Leviticus 15 (IRVP)

1 ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, 2 ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਆਖੋ, ਜੇਕਰ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਦਾ ਰੋਗ ਹੋਵੇ ਤਾਂ ਉਹ ਉਸ ਰੋਗ ਦੇ ਕਾਰਨ ਅਸ਼ੁੱਧ ਹੈ। 3 ਭਾਵੇਂ ਪ੍ਰਮੇਹ ਉਸ ਦੇ ਸਰੀਰ ਤੋਂ ਵਗਦਾ ਰਹੇ ਭਾਵੇਂ ਵਗਣਾ ਬੰਦ ਵੀ ਹੋ ਜਾਵੇ ਤਾਂ ਵੀ ਉਹ ਅਸ਼ੁੱਧ ਹੈ। 4 ਉਹ ਸਾਰੇ ਵਿਛਾਉਣੇ ਜਿੰਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੇਟੇ, ਉਹ ਅਸ਼ੁੱਧ ਹੋਣ ਅਤੇ ਸਭ ਵਸਤੂਆਂ ਜਿਨ੍ਹਾਂ ਦੇ ਉੱਤੇ ਉਹ ਬੈਠੇ ਉਹ ਵੀ ਅਸ਼ੁੱਧ ਹੋਣ। 5 ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 6 ਜਿਹੜਾ ਕਿਸੇ ਅਜਿਹੀ ਵਸਤੂ ਉੱਤੇ ਬੈਠੇ ਜਿਸ ਉੱਤੇ ਪ੍ਰਮੇਹ ਵਾਲਾ ਬੈਠਿਆ ਸੀ, ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 7 ਅਤੇ ਜਿਹੜਾ ਉਸ ਪ੍ਰਮੇਹ ਵਾਲੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 8 ਜੇਕਰ ਕਦੀ ਪ੍ਰਮੇਹ ਦਾ ਰੋਗੀ ਸ਼ੁੱਧ ਮਨੁੱਖ ਦੇ ਉੱਤੇ ਥੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 9 ਜਿਹੜੀ ਕਾਠੀ ਉੱਤੇ ਪ੍ਰਮੇਹ ਵਾਲਾ ਬੈਠੇ, ਉਹ ਅਸ਼ੁੱਧ ਹੋਵੇ। 10 ਅਤੇ ਜਿਹੜਾ ਉਸ ਵਸਤੂ ਨੂੰ ਛੂਹੇ ਜਿਹੜੀ ਪ੍ਰਮੇਹ ਵਾਲੇ ਦੇ ਹੇਠ ਸੀ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਿਹੜਾ ਅਜਿਹੀ ਵਸਤੂ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 11 ਜਿਸ ਨੂੰ ਪ੍ਰਮੇਹ ਹੋਵੇ, ਉਸ ਜਿਸ ਕਿਸੇ ਨੂੰ ਬਿਨ੍ਹਾਂ ਹੱਥ ਧੋਏ ਛੂਹ ਲਵੇ ਤਾਂ ਉਹ ਮਨੁੱਖ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 12 ਉਸ ਮਿੱਟੀ ਦੇ ਭਾਂਡੇ ਨੂੰ ਜਿਸ ਨੂੰ ਪ੍ਰਮੇਹ ਵਾਲਾ ਛੂਹੇ, ਤੋੜ ਦਿੱਤਾ ਜਾਵੇ ਅਤੇ ਸਾਰੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ। 13 ਜਦੋਂ ਪ੍ਰਮੇਹ ਵਾਲਾ ਮਨੁੱਖ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਲਈ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਆਪਣੇ ਕੱਪੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨਹਾਵੇ ਤਾਂ ਉਹ ਸ਼ੁੱਧ ਹੋਵੇਗਾ। 14 ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ। 15 ਤਦ ਜਾਜਕ ਉਨ੍ਹਾਂ ਵਿੱਚੋਂ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਪ੍ਰਮੇਹ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ। 16 ਜੇਕਰ ਕਿਸੇ ਮਨੁੱਖ ਦਾ ਵੀਰਜ ਨਿੱਕਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 17 ਅਤੇ ਜਿਸ ਕਿਸੇ ਬਸਤਰ ਜਾਂ ਚਮੜੇ ਉੱਤੇ ਉਹ ਵੀਰਜ ਪਵੇ, ਉਹ ਪਾਣੀ ਨਾਲ ਧੋਤੇ ਜਾਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ। 18 ਜੇਕਰ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰੇ ਅਤੇ ਉਸ ਤੋਂ ਵੀਰਜ ਨਿੱਕਲੇ ਤਾਂ ਉਹ ਦੋਵੇਂ ਪਾਣੀ ਨਾਲ ਨਹਾਉਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ। 19 ਜੇਕਰ ਕਿਸੇ ਇਸਤਰੀ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਪ੍ਰਮੇਹ ਵਿੱਚ ਲਹੂ ਹੋਵੇ ਤਾਂ ਉਹ ਸੱਤ ਦਿਨ ਤੱਕ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ। 20 ਅਤੇ ਜਦ ਤੱਕ ਉਹ ਅਸ਼ੁੱਧ ਰਹੇ ਤਦ ਤੱਕ ਜਿਸ ਕਿਸੇ ਵਸਤੂ ਉੱਤੇ ਉਹ ਲੰਮੀ ਪਵੇ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ ਉਹ ਸਭ ਅਸ਼ੁੱਧ ਹੋਣ। 