41 in the SBIOS
Ezekiel 41 in the SBIPS
Ezekiel 41 in the SBISS
Ezekiel 41 in the SBITS
Ezekiel 41 in the SBITS2
Ezekiel 41 in the SBITS3
Ezekiel 41 in the SBITS4
Ezekiel 41 in the SBIUS
Ezekiel 41 in the SBIVS
Ezekiel 41 in the SBT
Ezekiel 41 in the SBT1E
Ezekiel 41 in the SCHL
Ezekiel 41 in the SNT
Ezekiel 41 in the SUSU
Ezekiel 41 in the SUSU2
Ezekiel 41 in the SYNO
Ezekiel 41 in the TBIAOTANT
Ezekiel 41 in the TBT1E
Ezekiel 41 in the TBT1E2
Ezekiel 41 in the TFTIP
Ezekiel 41 in the TFTU
Ezekiel 41 in the TGNTATF3T
Ezekiel 41 in the THAI
Ezekiel 41 in the TNFD
Ezekiel 41 in the TNT
Ezekiel 41 in the TNTIK
Ezekiel 41 in the TNTIL
Ezekiel 41 in the TNTIN
Ezekiel 41 in the TNTIP
Ezekiel 41 in the TNTIZ
Ezekiel 41 in the TOMA
Ezekiel 41 in the TTENT
Ezekiel 41 in the UBG
Ezekiel 41 in the UGV
Ezekiel 41 in the UGV2
Ezekiel 41 in the UGV3
Ezekiel 41 in the VBL
Ezekiel 41 in the VDCC
Ezekiel 41 in the YALU
Ezekiel 41 in the YAPE
Ezekiel 41 in the YBVTP
Ezekiel 41 in the ZBP