Genesis 7 (IRVP)
1 ਫੇਰ ਯਹੋਵਾਹ ਨੇ ਨੂਹ ਨੂੰ ਆਖਿਆ, ਤੂੰ ਅਤੇ ਤੇਰਾ ਸਾਰਾ ਘਰਾਣਾ ਕਿਸ਼ਤੀ ਵਿੱਚ ਜਾਓ ਕਿਉਂ ਜੋ ਮੈਂ ਤੈਨੂੰ ਇਸ ਪੀੜ੍ਹੀ ਵਿੱਚ ਧਰਮੀ ਵੇਖਿਆ ਹੈ। 2 ਸਾਰੇ ਸ਼ੁੱਧ ਪਸ਼ੂਆਂ ਵਿੱਚੋਂ ਸੱਤ-ਸੱਤ ਨਰ ਅਤੇ ਮਾਦਾ ਆਪਣੇ ਨਾਲ ਲੈ ਲੈ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ ਦੋ-ਦੋ ਨਰ ਅਤੇ ਮਾਦਾ। 3 ਅਤੇ ਅਕਾਸ਼ ਦੇ ਪੰਛੀਆਂ ਵਿੱਚੋਂ ਸੱਤ-ਸੱਤ ਨਰ ਮਾਦਾ ਲੈ ਤਾਂ ਜੋ ਸਾਰੀ ਧਰਤੀ ਉੱਤੇ ਅੰਸ ਜੀਉਂਦੀ ਰਹੇ। 4 ਕਿਉਂਕਿ ਸੱਤ ਦਿਨ ਬਾਅਦ ਮੈਂ ਧਰਤੀ ਉੱਤੇ ਚਾਲ੍ਹੀ ਦਿਨ, ਚਾਲ੍ਹੀ ਰਾਤ ਮੀਂਹ ਵਰਾਉਣ ਵਾਲਾ ਹਾਂ ਅਤੇ ਮੈਂ ਸਾਰੇ ਪ੍ਰਾਣੀਆਂ ਨੂੰ ਜਿਹਨਾਂ ਦੀ ਮੈਂ ਸਿਰਜਣਾ ਕੀਤੀ ਧਰਤੀ ਦੇ ਉੱਤੋਂ ਮਿਟਾ ਦਿਆਂਗਾ। 5 ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਨੂਹ ਨੇ ਸਭ ਕੁਝ ਉਸੇ ਤਰ੍ਹਾਂ ਹੀ ਕੀਤਾ। 6 ਨੂਹ ਦੀ ਉਮਰ ਛੇ ਸੌ ਸਾਲਾਂ ਦਾ ਸੀ ਜਦ ਪਰਲੋ ਧਰਤੀ ਉੱਤੇ ਆਈ। 7 ਅਤੇ ਨੂਹ, ਉਹ ਦੇ ਪੁੱਤਰ, ਉਹ ਦੀ ਪਤਨੀ ਅਤੇ ਉਹ ਦੀਆਂ ਨੂੰਹਾਂ ਜਲ ਪਰਲੋ ਦੇ ਕਾਰਨ ਉਹ ਦੇ ਨਾਲ ਕਿਸ਼ਤੀ ਵਿੱਚ ਗਏ। 8 ਸ਼ੁੱਧ ਪਸ਼ੂਆਂ ਵਿੱਚੋਂ ਅਤੇ ਅਸ਼ੁੱਧ ਪਸ਼ੂਆਂ ਵਿੱਚੋਂ, ਪੰਛੀਆਂ ਵਿੱਚੋਂ, ਸਭ ਜ਼ਮੀਨ ਉੱਤੇ ਘਿੱਸਰਨ ਵਾਲਿਆਂ ਵਿੱਚੋਂ 9 ਦੋ-ਦੋ ਅਰਥਾਤ ਨਰ ਮਾਦਾ ਕਿਸ਼ਤੀ ਵਿੱਚ ਨੂਹ ਕੋਲ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਆਗਿਆ ਦਿੱਤੀ ਸੀ। 10 ਤਦ ਅਜਿਹਾ ਹੋਇਆ ਕਿ ਸੱਤ ਦਿਨਾਂ ਦੇ ਬਾਅਦ ਪਰਲੋ ਦਾ ਪਾਣੀ ਧਰਤੀ ਉੱਤੇ ਆਇਆ। 11 ਨੂਹ ਦੇ ਜੀਵਨ ਦੇ ਛੇ ਸੌਵੇਂ ਸਾਲ ਦੇ ਦੂਜੇ ਮਹੀਨੇ ਦੇ ਸਤਾਰਵੇਂ ਦਿਨ, ਵੱਡੀ ਡੁੰਘਿਆਈ ਦੇ ਸਾਰੇ ਸੋਤੇ ਫੁੱਟ ਨਿੱਕਲੇ ਅਤੇ ਅਕਾਸ਼ ਦੀਆਂ ਖਿੜਕੀਆਂ ਖੁੱਲ੍ਹ ਗਈਆਂ 12 ਅਤੇ ਧਰਤੀ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਵਰਖਾ ਹੁੰਦੀ ਰਹੀ। 13 ਉਸੇ ਦਿਨ ਨੂਹ, ਸ਼ੇਮ, ਹਾਮ, ਯਾਫ਼ਥ ਨੂਹ ਦੇ ਪੁੱਤਰ, ਨੂਹ ਦੀ ਪਤਨੀ ਅਤੇ ਉਹ ਦੀਆਂ ਤਿੰਨੇ ਨੂੰਹਾਂ ਉਹ ਦੇ ਨਾਲ ਕਿਸ਼ਤੀ ਵਿੱਚ ਦਾਖ਼ਿਲ ਹੋਏ। 14 ਹਰੇਕ ਜੰਗਲੀ ਜਾਨਵਰ, ਹਰੇਕ ਧਰਤੀ ਉੱਤੇ ਘਿੱਸਰਨ ਵਾਲਾ, ਹਰੇਕ ਕਿਸਮ ਦੇ ਪੰਛੀ ਉਸ ਕਿਸ਼ਤੀ ਦੇ ਵਿੱਚ ਦਾਖਿਲ ਹੋਏ। 15 ਜਿਨ੍ਹਾਂ ਦੇ ਵਿੱਚ ਜੀਵਨ ਦਾ ਸਾਹ ਸੀ, ਸਾਰੇ ਪ੍ਰਾਣੀ ਉਹਨਾਂ ਦੀਆਂ ਪ੍ਰਜਾਤੀਆਂ ਵਿੱਚੋਂ ਜੋੜਾ-ਜੋੜਾ ਕਿਸ਼ਤੀ ਵਿੱਚ ਨੂਹ ਕੋਲ ਆਏ। 