Joel 1 (IRVP)
1 ਯਹੋਵਾਹ ਦੀ ਬਾਣੀ ਜਿਹੜੀ ਪਥੂਏਲ ਦੇ ਪੁੱਤਰ ਯੋਏਲ ਨੂੰ ਆਈ, 2 ਹੇ ਬਜ਼ੁਰਗੋ, ਇਹ ਸੁਣੋ, ਦੇਸ਼ ਦੇ ਸਾਰੇ ਵਾਸੀਓ, ਕੰਨ ਲਾਓ! ਕੀ ਤੁਹਾਡੇ ਦਿਨਾਂ ਵਿੱਚ, ਜਾਂ ਤੁਹਾਡੇ ਪੁਰਖਿਆਂ ਦੇ ਦਿਨਾਂ ਵਿੱਚ ਅਜਿਹਾ ਹੋਇਆ? 3 ਇਹ ਦੇ ਵਿਖੇ ਤੁਸੀਂ ਆਪਣੇ ਪੁੱਤਰਾਂ ਨੂੰ ਅਤੇ ਤੁਹਾਡੇ ਪੁੱਤਰ ਆਪਣੇ ਪੁੱਤਰਾਂ ਨੂੰ, ਉਹਨਾਂ ਦੇ ਪੁੱਤਰ ਆਪਣੀ ਅਗਲੀ ਪੀੜ੍ਹੀ ਨੂੰ ਖੋਲ੍ਹ ਕੇ ਦੱਸਣ। 4 ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ! 5 ਹੇ ਮਤਵਾਲਿਓ, ਜਾਗੋ ਅਤੇ ਰੋਵੋ! ਤੁਸੀਂ ਸਾਰੇ ਜੋ ਮਧ ਦੇ ਪਿਆਕੜ ਹੋ, ਨਵੀਂ ਮਧ ਦੇ ਕਾਰਨ ਭੁੱਬਾਂ ਮਾਰੋ, ਉਹ ਤਾਂ ਤੁਹਾਡੇ ਮੂੰਹ ਤੋਂ ਦੂਰ ਕਰ ਦਿੱਤੀ ਗਈ ਹੈ! 6 ਕਿਉਂ ਜੋ ਮੇਰੇ ਦੇਸ਼ ਉੱਤੇ ਇੱਕ ਕੌਮ ਚੜ੍ਹ ਆਈ ਹੈ, ਉਹ ਬਲਵੰਤ ਅਤੇ ਅਣਗਿਣਤ ਹੈ, ਉਹ ਦੇ ਦੰਦ ਬੱਬਰ ਸ਼ੇਰ ਦੇ ਦੰਦ ਹਨ, ਉਹ ਦੀਆਂ ਦਾੜ੍ਹਾਂ ਸ਼ੇਰਨੀ ਦੀਆਂ ਹਨ। 7 ਉਸ ਨੇ ਮੇਰੇ ਅੰਗੂਰੀ ਬਾਗ਼ ਨੂੰ ਉਜਾੜ ਕੇ ਰੱਖ ਦਿੱਤਾ, ਉਸ ਨੇ ਮੇਰੇ ਹੰਜ਼ੀਰ ਦੇ ਰੁੱਖਾਂ ਨੂੰ ਤੋੜ ਸੁੱਟਿਆ, ਉਸ ਨੇ ਉਹ ਦੀ ਛਿੱਲ ਲਾਹ ਕੇ ਸੁੱਟ ਦਿੱਤੀ, ਉਹ ਦੀਆਂ ਟਹਿਣੀਆਂ ਚਿੱਟੀਆਂ ਨਿੱਕਲ ਆਈਆਂ ਹਨ। 8 ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ! 9 ਮੈਦੇ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਹੋਵਾਹ ਦੇ ਭਵਨ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ, ਯਹੋਵਾਹ ਦੇ ਜਾਜਕ ਅਤੇ ਸੇਵਕ ਵਿਰਲਾਪ ਕਰਦੇ ਹਨ। 10 ਖੇਤ ਉਜੜ ਗਏ, ਜ਼ਮੀਨ ਵਿਰਲਾਪ ਕਰਦੀ ਹੈ, ਕਿਉਂ ਜੋ ਅੰਨ ਉਜੜ ਗਿਆ ਹੈ, ਨਵੀਂ ਮਧ ਮੁੱਕ ਗਈ ਅਤੇ ਤੇਲ ਜਾਂਦਾ ਰਿਹਾ। 11 ਹੇ ਹਾਲ੍ਹੀਓ, ਸ਼ਰਮਿੰਦੇ ਹੋਵੋ! ਹੇ ਬਾਗਬਾਨੋ, ਕਣਕ ਅਤੇ ਜੌਂ ਦੇ ਕਾਰਨ ਧਾਹਾਂ ਮਾਰੋ, ਕਿਉਂ ਜੋ ਖੇਤ ਦੀ ਫ਼ਸਲ ਨਾਸ ਹੋ ਗਈ ਹੈ! 12 ਅੰਗੂਰ ਦੀ ਵਾੜੀ ਸੁੱਕਦੀ ਜਾਂਦੀ ਹੈ, ਹੰਜ਼ੀਰ ਦਾ ਰੁੱਖ ਮੁਰਝਾ ਗਿਆ ਹੈ, ਅਨਾਰ, ਖਜ਼ੂਰ, ਸੇਬ ਸਗੋਂ ਖੇਤ ਦੇ ਸਾਰੇ ਰੁੱਖ ਸੁੱਕ ਗਏ ਹਨ, ਅਤੇ ਖੁਸ਼ੀ ਨੇ ਆਦਮ ਵੰਸ਼ ਨੂੰ ਤਿਆਗ ਦਿੱਤਾ ਹੈ! 