Genesis 17 (IRVP)

1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ। 2 ਮੈਂ ਆਪਣਾ ਨੇਮ ਆਪਣੇ ਅਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਨੂੰ ਹੱਦੋਂ ਬਾਹਲਾ ਵਧਾਵਾਂਗਾ। 3 ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ 4 ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। 5 ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ। 6 ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ। 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ। 8 ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੇ ਵੰਸ਼ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ। 9 ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ। 10 ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ। 11 ਤੁਸੀਂ ਆਪਣੇ ਬਦਨ ਦੀ ਖੱਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ। 12 ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ। 13 ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ। ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ। 14 ਪਰ ਜੋ ਪੁਰਖ ਬੇਸੁੰਨਤਾ ਰਹੇ ਅਤੇ ਜਿਸ ਦੀ ਖੱਲੜੀ ਦੀ ਸੁੰਨਤ ਨਾ ਕੀਤੀ ਗਈ ਹੋਵੇ, ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ ਕਿਉਂ ਜੋ ਉਸ ਨੇ ਮੇਰੇ ਨੇਮ ਨੂੰ ਤੋੜਿਆ ਹੈ। 15 ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ, ਤੂੰ ਉਸ ਨੂੰ ਸਾਰਈ ਨਾ ਆਖੀਂ ਸਗੋਂ ਹੁਣ ਤੋਂ ਉਸ ਦਾ ਨਾਮ ਸਾਰਾਹ ਹੋਵੇਗਾ। 16 ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ। 17 ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ? 18 ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਨਜ਼ਰ ਵਿੱਚ ਬਣਿਆ ਰਹੇ, ਇਹ ਹੀ ਬਹੁਤ ਹੈ। 19 ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ। 20 ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ। 21 ਪਰ ਮੈਂ ਆਪਣਾ ਨੇਮ ਇਸਹਾਕ ਨਾਲ ਹੀ ਕਾਇਮ ਕਰਾਂਗਾ, ਜਿਸ ਨੂੰ ਸਾਰਾਹ ਆਉਣ ਵਾਲੇ ਸਾਲ ਵਿੱਚ ਇਸੇ ਸਮੇਂ ਤੇਰੇ ਲਈ ਜਣੇਗੀ। 22 ਜਦ ਪਰਮੇਸ਼ੁਰ ਅਬਰਾਹਾਮ ਨਾਲ ਗੱਲਾਂ ਕਰ ਹਟਿਆ, ਤਦ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ। 23 ਤਦ ਅਬਰਾਹਾਮ ਨੇ ਆਪਣੇ ਪੁੱਤਰ ਇਸਮਾਏਲ, ਆਪਣੇ ਘਰਾਣੇ ਵਿੱਚ ਜੰਮਿਆ ਹੋਇਆਂ ਨੂੰ, ਜਿੰਨ੍ਹੇ ਉਸ ਨੇ ਆਪਣੀ ਚਾਂਦੀ ਨਾਲ ਮੁੱਲ ਲਏ ਸਨ ਅਰਥਾਤ ਉਸ ਦੇ ਘਰ ਵਿੱਚ ਜਿੰਨ੍ਹੇ ਪੁਰਖ ਸਨ ਉਨ੍ਹਾਂ ਸਾਰਿਆਂ ਨੂੰ ਲੈ ਕੇ ਉਸੇ ਦਿਨ ਉਨ੍ਹਾਂ ਦੀ ਖੱਲੜੀ ਦੀ ਸੁੰਨਤ ਕਰਾਈ, ਜਿਵੇਂ ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ ਸੀ। 24 ਜਦ ਅਬਰਾਹਾਮ ਦੀ ਖੱਲੜੀ ਦੀ ਸੁੰਨਤ ਕੀਤੀ ਗਈ ਤਦ ਅਬਰਾਹਾਮ ਨੜਿੰਨਵੇਂ ਸਾਲ ਦਾ ਸੀ, 25 ਅਤੇ ਇਸਮਾਏਲ ਤੇਰ੍ਹਾਂ ਸਾਲਾਂ ਦਾ ਸੀ, ਜਦ ਉਸ ਦੀ ਖੱਲੜੀ ਦੀ ਸੁੰਨਤ ਕੀਤੀ ਗਈ। 26 ਅਬਰਾਹਾਮ ਤੇ ਉਹ ਦੇ ਪੁੱਤਰ ਇਸਮਾਏਲ ਦੀ ਸੁੰਨਤ ਇੱਕੋ ਦਿਨ ਹੋਈ। 27 ਅਤੇ ਉਹ ਦੇ ਘਰ ਦੇ ਸਾਰੇ ਪੁਰਖਾਂ ਦੀ ਭਾਵੇਂ ਉਹ ਉਸ ਦੇ ਘਰਾਣੇ ਵਿੱਚ ਜੰਮੇ ਸਨ, ਭਾਵੇਂ ਪਰਦੇਸੀਆਂ ਤੋਂ ਚਾਂਦੀ ਦੇ ਕੇ ਮੁੱਲ ਲਏ ਹੋਏ ਸਨ, ਸਾਰਿਆਂ ਦੀ ਸੁੰਨਤ ਉਸ ਦੇ ਨਾਲ ਹੀ ਕੀਤੀ ਗਈ।