16 ਨਰ-ਮਾਦਾ ਸਾਰੇ ਪ੍ਰਾਣੀਆਂ ਵਿੱਚੋਂ ਆਏ, ਜਿਵੇਂ ਪਰਮੇਸ਼ੁਰ ਨੇ ਆਗਿਆ ਦਿੱਤੀ ਸੀ। ਤਦ ਯਹੋਵਾਹ ਨੇ ਕਿਸ਼ਤੀ ਦਾ ਦਰਵਾਜ਼ਾ ਬੰਦ ਕਰ ਦਿੱਤਾ। 17 ਪਰਲੋ ਚਾਲ੍ਹੀ ਦਿਨ ਤੱਕ ਧਰਤੀ ਉੱਤੇ ਰਹੀ ਅਤੇ ਪਾਣੀ ਵੱਧ ਗਿਆ, ਜਿਸ ਕਾਰਨ ਕਿਸ਼ਤੀ ਪਾਣੀ ਉੱਪਰ ਚੁੱਕੀ ਗਈ ਅਤੇ ਉਹ ਧਰਤੀ ਉੱਤੋਂ ਉਤਾਹਾਂ ਹੋ ਗਈ। 18 ਫੇਰ ਪਾਣੀ ਹੀ ਪਾਣੀ ਹੋ ਗਿਆ ਅਤੇ ਉਹ ਧਰਤੀ ਉੱਤੇ ਬਹੁਤ ਹੀ ਵੱਧ ਗਿਆ, ਅਤੇ ਕਿਸ਼ਤੀ ਪਾਣੀ ਦੇ ਉੱਤੇ ਤਰਦੀ ਰਹੀ। 19 ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ। 20 ਪਾਣੀ ਉਨ੍ਹਾਂ ਤੋਂ ਪੰਦਰਾਂ ਹੱਥ ਹੋਰ ਉੱਚਾ ਹੋ ਗਿਆ, ਅਤੇ ਪਰਬਤ ਵੀ ਡੁੱਬ ਗਏ। 21 ਸਾਰੇ ਪ੍ਰਾਣੀ ਜਿਹੜੇ ਧਰਤੀ ਉੱਤੇ ਚਲਦੇ ਸਨ, ਕੀ ਪੰਛੀ, ਕੀ ਡੰਗਰ, ਸਾਰੇ ਜੰਗਲੀ ਜਾਨਵਰ ਅਤੇ ਸਾਰੇ ਜੀਵ-ਜੰਤੂ ਜਿਨ੍ਹਾਂ ਨਾਲ ਧਰਤੀ ਭਰੀ ਹੋਈ ਸੀ ਮਰ ਗਏ ਅਤੇ ਸਾਰੇ ਮਨੁੱਖ ਵੀ। 22 ਜਿਨ੍ਹਾਂ ਵਿੱਚ ਜੀਵਨ ਦਾ ਸਾਹ ਸੀ ਜਿਹੜੇ ਧਰਤੀ ਉੱਤੇ ਸਨ, ਉਹ ਸਾਰੇ ਮਰ ਗਏ। 23 ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ। ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ। 24 ਡੇਢ ਸੌ ਦਿਨਾਂ ਤੱਕ ਧਰਤੀ ਉੱਤੇ ਪਾਣੀ ਹੀ ਪਾਣੀ ਰਿਹਾ।
In Other Versions
Genesis 7 in the ANGEFD
Genesis 7 in the ANTPNG2D
Genesis 7 in the AS21
Genesis 7 in the BAGH
Genesis 7 in the BBPNG
Genesis 7 in the BBT1E
Genesis 7 in the BDS
Genesis 7 in the BEV
Genesis 7 in the BHAD
Genesis 7 in the BIB
Genesis 7 in the BLPT
Genesis 7 in the BNT
Genesis 7 in the BNTABOOT
Genesis 7 in the BNTLV
Genesis 7 in the BOATCB
Genesis 7 in the BOATCB2
Genesis 7 in the BOBCV
Genesis 7 in the BOCNT
Genesis 7 in the BOECS
Genesis 7 in the BOGWICC
Genesis 7 in the BOHCB
Genesis 7 in the BOHCV
Genesis 7 in the BOHLNT
Genesis 7 in the BOHNTLTAL
Genesis 7 in the BOICB
Genesis 7 in the BOILNTAP
Genesis 7 in the BOITCV
