Genesis 11 (IRVP)

1 ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਭਾਸ਼ਾ ਸੀ। 2 ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ। 3 ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ। 4 ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ। 5 ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ। 6 ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ। 7 ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ। 8 ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ। 9 ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। 10 ਇਹ ਸ਼ੇਮ ਦੀ ਵੰਸ਼ਾਵਲੀ ਹੈ। ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ। 11 ਅਰਪਕਸਦ ਦੇ ਜਨਮ ਤੋਂ ਬਾਅਦ, ਸ਼ੇਮ ਪੰਜ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 12 ਜਦ ਅਰਪਕਸਦ ਪੈਂਤੀਆਂ ਸਾਲਾਂ ਦਾ ਹੋਇਆ ਤਾਂ ਉਸ ਤੋਂ ਸ਼ਾਲਹ ਜੰਮਿਆ। 13 ਅਤੇ ਅਰਪਕਸਦ ਸ਼ਾਲਹ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 14 ਜਦ ਸ਼ਾਲਹ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਏਬਰ ਜੰਮਿਆ। 15 ਸ਼ਾਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 16 ਅਤੇ ਏਬਰ ਚੌਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ। 17 ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 18 ਜਦ ਪੇਲੇਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਰਊ ਜੰਮਿਆ। 19 ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 20 ਰਊ ਬੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆ। 21 ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੌ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 22 ਜਦ ਸਰੂਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆ। 23 ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 24 ਜਦ ਨਾਹੋਰ ਉਨੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆ। 25 ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਸੌ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 26 ਤਾਰਹ ਸੱਤਰ ਸਾਲ ਦਾ ਹੋਇਆ ਤਾਂ ਉਸ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ। 27 ਇਹ ਤਾਰਹ ਦੀ ਵੰਸ਼ਾਵਲੀ ਹੈ। ਤਾਰਹ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ਅਤੇ ਹਾਰਾਨ ਤੋਂ ਲੂਤ ਜੰਮਿਆ। 28 ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ। 29 ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ। 30 ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ। 31 ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ। 32 ਜਦ ਤਾਰਹ ਦੀ ਉਮਰ ਦੋ ਸੌ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ।

