Genesis 22 (IRVP)
1 ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ। 2 ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ। 3 ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ। 4 ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ 5 ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ। ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ। 6 ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ। 7 ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ? 8 ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ। 9 ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ। 10 ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ 11 ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ। 12 ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ। 13 ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ। 14 ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ “ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ।” 15 ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ, 16 ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ, 17 ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ। 18 ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ। 19 ਤਦ ਅਬਰਾਹਾਮ ਆਪਣੇ ਦਾਸਾਂ ਕੋਲ ਮੁੜ ਆਇਆ ਅਤੇ ਉਹ ਉੱਠ ਕੇ ਬਏਰਸ਼ਬਾ ਨੂੰ ਵਾਪਿਸ ਆਏ ਅਤੇ ਅਬਰਾਹਾਮ ਬਏਰਸ਼ਬਾ ਵਿੱਚ ਆ ਕੇ ਵੱਸਿਆ ਰਿਹਾ। 20 ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਅਬਰਾਹਾਮ ਨੂੰ ਦੱਸਿਆ ਗਿਆ, ਵੇਖ, ਮਿਲਕਾਹ ਨੇ ਵੀ ਤੇਰੇ ਭਰਾ ਨਾਹੋਰ ਲਈ ਪੁੱਤਰਾਂ ਨੂੰ ਜਨਮ ਦਿੱਤਾ ਹੈ 21 ਮਿਲਕਾਹ ਦੇ ਪੁੱਤਰ ਇਹ ਸਨ, ਅਰਥਾਤ ਉਹ ਦਾ ਪਹਿਲੌਠਾ ਊਸ ਅਤੇ ਉਸ ਦਾ ਭਰਾ ਬੂਜ਼ ਅਤੇ ਕਮੂਏਲ ਜਿਹੜਾ ਅਰਾਮ ਦਾ ਪਿਤਾ ਸੀ 22 ਅਤੇ ਕਸਦ, ਹਜ਼ੋ, ਪਿਲਦਾਸ, ਯਿਦਲਾਫ ਅਤੇ ਬਥੂਏਲ 23 ਇਹਨਾਂ ਅੱਠ ਪੁੱਤਰਾਂ ਨੂੰ ਮਿਲਕਾਹ ਨੇ ਅਬਰਾਹਾਮ ਦੇ ਭਰਾ ਨਾਹੋਰ ਲਈ ਜਣਿਆ ਅਤੇ ਬਥੂਏਲ ਦੇ ਰਿਬਕਾਹ ਜੰਮੀ। 24 ਉਸ ਦੀ ਇੱਕ ਰਖ਼ੈਲ ਸੀ ਜਿਸ ਦਾ ਨਾਮ ਰੂਮਾਹ ਸੀ ਉਸ ਨੇ ਵੀ ਤਬਹ, ਗਹਮ, ਤਹਸ਼ ਅਤੇ ਮਾਕਾਹ ਨੂੰ ਜਨਮ ਦਿੱਤਾ।
In Other Versions
Genesis 22 in the ANGEFD
Genesis 22 in the ANTPNG2D
Genesis 22 in the AS21
Genesis 22 in the BAGH
Genesis 22 in the BBPNG
Genesis 22 in the BBT1E
Genesis 22 in the BDS
Genesis 22 in the BEV
Genesis 22 in the BHAD
Genesis 22 in the BIB
Genesis 22 in the BLPT
Genesis 22 in the BNT
Genesis 22 in the BNTABOOT
Genesis 22 in the BNTLV
Genesis 22 in the BOATCB
Genesis 22 in the BOATCB2
Genesis 22 in the BOBCV
Genesis 22 in the BOCNT
Genesis 22 in the BOECS
Genesis 22 in the BOGWICC
Genesis 22 in the BOHCB
Genesis 22 in the BOHCV
Genesis 22 in the BOHLNT
Genesis 22 in the BOHNTLTAL
Genesis 22 in the BOICB
Genesis 22 in the BOILNTAP
Genesis 22 in the BOITCV
Genesis 22 in the BOKCV
Genesis 22 in the BOKCV2
Genesis 22 in the BOKHWOG
Genesis 22 in the BOKSSV
Genesis 22 in the BOLCB
Genesis 22 in the BOLCB2
Genesis 22 in the BOMCV
Genesis 22 in the BONAV
Genesis 22 in the BONCB
Genesis 22 in the BONLT
Genesis 22 in the BONUT2
Genesis 22 in the BOPLNT
Genesis 22 in the BOSCB
Genesis 22 in the BOSNC
Genesis 22 in the BOTLNT
