Jeremiah 42 (IRVP)
1 ਤਦ ਫੌਜਾਂ ਦੇ ਸਾਰੇ ਸਰਦਾਰ ਕਾਰੇਆਹ ਦਾ ਪੁੱਤਰ ਯੋਹਾਨਾਨ ਹੋਸ਼ਆਯਾਹ ਦਾ ਪੁੱਤਰ ਯਜ਼ਨਯਾਹ ਅਤੇ ਸਭ ਲੋਕ ਛੋਟੇ ਤੋਂ ਵੱਡੇ ਤੱਕ ਨੇੜੇ ਆਏ 2 ਅਤੇ ਯਿਰਮਿਯਾਹ ਨਬੀ ਨੂੰ ਆਖਿਆ ਕਿ ਸਾਡੀ ਅਰਦਾਸ ਤੇਰੇ ਸਨਮੁਖ ਪਹੁੰਚੇ l ਸਾਡੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਪ੍ਰਾਰਥਨਾ ਕਰ ਅਤੇ ਇਹਨਾਂ ਸਾਰਿਆਂ ਬਚਿਆਂ ਹੋਇਆਂ ਲਈ ਵੀ, ਕਿਉਂ ਜੋ ਅਸੀਂ ਬਹੁਤਿਆਂ ਵਿੱਚੋਂ ਥੋੜੇ ਜਿਹੇ ਬਚੇ ਹਾਂ ਜਿਵੇਂ ਤੇਰੀਆਂ ਅੱਖਾਂ ਸਾਨੂੰ ਵੇਖਦੀਆਂ ਹਨ 3 ਕਿ ਯਹੋਵਾਹ ਤੇਰਾ ਪਰਮੇਸ਼ੁਰ ਸਾਨੂੰ ਉਹ ਰਾਹ ਜਿਹ ਦੇ ਵਿੱਚ ਅਸੀਂ ਚੱਲੀਏ ਅਤੇ ਉਹ ਕੰਮ ਜਿਹੜਾ ਅਸੀਂ ਕਰੀਏ ਦੱਸੇ 4 ਤਾਂ ਯਿਰਮਿਯਾਹ ਨਬੀ ਨੇ ਉਹਨਾਂ ਨੂੰ ਆਖਿਆ, ਮੈਂ ਸੁਣ ਲਿਆ ਹੈ। ਵੇਖੋ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਕੋਲ ਤੁਹਾਡੀਆਂ ਗੱਲਾਂ ਅਨੁਸਾਰ ਪ੍ਰਾਰਥਨਾ ਕਰਾਂਗਾ ਅਤੇ ਇਸ ਤਰ੍ਹਾਂ ਹੋਵੇਗਾ ਕਿ ਉਹ ਸਾਰੀ ਗੱਲ ਜਿਹ ਦਾ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ ਮੈਂ ਤੁਹਾਨੂੰ ਦੱਸਾਂਗਾ ਅਤੇ ਕੋਈ ਗੱਲ ਤੁਹਾਥੋਂ ਨਾ ਲੁਕਾਵਾਂਗਾ 5 ਉਹਨਾਂ ਨੇ ਯਿਰਮਿਯਾਹ ਨੂੰ ਆਖਿਆ, ਯਹੋਵਾਹ ਸਾਡੇ ਵਿੱਚ ਸੱਚਾ ਅਤੇ ਵਫ਼ਾਦਾਰ ਗਵਾਹ ਹੋਵੇ, ਜੇ ਅਸੀਂ ਓਹ ਸਾਰੀਆਂ ਗੱਲਾਂ ਉਵੇਂ ਹੀ ਨਾ ਕਰੀਏ ਜਿਨ੍ਹਾਂ ਨਾਲ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਾਡੇ ਕੋਲ ਘੱਲੇਗਾ l 6 ਭਾਵੇਂ ਚੰਗਾ ਹੋਵੇ ਭਾਵੇਂ ਬੁਰਾ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣਾਂਗੇ ਜਿਹ ਦੇ ਕੋਲ ਅਸੀਂ ਤੈਨੂੰ ਭੇਜਦੇ ਹਾਂ ਇਸ ਲਈ ਭਈ ਜਦ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਸਾਡੀ ਭਲਿਆਈ ਹੋਵੇ। 7 ਦਸਾਂ ਦਿਨਾਂ ਦੇ ਅੰਤ ਵਿੱਚ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ 8 ਤਦ ਉਸ ਨੇ ਕਾਰੇਆਹ ਦੇ ਪੁੱਤਰ ਯੋਹਾਨਾਨ ਨੂੰ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਸਨ ਅਤੇ ਸਾਰੇ ਲੋਕਾਂ ਨੂੰ ਛੋਟੇ ਤੋਂ ਵੱਡੇ ਤੱਕ ਸੱਦਿਆ 9 ਅਤੇ ਉਹਨਾਂ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਜਿਹ ਦੇ ਕੋਲ ਤੁਸੀਂ ਮੈਨੂੰ ਭੇਜਿਆ ਕਿ ਤੁਹਾਡੀ ਅਰਦਾਸ ਉਹ ਦੇ ਅੱਗੇ ਕਰਾਂ, ਇਸ ਤਰ੍ਹਾਂ ਆਖਦਾ ਹੈ, 10 ਜੇ ਤੁਸੀਂ ਮੁੜ ਇਸ ਦੇਸ ਵਿੱਚ ਵੱਸੋ ਤਾਂ ਮੈਂ ਤੁਹਾਨੂੰ ਬਣਾਵਾਂਗਾ ਅਤੇ ਨਾ ਡੇਗਾਂਗਾ, ਤੁਹਾਨੂੰ ਲਵਾਂਗਾ ਅਤੇ ਪੁੱਟਾਂਗਾ ਨਹੀਂ ਕਿਉਂ ਜੋ ਮੈਨੂੰ ਉਸ ਬੁਰਿਆਈ ਤੋਂ ਰੰਜ ਹੋਇਆ ਹੈ ਜੋ ਮੈਂ ਤੁਹਾਡੇ ਨਾਲ ਕੀਤੀ 11 ਬਾਬਲ ਦੇ ਰਾਜਾ ਤੋਂ ਨਾ ਡਰੋ ਜਿਸ ਤੋਂ ਤੁਸੀਂ ਡਰਦੇ ਹੋ। ਉਸ ਤੋਂ ਨਾ ਡਰੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੁਹਾਡੇ ਬਚਾਉਣ ਲਈ ਮੈਂ ਤੁਹਾਡੇ ਨਾਲ ਹਾਂ ਅਤੇ ਤੁਹਾਨੂੰ ਉਹ ਦੇ ਹੱਥੋਂ ਛੁਡਾਉਣ ਲਈ ਵੀ 12 ਮੈਂ ਤੁਹਾਡੇ ਉੱਤੇ ਰਹਮ ਕਰਾਂਗਾ ਭਈ ਉਹ ਤੁਹਾਡੇ ਉੱਤੇ ਰਹਮ ਕਰੇ ਅਤੇ ਤੁਹਾਨੂੰ ਤੁਹਾਡੀ ਆਪਣੀ ਭੂਮੀ ਵਿੱਚ ਫੇਰ ਮੋੜੇ 13 ਪਰ ਜੇ ਤੁਸੀਂ ਆਖੋ ਕਿ ਅਸੀਂ ਇਸ ਦੇਸ ਵਿੱਚ ਨਾ ਵੱਸਾਂਗੇ ਅਤੇ ਸੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋਗੇ 14 ਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਂਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਆਵਾਜ਼ ਸੁਣਾਂਗੇ ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇ 15 ਹੁਣ ਹੇ ਯਹੂਦਾਹ ਦੇ ਬਚੇ ਹੋਏ ਲੋਕੋ, ਯਹੋਵਾਹ ਦਾ ਬਚਨ ਸੁਣੋ! ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੁਸੀਂ ਜ਼ਰੂਰ ਮਿਸਰ ਵਿੱਚ ਜਾਣ ਲਈ ਆਪਣਾ ਰੁਕ ਕਰਦੇ ਹੋ ਅਤੇ ਟਿਕਣ ਲਈ ਉੱਥੇ ਜਾਂਦੇ ਹੋ 16 ਤਾਂ ਤਲਵਾਰ ਜਿਸ ਤੋਂ ਤੁਸੀਂ ਡਰਦੇ ਹੋ ਉੱਥੇ ਮਿਸਰ ਦੇਸ ਵਿੱਚ ਤੁਹਾਨੂੰ ਜਾ ਫੜ੍ਹੇਗੀ ਅਤੇ ਕਾਲ ਜਿਸ ਤੋਂ ਤੁਸੀਂ ਤਹਿਕਦੇ ਹੋ ਉਹ ਉੱਥੇ ਤੁਹਾਡੇ ਪਿੱਛੇ ਮਿਸਰ ਵਿੱਚ ਵੀ ਜਾ ਲਵੇਗਾ। ਉੱਥੇ ਤੁਸੀਂ ਮਰ ਜਾਓਗੇ 17 ਉਹ ਸਾਰੇ ਮਨੁੱਖ ਜਿਹੜੇ ਮਿਸਰ ਜਾਣ ਦਾ ਰੁਕ ਕਰਦੇ ਹਨ ਭਈ ਉਹ ਟਿਕਣ, ਤਲਵਾਰ, ਕਾਲ ਅਤੇ ਬਵਾ ਨਾਲ ਮਰਨਗੇ। ਉਹ ਉਸ ਬੁਰਿਆਈ ਤੋਂ ਜਿਹੜੀ ਮੈਂ ਉਹਨਾਂ ਉੱਤੇ ਲਿਆਵਾਂਗਾ ਨਾ ਨੱਠ ਸਕਣਗੇ, ਨਾ ਉਸ ਤੋਂ ਛੁੱਟ ਸਕਣਗੇ 18 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਇਸ ਸਥਾਨ ਨੂੰ ਫਿਰ ਨਾ ਵੇਖੋਗੇ 19 ਹੇ ਯਹੂਦਾਹ ਦੇ ਬਕੀਏ, ਯਹੋਵਾਹ ਦਾ ਬਚਨ ਤੁਹਾਡੇ ਲਈ ਇਹ ਹੈ, “ਭਈ ਤੁਸੀਂ ਮਿਸਰ ਨੂੰ ਨਾ ਜਾਓ, ਤੁਸੀਂ ਸੱਚ-ਮੁੱਚ ਜਾਣ ਲਓ ਕਿ ਮੈਂ ਅੱਜ ਤੁਹਾਡੇ ਲਈ ਗਵਾਹੀ ਦਿੱਤੀ ਹੈ 20 ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ” 21 ਸੋ ਅੱਜ ਦੇ ਦਿਨ ਮੈਂ ਤੁਹਾਨੂੰ ਦੱਸਿਆ ਹੈ ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਨਹੀਂ ਸੁਣਿਆ, ਨਾ ਕਿਸੇ ਹੋਰ ਗੱਲ ਨੂੰ ਜਿਹੜੇ ਲਈ ਉਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ 22 ਹੁਣ ਸੱਚ-ਮੁੱਚ ਜਾਣ ਲਓ ਕਿ ਉਸ ਸਥਾਨ ਵਿੱਚ ਜਿੱਥੇ ਤੁਸੀਂ ਜਾਣ ਲਈ ਅਤੇ ਟਿਕਣ ਲਈ ਲੋਚਦੇ ਹੋ ਤੁਸੀਂ ਤਲਵਾਰ, ਕਾਲ ਅਤੇ ਬਵਾ ਨਾਲ ਮਰੋਗੇ!।
In Other Versions
Jeremiah 42 in the ANGEFD
Jeremiah 42 in the ANTPNG2D
Jeremiah 42 in the AS21
Jeremiah 42 in the BAGH
Jeremiah 42 in the BBPNG
Jeremiah 42 in the BBT1E
Jeremiah 42 in the BDS
Jeremiah 42 in the BEV
Jeremiah 42 in the BHAD
Jeremiah 42 in the BIB
Jeremiah 42 in the BLPT
Jeremiah 42 in the BNT