Genesis 7 in the BOKCV
Genesis 7 in the BOKCV2
Genesis 7 in the BOKHWOG
Genesis 7 in the BOKSSV
Genesis 7 in the BOLCB
Genesis 7 in the BOLCB2
Genesis 7 in the BOMCV
Genesis 7 in the BONAV
Genesis 7 in the BONCB
Genesis 7 in the BONLT
Genesis 7 in the BONUT2
Genesis 7 in the BOPLNT
Genesis 7 in the BOSCB
Genesis 7 in the BOSNC
Genesis 7 in the BOTLNT
Genesis 7 in the BOVCB
Genesis 7 in the BOYCB
Genesis 7 in the BPBB
Genesis 7 in the BPH
Genesis 7 in the BSB
Genesis 7 in the CCB
Genesis 7 in the CUV
Genesis 7 in the CUVS
Genesis 7 in the DBT
Genesis 7 in the DGDNT
Genesis 7 in the DHNT
Genesis 7 in the DNT
Genesis 7 in the ELBE
Genesis 7 in the EMTV
Genesis 7 in the ESV
Genesis 7 in the FBV
Genesis 7 in the FEB
Genesis 7 in the GGMNT
Genesis 7 in the GNT
Genesis 7 in the HARY
Genesis 7 in the HNT
Genesis 7 in the IRVA
Genesis 7 in the IRVB
Genesis 7 in the IRVG
Genesis 7 in the IRVH
Genesis 7 in the IRVK
Genesis 7 in the IRVM
Genesis 7 in the IRVM2
Genesis 7 in the IRVO
Genesis 7 in the IRVT
Genesis 7 in the IRVT2
Genesis 7 in the IRVU
Genesis 7 in the ISVN
Genesis 7 in the JSNT
Genesis 7 in the KAPI
Genesis 7 in the KBT1ETNIK
Genesis 7 in the KBV
Genesis 7 in the KJV
Genesis 7 in the KNFD
Genesis 7 in the LBA
Genesis 7 in the LBLA
Genesis 7 in the LNT
Genesis 7 in the LSV
Genesis 7 in the MAAL
Genesis 7 in the MBV
Genesis 7 in the MBV2
Genesis 7 in the MHNT
Genesis 7 in the MKNFD
Genesis 7 in the MNG
Genesis 7 in the MNT
Genesis 7 in the MNT2
Genesis 7 in the MRS1T
Genesis 7 in the NAA