In Other Versions

Genesis 17 in the ANGEFD

Genesis 17 in the ANTPNG2D

Genesis 17 in the AS21

Genesis 17 in the BAGH

Genesis 17 in the BBPNG

Genesis 17 in the BBT1E

Genesis 17 in the BDS

Genesis 17 in the BEV

Genesis 17 in the BHAD

Genesis 17 in the BIB

Genesis 17 in the BLPT

Genesis 17 in the BNT

Genesis 17 in the BNTABOOT

Genesis 17 in the BNTLV

Genesis 17 in the BOATCB

Genesis 17 in the BOATCB2

Genesis 17 in the BOBCV

Genesis 17 in the BOCNT

Genesis 17 in the BOECS

Genesis 17 in the BOGWICC

Genesis 17 in the BOHCB

Genesis 17 in the BOHCV

Genesis 17 in the BOHLNT

Genesis 17 in the BOHNTLTAL

Genesis 17 in the BOICB

Genesis 17 in the BOILNTAP

Genesis 17 in the BOITCV

Genesis 17 in the BOKCV

Genesis 17 in the BOKCV2

Genesis 17 in the BOKHWOG

Genesis 17 in the BOKSSV

Genesis 17 in the BOLCB

Genesis 17 in the BOLCB2

Genesis 17 in the BOMCV

Genesis 17 in the BONAV

Genesis 17 in the BONCB

Genesis 17 in the BONLT

Genesis 17 in the BONUT2

Genesis 17 in the BOPLNT

Genesis 17 in the BOSCB

Genesis 17 in the BOSNC

Genesis 17 in the BOTLNT

Genesis 17 in the BOVCB

Genesis 17 in the BOYCB

Genesis 17 in the BPBB

Genesis 17 in the BPH

Genesis 17 in the BSB

Genesis 17 in the CCB

Genesis 17 in the CUV

Genesis 17 in the CUVS

Genesis 17 in the DBT

Genesis 17 in the DGDNT

Genesis 17 in the DHNT

Genesis 17 in the DNT

Genesis 17 in the ELBE

Genesis 17 in the EMTV

Genesis 17 in the ESV

Genesis 17 in the FBV

Genesis 17 in the FEB

Genesis 17 in the GGMNT

Genesis 17 in the GNT

Genesis 17 in the HARY

Genesis 17 in the HNT

Genesis 17 in the IRVA

Genesis 17 in the IRVB

Genesis 17 in the IRVG

Genesis 17 in the IRVH

Genesis 17 in the IRVK

Genesis 17 in the IRVM

Genesis 17 in the IRVM2

Genesis 17 in the IRVO

Genesis 17 in the IRVT

Genesis 17 in the IRVT2

Genesis 17 in the IRVU

Genesis 17 in the ISVN

Genesis 17 in the JSNT

Genesis 17 in the KAPI

Genesis 17 in the KBT1ETNIK

Genesis 17 in the KBV

Genesis 17 in the KJV

Genesis 17 in the KNFD

Genesis 17 in the LBA

Genesis 17 in the LBLA

Genesis 17 in the LNT

Genesis 17 in the LSV

Genesis 17 in the MAAL

Genesis 17 in the MBV

Genesis 17 in the MBV2

Genesis 17 in the MHNT

Genesis 17 in the MKNFD

Genesis 17 in the MNG

Genesis 17 in the MNT

Genesis 17 in the MNT2

Genesis 17 in the MRS1T

Genesis 17 in the NAA

Genesis 17 in the NASB

Genesis 17 in the NBLA

Genesis 17 in the NBS

Genesis 17 in the NBVTP

Genesis 17 in the NET2

Genesis 17 in the NIV11

Genesis 17 in the NNT

Genesis 17 in the NNT2

Genesis 17 in the NNT3

Genesis 17 in the PDDPT

Genesis 17 in the PFNT

Genesis 17 in the RMNT

Genesis 17 in the SBIAS

Genesis 17 in the SBIBS

Genesis 17 in the SBIBS2

Genesis 17 in the SBICS

Genesis 17 in the SBIDS

Genesis 17 in the SBIGS

Genesis 17 in the SBIHS

Genesis 17 in the SBIIS

Genesis 17 in the SBIIS2

Genesis 17 in the SBIIS3

Genesis 17 in the SBIKS

Genesis 17 in the SBIKS2

Genesis 17 in the SBIMS

Genesis 17 in the SBIOS

Genesis 17 in the SBIPS

Genesis 17 in the SBISS

Genesis 17 in the SBITS

Genesis 17 in the SBITS2

Genesis 17 in the SBITS3

Genesis 17 in the SBITS4

Genesis 17 in the SBIUS

Genesis 17 in the SBIVS

Genesis 17 in the SBT

Genesis 17 in the SBT1E

Genesis 17 in the SCHL

Genesis 17 in the SNT

Genesis 17 in the SUSU

Genesis 17 in the SUSU2

Genesis 17 in the SYNO

Genesis 17 in the TBIAOTANT

Genesis 17 in the TBT1E

Genesis 17 in the TBT1E2

Genesis 17 in the TFTIP

Genesis 17 in the TFTU

Genesis 17 in the TGNTATF3T

Genesis 17 in the THAI

Genesis 17 in the TNFD

Genesis 17 in the TNT

Genesis 17 in the TNTIK

Genesis 17 in the TNTIL

Genesis 17 in the TNTIN

Genesis 17 in the TNTIP

Genesis 17 in the TNTIZ

Genesis 17 in the TOMA

Genesis 17 in the TTENT

Genesis 17 in the UBG

Genesis 17 in the UGV

Genesis 17 in the UGV2

Genesis 17 in the UGV3

Genesis 17 in the VBL

Genesis 17 in the VDCC

Genesis 17 in the YALU

Genesis 17 in the YAPE

Genesis 17 in the YBVTP

Genesis 17 in the ZBP