Jeremiah 42 in the BNTABOOT
Jeremiah 42 in the BNTLV
Jeremiah 42 in the BOATCB
Jeremiah 42 in the BOATCB2
Jeremiah 42 in the BOBCV
Jeremiah 42 in the BOCNT
Jeremiah 42 in the BOECS
Jeremiah 42 in the BOGWICC
Jeremiah 42 in the BOHCB
Jeremiah 42 in the BOHCV
Jeremiah 42 in the BOHLNT
Jeremiah 42 in the BOHNTLTAL
Jeremiah 42 in the BOICB
Jeremiah 42 in the BOILNTAP
Jeremiah 42 in the BOITCV
Jeremiah 42 in the BOKCV
Jeremiah 42 in the BOKCV2
Jeremiah 42 in the BOKHWOG
Jeremiah 42 in the BOKSSV
Jeremiah 42 in the BOLCB
Jeremiah 42 in the BOLCB2
Jeremiah 42 in the BOMCV
Jeremiah 42 in the BONAV
Jeremiah 42 in the BONCB
Jeremiah 42 in the BONLT
Jeremiah 42 in the BONUT2
Jeremiah 42 in the BOPLNT
Jeremiah 42 in the BOSCB
Jeremiah 42 in the BOSNC
Jeremiah 42 in the BOTLNT
Jeremiah 42 in the BOVCB
Jeremiah 42 in the BOYCB
Jeremiah 42 in the BPBB
Jeremiah 42 in the BPH
Jeremiah 42 in the BSB
Jeremiah 42 in the CCB
Jeremiah 42 in the CUV
Jeremiah 42 in the CUVS
Jeremiah 42 in the DBT
Jeremiah 42 in the DGDNT
Jeremiah 42 in the DHNT
Jeremiah 42 in the DNT
Jeremiah 42 in the ELBE
Jeremiah 42 in the EMTV
Jeremiah 42 in the ESV
Jeremiah 42 in the FBV
Jeremiah 42 in the FEB
Jeremiah 42 in the GGMNT
Jeremiah 42 in the GNT
Jeremiah 42 in the HARY
Jeremiah 42 in the HNT
Jeremiah 42 in the IRVA
Jeremiah 42 in the IRVB
Jeremiah 42 in the IRVG
Jeremiah 42 in the IRVH
Jeremiah 42 in the IRVK
Jeremiah 42 in the IRVM
Jeremiah 42 in the IRVM2
Jeremiah 42 in the IRVO
Jeremiah 42 in the IRVT
Jeremiah 42 in the IRVT2
Jeremiah 42 in the IRVU
Jeremiah 42 in the ISVN
Jeremiah 42 in the JSNT
Jeremiah 42 in the KAPI
Jeremiah 42 in the KBT1ETNIK
Jeremiah 42 in the KBV
Jeremiah 42 in the KJV
Jeremiah 42 in the KNFD
Jeremiah 42 in the LBA
Jeremiah 42 in the LBLA
Jeremiah 42 in the LNT
Jeremiah 42 in the LSV
Jeremiah 42 in the MAAL
Jeremiah 42 in the MBV