Genesis 7 in the NASB
Genesis 7 in the NBLA
Genesis 7 in the NBS
Genesis 7 in the NBVTP
Genesis 7 in the NET2
Genesis 7 in the NIV11
Genesis 7 in the NNT
Genesis 7 in the NNT2
Genesis 7 in the NNT3
Genesis 7 in the PDDPT
Genesis 7 in the PFNT
Genesis 7 in the RMNT
Genesis 7 in the SBIAS
Genesis 7 in the SBIBS
Genesis 7 in the SBIBS2
Genesis 7 in the SBICS
Genesis 7 in the SBIDS
Genesis 7 in the SBIGS
Genesis 7 in the SBIHS
Genesis 7 in the SBIIS
Genesis 7 in the SBIIS2
Genesis 7 in the SBIIS3
Genesis 7 in the SBIKS
Genesis 7 in the SBIKS2
Genesis 7 in the SBIMS
Genesis 7 in the SBIOS
Genesis 7 in the SBIPS
Genesis 7 in the SBISS
Genesis 7 in the SBITS
Genesis 7 in the SBITS2
Genesis 7 in the SBITS3
Genesis 7 in the SBITS4
Genesis 7 in the SBIUS
Genesis 7 in the SBIVS
Genesis 7 in the SBT
Genesis 7 in the SBT1E
Genesis 7 in the SCHL
Genesis 7 in the SNT
Genesis 7 in the SUSU
Genesis 7 in the SUSU2
Genesis 7 in the SYNO
Genesis 7 in the TBIAOTANT
Genesis 7 in the TBT1E
Genesis 7 in the TBT1E2
Genesis 7 in the TFTIP
Genesis 7 in the TFTU
Genesis 7 in the TGNTATF3T
Genesis 7 in the THAI
Genesis 7 in the TNFD
Genesis 7 in the TNT
Genesis 7 in the TNTIK
Genesis 7 in the TNTIL
Genesis 7 in the TNTIN
Genesis 7 in the TNTIP
Genesis 7 in the TNTIZ
Genesis 7 in the TOMA
Genesis 7 in the TTENT
Genesis 7 in the UBG
Genesis 7 in the UGV
Genesis 7 in the UGV2
Genesis 7 in the UGV3
Genesis 7 in the VBL
Genesis 7 in the VDCC
Genesis 7 in the YALU
Genesis 7 in the YAPE
Genesis 7 in the YBVTP
Genesis 7 in the ZBP