Genesis 22 in the BOVCB
Genesis 22 in the BOYCB
Genesis 22 in the BPBB
Genesis 22 in the BPH
Genesis 22 in the BSB
Genesis 22 in the CCB
Genesis 22 in the CUV
Genesis 22 in the CUVS
Genesis 22 in the DBT
Genesis 22 in the DGDNT
Genesis 22 in the DHNT
Genesis 22 in the DNT
Genesis 22 in the ELBE
Genesis 22 in the EMTV
Genesis 22 in the ESV
Genesis 22 in the FBV
Genesis 22 in the FEB
Genesis 22 in the GGMNT
Genesis 22 in the GNT
Genesis 22 in the HARY
Genesis 22 in the HNT
Genesis 22 in the IRVA
Genesis 22 in the IRVB
Genesis 22 in the IRVG
Genesis 22 in the IRVH
Genesis 22 in the IRVK
Genesis 22 in the IRVM
Genesis 22 in the IRVM2
Genesis 22 in the IRVO
Genesis 22 in the IRVT
Genesis 22 in the IRVT2
Genesis 22 in the IRVU
Genesis 22 in the ISVN
Genesis 22 in the JSNT
Genesis 22 in the KAPI
Genesis 22 in the KBT1ETNIK
Genesis 22 in the KBV
Genesis 22 in the KJV
Genesis 22 in the KNFD
Genesis 22 in the LBA
Genesis 22 in the LBLA
Genesis 22 in the LNT
Genesis 22 in the LSV
Genesis 22 in the MAAL
Genesis 22 in the MBV
Genesis 22 in the MBV2
Genesis 22 in the MHNT
Genesis 22 in the MKNFD
Genesis 22 in the MNG
Genesis 22 in the MNT
Genesis 22 in the MNT2
Genesis 22 in the MRS1T
Genesis 22 in the NAA
Genesis 22 in the NASB
Genesis 22 in the NBLA
Genesis 22 in the NBS
Genesis 22 in the NBVTP
Genesis 22 in the NET2
Genesis 22 in the NIV11
Genesis 22 in the NNT
Genesis 22 in the NNT2
Genesis 22 in the NNT3
Genesis 22 in the PDDPT
Genesis 22 in the PFNT
Genesis 22 in the RMNT
Genesis 22 in the SBIAS
Genesis 22 in the SBIBS
Genesis 22 in the SBIBS2
Genesis 22 in the SBICS
Genesis 22 in the SBIDS
Genesis 22 in the SBIGS
Genesis 22 in the SBIHS
Genesis 22 in the SBIIS
Genesis 22 in the SBIIS2
Genesis 22 in the SBIIS3
Genesis 22 in the SBIKS
Genesis 22 in the SBIKS2
Genesis 22 in the SBIMS
Genesis 22 in the SBIOS
Genesis 22 in the SBIPS
Genesis 22 in the SBISS
Genesis 22 in the SBITS
Genesis 22 in the SBITS2
Genesis 22 in the SBITS3
Genesis 22 in the SBITS4
Genesis 22 in the SBIUS
Genesis 22 in the SBIVS
Genesis 22 in the SBT
Genesis 22 in the SBT1E
Genesis 22 in the SCHL
Genesis 22 in the SNT
Genesis 22 in the SUSU
Genesis 22 in the SUSU2
Genesis 22 in the SYNO
Genesis 22 in the TBIAOTANT
Genesis 22 in the TBT1E
Genesis 22 in the TBT1E2
Genesis 22 in the TFTIP
Genesis 22 in the TFTU
Genesis 22 in the TGNTATF3T
Genesis 22 in the THAI
Genesis 22 in the TNFD
Genesis 22 in the TNT
Genesis 22 in the TNTIK
Genesis 22 in the TNTIL
Genesis 22 in the TNTIN
Genesis 22 in the TNTIP
Genesis 22 in the TNTIZ
Genesis 22 in the TOMA
Genesis 22 in the TTENT
Genesis 22 in the UBG
Genesis 22 in the UGV
Genesis 22 in the UGV2
Genesis 22 in the UGV3
Genesis 22 in the VBL
Genesis 22 in the VDCC
Genesis 22 in the YALU
Genesis 22 in the YAPE
Genesis 22 in the YBVTP
Genesis 22 in the ZBP