Jeremiah 17 (IRVP)
1 ਯਹੂਦਾਹ ਦਾ ਪਾਪ, ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਤਖ਼ਤੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ 2 ਉਹਨਾਂ ਦੇ ਪੁੱਤਰ ਹਰੇ ਰੁੱਖਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਉਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ 3 ਹੇ ਖੇਤ ਵਿਚਲੇ ਮੇਰੇ ਪਰਬਤ, ਤੇਰਾ ਮਾਲ ਅਤੇ ਤੇਰੇ ਸਾਰੇ ਖਜ਼ਾਨੇ, ਤੇਰੇ ਉੱਚੇ ਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ 4 ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸੀਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ। 5 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ! 6 ਉਹ ਥਲ ਦੇ ਰਤਮੇ ਵਾਂਗੂੰ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਵਿਰਾਨ ਕੱਲਰ ਸ਼ੋਰ ਵਿੱਚ। 7 ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ! 8 ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ। 9 ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ? 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ। 11 ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ। 12 ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉਚਿਆਈ ਤੋਂ ਥਾਪਿਆ ਹੋਇਆ ਸਾਡਾ ਪਵਿੱਤਰ ਸਥਾਨ ਹੈ। 13 ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਉਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ। 14 ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ। 15 ਵੇਖ, ਉਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ! 16 ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ। ਜੋ ਕੁਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ। 17 ਤੂੰ ਮੇਰੇ ਲਈ ਡਰਾਉਣਾ ਨਾ ਬਣ, ਬਿਪਤਾ ਦੇ ਦਿਨ ਤੂੰ ਮੇਰੀ ਪਨਾਹ ਹੈ। 18 ਜਿਹੜੇ ਮੈਨੂੰ ਸਤਾਉਂਦੇ ਹਨ ਉਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਉਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇ। ਉਹਨਾਂ ਉੱਤੇ ਬਿਪਤਾ ਦਾ ਦਿਨ ਲਿਆ, ਉਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!। 19 ਯਹੋਵਾਹ ਨੇ ਮੈਨੂੰ ਆਖਿਆ ਕਿ ਜਾ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਰਾਜਾ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਫਾਟਕਾਂ ਉੱਤੇ ਖਲੋ 20 ਤੂੰ ਉਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਓ ਜਿਹੜੇ ਇਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹਨ, ਯਹੋਵਾਹ ਦਾ ਬਚਨ ਸੁਣੋ! 21 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖ਼ਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਵਿੱਚ ਦੀ ਅੰਦਰ ਲਿਆਓ 22 ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜੋ ਅਤੇ ਨਾ ਕੋਈ ਕੰਮ-ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ 23 ਪਰ ਉਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਉਹ ਨਾ ਸੁਣਨ, ਨਾ ਮੱਤ ਲੈਣ। 24 ਤਾਂ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ-ਧੰਦਾ ਨਾ ਕਰੋਗੇ 25 ਤਦ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚੋਂ ਦੀ ਰਾਜਾ ਅਤੇ ਸਰਦਾਰ, ਦਾਊਦ ਦੇ ਸਿੰਘਾਸਣ ਉੱਤੇ ਬੈਠਣ ਵਾਲੇ, ਰੱਥਾਂ ਉੱਤੇ ਤੇ ਘੋੜਿਆਂ ਉੱਤੇ ਚੜ੍ਹ ਕੇ, ਉਹ ਅਤੇ ਉਹਨਾਂ ਦੇ ਸਰਦਾਰ ਯਹੂਦਾਹ ਦੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਇਸ ਵਿੱਚ ਵੜਨਗੇ, ਅਤੇ ਇਹ ਸ਼ਹਿਰ ਸਦਾ ਤੱਕ ਵੱਸਿਆ ਰਹੇਗਾ 26 ਤਾਂ ਯਹੂਦਾਹ ਦੇ ਸ਼ਹਿਰ ਤੋਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਤੋਂ, ਬਿਨਯਾਮੀਨ ਦੇ ਇਲਾਕੇ ਤੋਂ, ਮੈਦਾਨ ਤੋਂ, ਪਰਬਤ ਤੋਂ ਅਤੇ ਦੱਖਣ ਤੋਂ, ਉਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ 27 ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ।
In Other Versions
Jeremiah 17 in the ANGEFD
Jeremiah 17 in the ANTPNG2D
Jeremiah 17 in the AS21
Jeremiah 17 in the BAGH
Jeremiah 17 in the BBPNG
Jeremiah 17 in the BBT1E
Jeremiah 17 in the BDS
Jeremiah 17 in the BEV
Jeremiah 17 in the BHAD
Jeremiah 17 in the BIB
Jeremiah 17 in the BLPT
Jeremiah 17 in the BNT
Jeremiah 17 in the BNTABOOT
Jeremiah 17 in the BNTLV
Jeremiah 17 in the BOATCB
Jeremiah 17 in the BOATCB2
Jeremiah 17 in the BOBCV
Jeremiah 17 in the BOCNT
Jeremiah 17 in the BOECS
Jeremiah 17 in the BOGWICC