13 ਹੇ ਜਾਜਕੋ, ਆਪਣੇ ਲੱਕ ਉੱਤੇ ਟਾਟ ਬੰਨ੍ਹੋ ਅਤੇ ਵਿਰਲਾਪ ਕਰੋ, ਹੇ ਜਗਵੇਦੀ ਦੇ ਸੇਵਕੋ, ਧਾਹਾਂ ਮਾਰੋ, ਹੇ ਮੇਰੇ ਪਰਮੇਸ਼ੁਰ ਦੇ ਸੇਵਕੋ, ਅੰਦਰ ਜਾਓ ਅਤੇ ਟਾਟ ਵਿੱਚ ਰਾਤ ਕੱਟੋ, ਕਿਉਂ ਜੋ ਤੁਹਾਡੇ ਪਰਮੇਸ਼ੁਰ ਦੇ ਭਵਨ ਵਿੱਚ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਆਉਣੀ ਬੰਦ ਹੋ ਗਈ ਹੈ! 14 ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ, ਬਜ਼ੁਰਗਾਂ ਨੂੰ ਅਤੇ ਦੇਸ਼ ਦੇ ਸਾਰੇ ਵਾਸੀਆਂ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਦੇ ਅੱਗੇ ਦੁਹਾਈ ਦਿਓ! 15 ਹਾਏ ਉਸ ਦਿਨ ਨੂੰ! ਕਿਉਂ ਜੋ ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆ ਰਿਹਾ ਹੈ! 16 ਕੀ ਸਾਡੇ ਵੇਖਦਿਆਂ ਭੋਜਨ ਵਸਤਾਂ ਨਾਸ ਨਹੀਂ ਹੋ ਗਈਆਂ, ਅਤੇ ਅਨੰਦ ਅਤੇ ਖੁਸ਼ੀ ਸਾਡੇ ਪਰਮੇਸ਼ੁਰ ਦੇ ਭਵਨ ਤੋਂ ਮੁੱਕ ਨਹੀਂ ਗਿਆ? 17 ਬੀਜ ਮਿੱਟੀ ਦੇ ਢੇਲਿਆਂ ਦੇ ਹੇਠ ਸੜਦੇ ਜਾਂਦੇ ਹਨ, ਖੱਤੇ ਵਿਰਾਨ ਪਏ ਹਨ, ਭੰਡਾਰ ਘਰ ਟੁੱਟੇ ਪਏ ਹਨ, ਕਿਉਂ ਜੋ ਫ਼ਸਲ ਸੁੱਕ ਗਈ ਹੈ। 18 ਪਸ਼ੂ ਕਿਵੇਂ ਅੜਿੰਗਦੇ ਹਨ! ਬਲ਼ਦਾਂ ਦੇ ਵੱਗ ਕਿਵੇਂ ਬੇਚੈਨ ਹੋਏ ਪਏ ਹਨ! ਕਿਉਂ ਜੋ ਉਹਨਾਂ ਦੇ ਲਈ ਕੋਈ ਚਾਰਗਾਹ ਨਹੀਂ ਹੈ, ਹਾਂ, ਭੇਡਾਂ ਦੇ ਇੱਜੜ ਵੀ ਦੁਖੀ ਹਨ। 19 ਹੇ ਯਹੋਵਾਹ, ਮੈਂ ਤੇਰੇ ਅੱਗੇ ਪੁਕਾਰਦਾ ਹਾਂ, ਕਿਉਂ ਜੋ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਖਾ ਲਿਆ ਹੈ, ਲੰਬ ਨੇ ਖੇਤ ਦੇ ਸਾਰੇ ਰੁੱਖਾਂ ਨੂੰ ਸਾੜ ਦਿੱਤਾ ਹੈ। 20 ਖੇਤ ਦੇ ਪਸ਼ੂ ਤੇਰੇ ਵੱਲ ਹੌਂਕਦੇ ਹਨ, ਕਿਉਂ ਜੋ ਨਦੀਆਂ ਦਾ ਪਾਣੀ ਸੁੱਕ ਗਿਆ, ਅਤੇ ਅੱਗ ਨੇ ਉਜਾੜ ਦੀਆਂ ਚਾਰਗਾਹਾਂ ਨੂੰ ਭਸਮ ਕਰ ਦਿੱਤਾ ਹੈ।
In Other Versions
Joel 1 in the ANGEFD
Joel 1 in the ANTPNG2D
Joel 1 in the AS21
Joel 1 in the BAGH
Joel 1 in the BBPNG
Joel 1 in the BBT1E
Joel 1 in the BDS
Joel 1 in the BEV
Joel 1 in the BHAD
Joel 1 in the BIB
Joel 1 in the BLPT
Joel 1 in the BNT
Joel 1 in the BNTABOOT
Joel 1 in the BNTLV
Joel 1 in the BOATCB
Joel 1 in the BOATCB2
