Jeremiah 40 (IRVP)

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਇਹ ਦੇ ਪਿੱਛੋਂ ਕਿ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਉਹ ਨੂੰ ਰਾਮਾਹ ਤੋਂ ਘੱਲ ਦਿੱਤਾ ਜਦ ਉਸ ਨੂੰ ਸਾਰੇ ਗ਼ੁਲਾਮਾਂ ਦੇ ਵਿਚਕਾਰ ਬੇੜੀਆਂ ਨਾਲ ਬੰਨ੍ਹ ਕੇ ਲਈ ਜਾਂਦਾ ਸੀ, ਜਿਹੜੇ ਯਰੂਸ਼ਲਮ ਅਤੇ ਯਹੂਦਾਹ ਤੋਂ ਗ਼ੁਲਾਮ ਹੋ ਕੇ ਬਾਬਲ ਨੂੰ ਲਿਆਏ ਜਾਂਦੇ ਸਨ 2 ਜੱਲਾਦਾਂ ਦੇ ਕਪਤਾਨ ਨੇ ਯਿਰਮਿਯਾਹ ਨੂੰ ਲੈ ਕੇ ਆਖਿਆ ਕਿ ਯਹੋਵਾਹ ਤੇਰੇ ਪਰਮੇਸ਼ੁਰ ਨੇ ਇਸ ਬੁਰਿਆਈ ਨੂੰ ਇਸ ਸਥਾਨ ਉੱਤੇ ਕਿਹਾ ਹੈ 3 ਯਹੋਵਾਹ ਇਹ ਨੂੰ ਲਿਆਇਆ ਅਤੇ ਜਿਵੇਂ ਉਸ ਨੇ ਗੱਲ ਕੀਤੀ ਤਿਵੇਂ ਉਸ ਨੇ ਪੂਰਾ ਕੀਤਾ ਕਿਉਂ ਜੋ ਤੁਸੀਂ ਯਹੋਵਾਹ ਦਾ ਪਾਪ ਕੀਤਾ ਅਤੇ ਉਸ ਦੀ ਅਵਾਜ਼ ਨਹੀਂ ਸੁਣੀ ਤਾਹੀਏਂ ਤੁਹਾਡੇ ਲਈ ਇਹ ਗੱਲ ਹੋਈ ਹੈ 4 ਹੁਣ ਵੇਖ, ਅੱਜ ਮੈਂ ਤੈਨੂੰ ਇਹਨਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾ 5 ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮੁੜ ਜਾ ਜਿਹ ਨੂੰ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹਿ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾ। ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ 6 ਤਾਂ ਯਿਰਮਿਯਾਹ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮਿਸਪਾਹ ਵਿੱਚ ਗਿਆ ਅਤੇ ਲੋਕਾਂ ਦੇ ਵਿੱਚ ਉਹ ਦੇ ਨਾਲ ਅਤੇ ਦੇਸ ਦੇ ਬਾਕੀ ਰਹੇ ਹੋਇਆਂ ਨਾਲ ਟਿਕਿਆ ਰਿਹਾ। 7 ਜਦ ਫੌਜਾਂ ਦੇ ਸਾਰੇ ਸਰਦਾਰਾਂ ਨੇ ਜਿਹੜੇ ਰਣ ਵਿੱਚ ਸਨ ਅਤੇ ਉਹਨਾਂ ਦੇ ਮਨੁੱਖਾਂ ਨੇ ਸੁਣਿਆ ਕਿ ਬਾਬਲ ਦੇ ਰਾਜਾ ਨੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਦੇਸ ਉੱਤੇ ਹਾਕਮ ਬਣਾ ਦਿੱਤਾ ਹੈ, ਨਾਲੇ ਉਸ ਦੇ ਮਨੁੱਖ ਅਤੇ ਔਰਤਾਂ, ਬੱਚੇ ਅਤੇ ਦੇਸ ਦੇ ਗਰੀਬ ਜਿਹੜੇ ਗ਼ੁਲਾਮ ਹੋ ਕੇ ਬਾਬਲ ਨੂੰ ਨਹੀਂ ਗਏ ਸਨ ਉਸ ਦੀ ਜ਼ਿੰਮੇਵਾਰੀ ਵਿੱਚ ਕਰ ਦਿੱਤੇ ਹਨ 8 ਤਾਂ ਨਥਨਯਾਹ ਦਾ ਪੁੱਤਰ ਇਸਮਾਏਲ, ਕਾਰੇਆਹ ਦੇ ਪੁੱਤਰ ਯੋਹਾਨਾਨ ਅਤੇ ਯੋਨਾਥਾਨ, ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਏਫਈ ਨਟੋਫਾਥੀ ਦੇ ਪੁੱਤਰ ਅਤੇ ਮਆਕਾਥੀ ਦਾ ਪੁੱਤਰ ਯਜ਼ਨਯਾਹ, ਉਹ ਅਤੇ ਉਹਨਾਂ ਦੇ ਮਨੁੱਖ ਮਿਸਪਾਹ ਵਿੱਚ ਗਦਲਯਾਹ ਕੋਲ ਆਏ 9 ਤਾਂ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਨ੍ਹਾਂ ਨਾਲ ਅਤੇ ਉਨ੍ਹਾਂ ਦੇ ਮਨੁੱਖਾਂ ਨਾਲ ਸਹੁੰ ਖਾਧੀ ਕਿ ਕਸਦੀਆਂ ਦੀ ਸੇਵਾ ਕਰਨ ਤੋਂ ਨਾ ਡਰੋ, ਦੇਸ ਵਿੱਚ ਵੱਸੋ ਅਤੇ ਬਾਬਲ ਦੇ ਰਾਜਾ ਦੀ ਸੇਵਾ ਕਰੋ, ਤਾਂ ਤੁਹਾਡਾ ਭਲਾ ਹੋਵੇਗਾ 10 ਮੈਂ, ਵੇਖ ਮੈਂ, ਮਿਸਪਾਹ ਵਿੱਚ ਵੱਸਦਾ ਹਾਂ ਭਈ ਉਹਨਾਂ ਕਸਦੀਆਂ ਦੇ ਅੱਗੇ ਖਲੋਵਾਂ ਜਿਹੜੇ ਸਾਡੇ ਕੋਲ ਆਉਣਗੇ ਪਰ ਤੁਸੀਂ ਮੈ, ਗਰਮੀ ਦੀ ਰੁੱਤ ਦੇ ਮੇਵੇ ਅਤੇ ਤੇਲ ਇਕੱਠਾ ਕਰੋ, ਆਪਣਿਆਂ ਭਾਂਡਿਆਂ ਵਿੱਚ ਰੱਖੋ ਅਤੇ ਆਪਣੇ ਸ਼ਹਿਰਾਂ ਵਿੱਚ ਵੱਸੋ ਜਿਹੜੇ ਤੁਸੀਂ ਆਪਣੇ ਕਬਜ਼ੇ ਵਿੱਚ ਕਰ ਲਏ ਹਨ 11 ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਦੋਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਰਾਜਾ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਉਹਨਾਂ ਉੱਤੇ ਹਾਕਮ ਥਾਪਿਆ ਹੈ 12 ਤਾਂ ਸਾਰੇ ਯਹੂਦੀ ਸਾਰਿਆਂ ਥਾਵਾਂ ਤੋਂ ਜਿੱਥੇ-ਜਿੱਥੇ ਉਹ ਧੱਕੇ ਗਏ ਸਨ ਮੁੜੇ ਅਤੇ ਉਹ ਗਦਲਯਾਹ ਕੋਲ ਮਿਸਪਾਹ ਵਿੱਚ ਯਹੂਦਾਹ ਦੇ ਦੇਸ ਨੂੰ ਆਏ ਅਤੇ ਉਹਨਾਂ ਨੇ ਮੈ ਅਤੇ ਗਰਮੀ ਦੀ ਰੁੱਤ ਦੇ ਮੇਵੇ ਬਹੁਤ ਹੀ ਸਾਰੇ ਇਕੱਠੇ ਕੀਤੇ। 13 ਤਾਂ ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਰਣ ਵਿੱਚ ਸਨ ਮਿਸਪਾਹ ਵਿੱਚ ਗਦਲਯਾਹ ਕੋਲ ਆਏ 14 ਅਤੇ ਉਹ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਜਾਣ ਲਿਆ ਹੈ ਕਿ ਅੰਮੋਨੀਆਂ ਦੇ ਰਾਜੇ ਬਅਲੀਸ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਭੇਜਿਆ ਹੈ ਭਈ ਤੈਨੂੰ ਜਾਨੋਂ ਮਾਰ ਦੇਵੇ? ਪਰ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਉਹਨਾਂ ਦਾ ਯਕੀਨ ਨਾ ਕੀਤਾ 15 ਤਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਗਦਲਯਾਹ ਨੂੰ ਮਿਸਪਾਹ ਵਿੱਚ ਪੜਦੇ ਨਾਲ ਆਖਿਆ ਕਿ ਮੈਨੂੰ ਜ਼ਰਾ ਜਾਣ ਦਿਓ, ਕਿ ਮੈਂ ਨਥਨਯਾਹ ਦੇ ਪੁੱਤਰ ਇਸਮਾਏਲ ਨੂੰ ਮਾਰ ਦੇ। ਇਸ ਨੂੰ ਕੋਈ ਨਾ ਜਾਣੇਗਾ। ਉਹ ਤੁਹਾਨੂੰ ਕਿਉਂ ਜਾਨੋਂ ਮਾਰੇ ਭਈ ਸਾਰੇ ਯਹੂਦੀ ਜਿਹੜੇ ਤੁਹਾਡੇ ਕੋਲ ਇਕੱਠੇ ਹੋਏ ਹਨ ਖੇਰੂੰ-ਖੇਰੂੰ ਹੋ ਜਾਣ ਅਤੇ ਯਹੂਦਾਹ ਦਾ ਬਕੀਆ ਮਿਟ ਜਾਵੇ? 16 ਤਾਂ ਅਹੀਕਾਮ ਦੇ ਪੁੱਤਰ ਗਦਲਯਾਹ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਆਖਿਆ ਕਿ ਤੂੰ ਇਹ ਕੰਮ ਨਾ ਕਰ ਕਿਉਂ ਜੋ ਤੂੰ ਇਸਮਾਏਲ ਦੇ ਬਾਰੇ ਝੂਠ ਬੋਲਦਾ ਹੈ।