Jeremiah 42 in the MBV2
Jeremiah 42 in the MHNT
Jeremiah 42 in the MKNFD
Jeremiah 42 in the MNG
Jeremiah 42 in the MNT
Jeremiah 42 in the MNT2
Jeremiah 42 in the MRS1T
Jeremiah 42 in the NAA
Jeremiah 42 in the NASB
Jeremiah 42 in the NBLA
Jeremiah 42 in the NBS
Jeremiah 42 in the NBVTP
Jeremiah 42 in the NET2
Jeremiah 42 in the NIV11
Jeremiah 42 in the NNT
Jeremiah 42 in the NNT2
Jeremiah 42 in the NNT3
Jeremiah 42 in the PDDPT
Jeremiah 42 in the PFNT
Jeremiah 42 in the RMNT
Jeremiah 42 in the SBIAS
Jeremiah 42 in the SBIBS
Jeremiah 42 in the SBIBS2
Jeremiah 42 in the SBICS
Jeremiah 42 in the SBIDS
Jeremiah 42 in the SBIGS
Jeremiah 42 in the SBIHS
Jeremiah 42 in the SBIIS
Jeremiah 42 in the SBIIS2
Jeremiah 42 in the SBIIS3
Jeremiah 42 in the SBIKS
Jeremiah 42 in the SBIKS2
Jeremiah 42 in the SBIMS
Jeremiah 42 in the SBIOS
Jeremiah 42 in the SBIPS
Jeremiah 42 in the SBISS
Jeremiah 42 in the SBITS
Jeremiah 42 in the SBITS2
Jeremiah 42 in the SBITS3
Jeremiah 42 in the SBITS4
Jeremiah 42 in the SBIUS
Jeremiah 42 in the SBIVS
Jeremiah 42 in the SBT
Jeremiah 42 in the SBT1E
Jeremiah 42 in the SCHL
Jeremiah 42 in the SNT
Jeremiah 42 in the SUSU
Jeremiah 42 in the SUSU2
Jeremiah 42 in the SYNO
Jeremiah 42 in the TBIAOTANT
Jeremiah 42 in the TBT1E
Jeremiah 42 in the TBT1E2
Jeremiah 42 in the TFTIP
Jeremiah 42 in the TFTU
Jeremiah 42 in the TGNTATF3T
Jeremiah 42 in the THAI
Jeremiah 42 in the TNFD
Jeremiah 42 in the TNT
Jeremiah 42 in the TNTIK
Jeremiah 42 in the TNTIL
Jeremiah 42 in the TNTIN
Jeremiah 42 in the TNTIP
Jeremiah 42 in the TNTIZ
Jeremiah 42 in the TOMA
Jeremiah 42 in the TTENT
Jeremiah 42 in the UBG
Jeremiah 42 in the UGV
Jeremiah 42 in the UGV2
Jeremiah 42 in the UGV3
Jeremiah 42 in the VBL
Jeremiah 42 in the VDCC
Jeremiah 42 in the YALU
Jeremiah 42 in the YAPE
Jeremiah 42 in the YBVTP
Jeremiah 42 in the ZBP