Joel 1 in the BOBCV
Joel 1 in the BOCNT
Joel 1 in the BOECS
Joel 1 in the BOGWICC
Joel 1 in the BOHCB
Joel 1 in the BOHCV
Joel 1 in the BOHLNT
Joel 1 in the BOHNTLTAL
Joel 1 in the BOICB
Joel 1 in the BOILNTAP
Joel 1 in the BOITCV
Joel 1 in the BOKCV
Joel 1 in the BOKCV2
Joel 1 in the BOKHWOG
Joel 1 in the BOKSSV
Joel 1 in the BOLCB
Joel 1 in the BOLCB2
Joel 1 in the BOMCV
Joel 1 in the BONAV
Joel 1 in the BONCB
Joel 1 in the BONLT
Joel 1 in the BONUT2
Joel 1 in the BOPLNT
Joel 1 in the BOSCB
Joel 1 in the BOSNC
Joel 1 in the BOTLNT
Joel 1 in the BOVCB
Joel 1 in the BOYCB
Joel 1 in the BPBB
Joel 1 in the BPH
Joel 1 in the BSB
Joel 1 in the CCB
Joel 1 in the CUV
Joel 1 in the CUVS
Joel 1 in the DBT
Joel 1 in the DGDNT
Joel 1 in the DHNT
Joel 1 in the DNT
Joel 1 in the ELBE
Joel 1 in the EMTV
Joel 1 in the ESV
Joel 1 in the FBV
Joel 1 in the FEB
Joel 1 in the GGMNT
Joel 1 in the GNT
Joel 1 in the HARY
Joel 1 in the HNT
Joel 1 in the IRVA
Joel 1 in the IRVB
Joel 1 in the IRVG
Joel 1 in the IRVH
Joel 1 in the IRVK
Joel 1 in the IRVM
Joel 1 in the IRVM2
Joel 1 in the IRVO
Joel 1 in the IRVT
Joel 1 in the IRVT2
Joel 1 in the IRVU
Joel 1 in the ISVN
Joel 1 in the JSNT
Joel 1 in the KAPI
Joel 1 in the KBT1ETNIK
Joel 1 in the KBV
Joel 1 in the KJV
Joel 1 in the KNFD
Joel 1 in the LBA
Joel 1 in the LBLA
Joel 1 in the LNT
Joel 1 in the LSV
Joel 1 in the MAAL
Joel 1 in the MBV
Joel 1 in the MBV2
Joel 1 in the MHNT