In Other Versions

Jeremiah 40 in the ANGEFD

Jeremiah 40 in the ANTPNG2D

Jeremiah 40 in the AS21

Jeremiah 40 in the BAGH

Jeremiah 40 in the BBPNG

Jeremiah 40 in the BBT1E

Jeremiah 40 in the BDS

Jeremiah 40 in the BEV

Jeremiah 40 in the BHAD

Jeremiah 40 in the BIB

Jeremiah 40 in the BLPT

Jeremiah 40 in the BNT

Jeremiah 40 in the BNTABOOT

Jeremiah 40 in the BNTLV

Jeremiah 40 in the BOATCB

Jeremiah 40 in the BOATCB2

Jeremiah 40 in the BOBCV

Jeremiah 40 in the BOCNT

Jeremiah 40 in the BOECS

Jeremiah 40 in the BOGWICC

Jeremiah 40 in the BOHCB

Jeremiah 40 in the BOHCV

Jeremiah 40 in the BOHLNT

Jeremiah 40 in the BOHNTLTAL

Jeremiah 40 in the BOICB

Jeremiah 40 in the BOILNTAP

Jeremiah 40 in the BOITCV

Jeremiah 40 in the BOKCV

Jeremiah 40 in the BOKCV2

Jeremiah 40 in the BOKHWOG

Jeremiah 40 in the BOKSSV

Jeremiah 40 in the BOLCB

Jeremiah 40 in the BOLCB2

Jeremiah 40 in the BOMCV

Jeremiah 40 in the BONAV

Jeremiah 40 in the BONCB

Jeremiah 40 in the BONLT

Jeremiah 40 in the BONUT2

Jeremiah 40 in the BOPLNT

Jeremiah 40 in the BOSCB

Jeremiah 40 in the BOSNC

Jeremiah 40 in the BOTLNT

Jeremiah 40 in the BOVCB

Jeremiah 40 in the BOYCB

Jeremiah 40 in the BPBB

Jeremiah 40 in the BPH

Jeremiah 40 in the BSB

Jeremiah 40 in the CCB

Jeremiah 40 in the CUV

Jeremiah 40 in the CUVS

Jeremiah 40 in the DBT

Jeremiah 40 in the DGDNT

Jeremiah 40 in the DHNT

Jeremiah 40 in the DNT

Jeremiah 40 in the ELBE

Jeremiah 40 in the EMTV

Jeremiah 40 in the ESV

Jeremiah 40 in the FBV

Jeremiah 40 in the FEB

Jeremiah 40 in the GGMNT

Jeremiah 40 in the GNT

Jeremiah 40 in the HARY

Jeremiah 40 in the HNT

Jeremiah 40 in the IRVA

Jeremiah 40 in the IRVB

Jeremiah 40 in the IRVG

Jeremiah 40 in the IRVH

Jeremiah 40 in the IRVK

Jeremiah 40 in the IRVM

Jeremiah 40 in the IRVM2

Jeremiah 40 in the IRVO

Jeremiah 40 in the IRVT

Jeremiah 40 in the IRVT2

Jeremiah 40 in the IRVU

Jeremiah 40 in the ISVN

Jeremiah 40 in the JSNT

Jeremiah 40 in the KAPI

Jeremiah 40 in the KBT1ETNIK

Jeremiah 40 in the KBV

Jeremiah 40 in the KJV