Jeremiah 17 in the BOHCB
Jeremiah 17 in the BOHCV
Jeremiah 17 in the BOHLNT
Jeremiah 17 in the BOHNTLTAL
Jeremiah 17 in the BOICB
Jeremiah 17 in the BOILNTAP
Jeremiah 17 in the BOITCV
Jeremiah 17 in the BOKCV
Jeremiah 17 in the BOKCV2
Jeremiah 17 in the BOKHWOG
Jeremiah 17 in the BOKSSV
Jeremiah 17 in the BOLCB
Jeremiah 17 in the BOLCB2
Jeremiah 17 in the BOMCV
Jeremiah 17 in the BONAV
Jeremiah 17 in the BONCB
Jeremiah 17 in the BONLT
Jeremiah 17 in the BONUT2
Jeremiah 17 in the BOPLNT
Jeremiah 17 in the BOSCB
Jeremiah 17 in the BOSNC
Jeremiah 17 in the BOTLNT
Jeremiah 17 in the BOVCB
Jeremiah 17 in the BOYCB
Jeremiah 17 in the BPBB
Jeremiah 17 in the BPH
Jeremiah 17 in the BSB
Jeremiah 17 in the CCB
Jeremiah 17 in the CUV
Jeremiah 17 in the CUVS
Jeremiah 17 in the DBT
Jeremiah 17 in the DGDNT
Jeremiah 17 in the DHNT
Jeremiah 17 in the DNT
Jeremiah 17 in the ELBE
Jeremiah 17 in the EMTV
Jeremiah 17 in the ESV
Jeremiah 17 in the FBV
Jeremiah 17 in the FEB
Jeremiah 17 in the GGMNT
Jeremiah 17 in the GNT
Jeremiah 17 in the HARY
Jeremiah 17 in the HNT
Jeremiah 17 in the IRVA
Jeremiah 17 in the IRVB
Jeremiah 17 in the IRVG
Jeremiah 17 in the IRVH
Jeremiah 17 in the IRVK
Jeremiah 17 in the IRVM
Jeremiah 17 in the IRVM2
Jeremiah 17 in the IRVO
Jeremiah 17 in the IRVT
Jeremiah 17 in the IRVT2
Jeremiah 17 in the IRVU
Jeremiah 17 in the ISVN
Jeremiah 17 in the JSNT
Jeremiah 17 in the KAPI
Jeremiah 17 in the KBT1ETNIK
Jeremiah 17 in the KBV
Jeremiah 17 in the KJV
Jeremiah 17 in the KNFD
Jeremiah 17 in the LBA
Jeremiah 17 in the LBLA
Jeremiah 17 in the LNT
Jeremiah 17 in the LSV
Jeremiah 17 in the MAAL
Jeremiah 17 in the MBV
Jeremiah 17 in the MBV2
Jeremiah 17 in the MHNT
Jeremiah 17 in the MKNFD
Jeremiah 17 in the MNG
Jeremiah 17 in the MNT
Jeremiah 17 in the MNT2
Jeremiah 17 in the MRS1T
Jeremiah 17 in the NAA
Jeremiah 17 in the NASB
Jeremiah 17 in the NBLA
Jeremiah 17 in the NBS
Jeremiah 17 in the NBVTP
Jeremiah 17 in the NET2
Jeremiah 17 in the NIV11
Jeremiah 17 in the NNT
Jeremiah 17 in the NNT2
Jeremiah 17 in the NNT3
Jeremiah 17 in the PDDPT
Jeremiah 17 in the PFNT
Jeremiah 17 in the RMNT
Jeremiah 17 in the SBIAS
Jeremiah 17 in the SBIBS
Jeremiah 17 in the SBIBS2
Jeremiah 17 in the SBICS
Jeremiah 17 in the SBIDS
Jeremiah 17 in the SBIGS
Jeremiah 17 in the SBIHS
Jeremiah 17 in the SBIIS
Jeremiah 17 in the SBIIS2
Jeremiah 17 in the SBIIS3
Jeremiah 17 in the SBIKS
Jeremiah 17 in the SBIKS2
Jeremiah 17 in the SBIMS
Jeremiah 17 in the SBIOS
Jeremiah 17 in the SBIPS
Jeremiah 17 in the SBISS
Jeremiah 17 in the SBITS
Jeremiah 17 in the SBITS2
Jeremiah 17 in the SBITS3
Jeremiah 17 in the SBITS4
Jeremiah 17 in the SBIUS
Jeremiah 17 in the SBIVS
Jeremiah 17 in the SBT
Jeremiah 17 in the SBT1E
Jeremiah 17 in the SCHL
Jeremiah 17 in the SNT
Jeremiah 17 in the SUSU
Jeremiah 17 in the SUSU2
Jeremiah 17 in the SYNO
Jeremiah 17 in the TBIAOTANT
Jeremiah 17 in the TBT1E
Jeremiah 17 in the TBT1E2
Jeremiah 17 in the TFTIP
Jeremiah 17 in the TFTU
Jeremiah 17 in the TGNTATF3T
Jeremiah 17 in the THAI
Jeremiah 17 in the TNFD
Jeremiah 17 in the TNT
Jeremiah 17 in the TNTIK
Jeremiah 17 in the TNTIL
Jeremiah 17 in the TNTIN
Jeremiah 17 in the TNTIP
Jeremiah 17 in the TNTIZ
Jeremiah 17 in the TOMA
Jeremiah 17 in the TTENT
Jeremiah 17 in the UBG
Jeremiah 17 in the UGV
Jeremiah 17 in the UGV2
Jeremiah 17 in the UGV3
Jeremiah 17 in the VBL
Jeremiah 17 in the VDCC
Jeremiah 17 in the YALU
Jeremiah 17 in the YAPE
Jeremiah 17 in the YBVTP
Jeremiah 17 in the ZBP