In Other Versions

Genesis 11 in the ANGEFD

Genesis 11 in the ANTPNG2D

Genesis 11 in the AS21

Genesis 11 in the BAGH

Genesis 11 in the BBPNG

Genesis 11 in the BBT1E

Genesis 11 in the BDS

Genesis 11 in the BEV

Genesis 11 in the BHAD

Genesis 11 in the BIB

Genesis 11 in the BLPT

Genesis 11 in the BNT

Genesis 11 in the BNTABOOT

Genesis 11 in the BNTLV

Genesis 11 in the BOATCB

Genesis 11 in the BOATCB2

Genesis 11 in the BOBCV

Genesis 11 in the BOCNT

Genesis 11 in the BOECS

Genesis 11 in the BOGWICC

Genesis 11 in the BOHCB

Genesis 11 in the BOHCV

Genesis 11 in the BOHLNT

Genesis 11 in the BOHNTLTAL

Genesis 11 in the BOICB

Genesis 11 in the BOILNTAP

Genesis 11 in the BOITCV

Genesis 11 in the BOKCV

Genesis 11 in the BOKCV2

Genesis 11 in the BOKHWOG

Genesis 11 in the BOKSSV

Genesis 11 in the BOLCB

Genesis 11 in the BOLCB2

Genesis 11 in the BOMCV

Genesis 11 in the BONAV

Genesis 11 in the BONCB

Genesis 11 in the BONLT

Genesis 11 in the BONUT2

Genesis 11 in the BOPLNT

Genesis 11 in the BOSCB

Genesis 11 in the BOSNC

Genesis 11 in the BOTLNT

Genesis 11 in the BOVCB

Genesis 11 in the BOYCB

Genesis 11 in the BPBB

Genesis 11 in the BPH

Genesis 11 in the BSB

Genesis 11 in the CCB

Genesis 11 in the CUV

Genesis 11 in the CUVS

Genesis 11 in the DBT

Genesis 11 in the DGDNT

Genesis 11 in the DHNT

Genesis 11 in the DNT

Genesis 11 in the ELBE

Genesis 11 in the EMTV

Genesis 11 in the ESV

Genesis 11 in the FBV

Genesis 11 in the FEB

Genesis 11 in the GGMNT

Genesis 11 in the GNT

Genesis 11 in the HARY

Genesis 11 in the HNT

Genesis 11 in the IRVA

Genesis 11 in the IRVB

Genesis 11 in the IRVG

Genesis 11 in the IRVH

Genesis 11 in the IRVK

Genesis 11 in the IRVM

Genesis 11 in the IRVM2

Genesis 11 in the IRVO

Genesis 11 in the IRVT

Genesis 11 in the IRVT2

Genesis 11 in the IRVU

Genesis 11 in the ISVN

Genesis 11 in the JSNT

Genesis 11 in the KAPI

Genesis 11 in the KBT1ETNIK

Genesis 11 in the KBV

Genesis 11 in the KJV

Genesis 11 in the KNFD

Genesis 11 in the LBA

Genesis 11 in the LBLA

Genesis 11 in the LNT

Genesis 11 in the LSV

Genesis 11 in the MAAL

Genesis 11 in the MBV

Genesis 11 in the MBV2

Genesis 11 in the MHNT

Genesis 11 in the MKNFD

Genesis 11 in the MNG

Genesis 11 in the MNT

Genesis 11 in the MNT2

Genesis 11 in the MRS1T

Genesis 11 in the NAA

Genesis 11 in the NASB

Genesis 11 in the NBLA

Genesis 11 in the NBS

Genesis 11 in the NBVTP

Genesis 11 in the NET2

Genesis 11 in the NIV11

Genesis 11 in the NNT

Genesis 11 in the NNT2

Genesis 11 in the NNT3

Genesis 11 in the PDDPT

Genesis 11 in the PFNT

Genesis 11 in the RMNT

Genesis 11 in the SBIAS

Genesis 11 in the SBIBS

Genesis 11 in the SBIBS2

Genesis 11 in the SBICS

Genesis 11 in the SBIDS

Genesis 11 in the SBIGS

Genesis 11 in the SBIHS

Genesis 11 in the SBIIS

Genesis 11 in the SBIIS2

Genesis 11 in the SBIIS3

Genesis 11 in the SBIKS

Genesis 11 in the SBIKS2

Genesis 11 in the SBIMS

Genesis 11 in the SBIOS

Genesis 11 in the SBIPS

Genesis 11 in the SBISS

Genesis 11 in the SBITS

Genesis 11 in the SBITS2

Genesis 11 in the SBITS3

Genesis 11 in the SBITS4

Genesis 11 in the SBIUS

Genesis 11 in the SBIVS

Genesis 11 in the SBT

Genesis 11 in the SBT1E

Genesis 11 in the SCHL

Genesis 11 in the SNT

Genesis 11 in the SUSU

Genesis 11 in the SUSU2

Genesis 11 in the SYNO

Genesis 11 in the TBIAOTANT

Genesis 11 in the TBT1E

Genesis 11 in the TBT1E2

Genesis 11 in the TFTIP

Genesis 11 in the TFTU

Genesis 11 in the TGNTATF3T

Genesis 11 in the THAI

Genesis 11 in the TNFD

Genesis 11 in the TNT

Genesis 11 in the TNTIK

Genesis 11 in the TNTIL

Genesis 11 in the TNTIN

Genesis 11 in the TNTIP

Genesis 11 in the TNTIZ

Genesis 11 in the TOMA

Genesis 11 in the TTENT

Genesis 11 in the UBG

Genesis 11 in the UGV

Genesis 11 in the UGV2

Genesis 11 in the UGV3

Genesis 11 in the VBL

Genesis 11 in the VDCC

Genesis 11 in the YALU

Genesis 11 in the YAPE

Genesis 11 in the YBVTP

Genesis 11 in the ZBP