Jeremiah 40 in the KNFD

Jeremiah 40 in the LBA

Jeremiah 40 in the LBLA

Jeremiah 40 in the LNT

Jeremiah 40 in the LSV

Jeremiah 40 in the MAAL

Jeremiah 40 in the MBV

Jeremiah 40 in the MBV2

Jeremiah 40 in the MHNT

Jeremiah 40 in the MKNFD

Jeremiah 40 in the MNG

Jeremiah 40 in the MNT

Jeremiah 40 in the MNT2

Jeremiah 40 in the MRS1T

Jeremiah 40 in the NAA

Jeremiah 40 in the NASB

Jeremiah 40 in the NBLA

Jeremiah 40 in the NBS

Jeremiah 40 in the NBVTP

Jeremiah 40 in the NET2

Jeremiah 40 in the NIV11

Jeremiah 40 in the NNT

Jeremiah 40 in the NNT2

Jeremiah 40 in the NNT3

Jeremiah 40 in the PDDPT

Jeremiah 40 in the PFNT

Jeremiah 40 in the RMNT

Jeremiah 40 in the SBIAS

Jeremiah 40 in the SBIBS

Jeremiah 40 in the SBIBS2

Jeremiah 40 in the SBICS

Jeremiah 40 in the SBIDS

Jeremiah 40 in the SBIGS

Jeremiah 40 in the SBIHS

Jeremiah 40 in the SBIIS

Jeremiah 40 in the SBIIS2

Jeremiah 40 in the SBIIS3

Jeremiah 40 in the SBIKS

Jeremiah 40 in the SBIKS2

Jeremiah 40 in the SBIMS

Jeremiah 40 in the SBIOS

Jeremiah 40 in the SBIPS

Jeremiah 40 in the SBISS

Jeremiah 40 in the SBITS

Jeremiah 40 in the SBITS2

Jeremiah 40 in the SBITS3

Jeremiah 40 in the SBITS4

Jeremiah 40 in the SBIUS

Jeremiah 40 in the SBIVS

Jeremiah 40 in the SBT

Jeremiah 40 in the SBT1E

Jeremiah 40 in the SCHL

Jeremiah 40 in the SNT

Jeremiah 40 in the SUSU

Jeremiah 40 in the SUSU2

Jeremiah 40 in the SYNO

Jeremiah 40 in the TBIAOTANT

Jeremiah 40 in the TBT1E

Jeremiah 40 in the TBT1E2

Jeremiah 40 in the TFTIP

Jeremiah 40 in the TFTU

Jeremiah 40 in the TGNTATF3T

Jeremiah 40 in the THAI

Jeremiah 40 in the TNFD

Jeremiah 40 in the TNT

Jeremiah 40 in the TNTIK

Jeremiah 40 in the TNTIL

Jeremiah 40 in the TNTIN

Jeremiah 40 in the TNTIP

Jeremiah 40 in the TNTIZ

Jeremiah 40 in the TOMA

Jeremiah 40 in the TTENT

Jeremiah 40 in the UBG

Jeremiah 40 in the UGV

Jeremiah 40 in the UGV2

Jeremiah 40 in the UGV3

Jeremiah 40 in the VBL

Jeremiah 40 in the VDCC

Jeremiah 40 in the YALU

Jeremiah 40 in the YAPE

Jeremiah 40 in the YBVTP

Jeremiah 40 in the ZBP