Joel 1 in the MKNFD
Joel 1 in the MNG
Joel 1 in the MNT
Joel 1 in the MNT2
Joel 1 in the MRS1T
Joel 1 in the NAA
Joel 1 in the NASB
Joel 1 in the NBLA
Joel 1 in the NBS
Joel 1 in the NBVTP
Joel 1 in the NET2
Joel 1 in the NIV11
Joel 1 in the NNT
Joel 1 in the NNT2
Joel 1 in the NNT3
Joel 1 in the PDDPT
Joel 1 in the PFNT
Joel 1 in the RMNT
Joel 1 in the SBIAS
Joel 1 in the SBIBS
Joel 1 in the SBIBS2
Joel 1 in the SBICS
Joel 1 in the SBIDS
Joel 1 in the SBIGS
Joel 1 in the SBIHS
Joel 1 in the SBIIS
Joel 1 in the SBIIS2
Joel 1 in the SBIIS3
Joel 1 in the SBIKS
Joel 1 in the SBIKS2
Joel 1 in the SBIMS
Joel 1 in the SBIOS
Joel 1 in the SBIPS
Joel 1 in the SBISS
Joel 1 in the SBITS
Joel 1 in the SBITS2
Joel 1 in the SBITS3
Joel 1 in the SBITS4
Joel 1 in the SBIUS
Joel 1 in the SBIVS
Joel 1 in the SBT
Joel 1 in the SBT1E
Joel 1 in the SCHL
Joel 1 in the SNT
Joel 1 in the SUSU
Joel 1 in the SUSU2
Joel 1 in the SYNO
Joel 1 in the TBIAOTANT
Joel 1 in the TBT1E
Joel 1 in the TBT1E2
Joel 1 in the TFTIP
Joel 1 in the TFTU
Joel 1 in the TGNTATF3T
Joel 1 in the THAI
Joel 1 in the TNFD
Joel 1 in the TNT
Joel 1 in the TNTIK
Joel 1 in the TNTIL
Joel 1 in the TNTIN
Joel 1 in the TNTIP
Joel 1 in the TNTIZ
Joel 1 in the TOMA
Joel 1 in the TTENT
Joel 1 in the UBG
Joel 1 in the UGV
Joel 1 in the UGV2
Joel 1 in the UGV3
Joel 1 in the VBL
Joel 1 in the VDCC
Joel 1 in the YALU
Joel 1 in the YAPE
Joel 1 in the YBVTP
Joel 1 in the ZBP