21 ਅਤੇ ਜਿਹੜਾ ਉਸ ਦੇ ਵਿਛਾਉਣੇ ਨੂੰ ਛੂਹੇ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 22 ਜੇਕਰ ਕੋਈ ਉਸ ਵਸਤੂ ਨੂੰ ਛੂਹੇ ਜਿਸ ਉੱਤੇ ਉਹ ਬੈਠਦੀ ਸੀ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 23 ਜੇਕਰ ਕੋਈ ਉਸ ਦੇ ਵਿਛਾਉਣੇ ਨੂੰ ਜਾਂ ਕਿਸੇ ਹੋਰ ਵਸਤੂ ਨੂੰ ਜਿਸ ਉੱਤੇ ਉਹ ਬੈਠੀ ਸੀ, ਛੂਹੇ, ਜਿਸ ਉੱਤੇ ਉਸ ਦਾ ਲਹੂ ਲੱਗਿਆ ਸੀ, ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇ। 24 ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ। 25 ਜੇਕਰ ਕਿਸੇ ਇਸਤਰੀ ਨੂੰ ਉਸ ਦੀ ਮਾਹਵਾਰੀ ਦੇ ਦਿਨਾਂ ਤੋਂ ਇਲਾਵਾ ਜਾਂ ਮਾਹਵਾਰੀ ਦੇ ਨਿਯੁਕਤ ਦਿਨਾਂ ਤੋਂ ਵੱਧ ਸਮੇਂ ਤੱਕ ਲਹੂ ਵੱਗਦਾ ਰਹੇ, ਤਾਂ ਜਦ ਤੱਕ ਉਹ ਅਜਿਹੀ ਹਾਲਤ ਵਿੱਚ ਰਹੇ ਤਦ ਤੱਕ ਉਹ ਅਸ਼ੁੱਧ ਰਹੇ। 26 ਉਹ ਸਾਰੇ ਵਿਛਾਉਣੇ ਜਿਨ੍ਹਾਂ ਦੇ ਉੱਤੇ ਉਹ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ, ਉਹ ਉਸ ਦੀ ਮਾਹਵਾਰੀ ਦੇ ਵਿਛਾਉਣੇ ਦੀ ਤਰ੍ਹਾਂ ਠਹਿਰਣ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ, ਉਹ ਸਭ ਉਸ ਦੀ ਮਾਹਵਾਰੀ ਦੇ ਦਿਨਾਂ ਦੀ ਅਸ਼ੁੱਧਤਾਈ ਦੀ ਤਰ੍ਹਾਂ ਅਸ਼ੁੱਧ ਹੋਣ। 27 ਜਿਹੜਾ ਉਨ੍ਹਾਂ ਵਸਤੂਆਂ ਨੂੰ ਛੂਹੇ, ਉਹ ਅਸ਼ੁੱਧ ਠਹਿਰੇ, ਇਸ ਲਈ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 28 ਪਰ ਜੇਕਰ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ, ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਉਹ ਸ਼ੁੱਧ ਹੋ ਜਾਵੇਗੀ। 29 ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਅੱਗੇ ਜਾਜਕ ਦੇ ਕੋਲ ਲਿਆਵੇ। 30 ਤਦ ਜਾਜਕ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦੀ ਪ੍ਰਮੇਹ ਦੀ ਅਸ਼ੁੱਧਤਾਈ ਦੇ ਕਾਰਨ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ। 31 ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਦੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ, ਅਜਿਹਾ ਨਾ ਹੋਵੇ ਕਿ ਉਹ ਆਪਣੀ ਅਸ਼ੁੱਧਤਾਈ ਦੇ ਕਾਰਨ ਮੇਰੇ ਉਸ ਡੇਰੇ ਨੂੰ ਭਰਿਸ਼ਟ ਕਰਨ ਜੋ ਉਨ੍ਹਾਂ ਦੇ ਵਿਚਕਾਰ ਹੈ ਅਤੇ ਇਸ ਕਾਰਨ ਮਰ ਨਾ ਜਾਣ। 32 ਜਿਸ ਨੂੰ ਪ੍ਰਮੇਹ ਹੋਵੇ ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ, 33 ਅਤੇ ਜੋ ਇਸਤਰੀ ਮਾਹਵਾਰੀ ਵਿੱਚ ਹੋਵੇ, ਅਤੇ ਉਹ ਪੁਰਖ ਜਾਂ ਇਸਤਰੀ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਪੁਰਖ ਜੋ ਅਸ਼ੁੱਧ ਇਸਤਰੀ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ।

In Other Versions

Leviticus 15 in the ANGEFD

Leviticus 15 in the ANTPNG2D

Leviticus 15 in the AS21

Leviticus 15 in the BAGH

Leviticus 15 in the BBPNG

Leviticus 15 in the BBT1E

Leviticus 15 in the BDS

Leviticus 15 in the BEV

Leviticus 15 in the BHAD

Leviticus 15 in the BIB

Leviticus 15 in the BLPT

Leviticus 15 in the BNT

Leviticus 15 in the BNTABOOT

Leviticus 15 in the BNTLV

Leviticus 15 in the BOATCB

Leviticus 15 in the BOATCB2

Leviticus 15 in the BOBCV

Leviticus 15 in the BOCNT

Leviticus 15 in the BOECS

Leviticus 15 in the BOGWICC

Leviticus 15 in the BOHCB

Leviticus 15 in the BOHCV

Leviticus 15 in the BOHLNT

Leviticus 15 in the BOHNTLTAL

Leviticus 15 in the BOICB

Leviticus 15 in the BOILNTAP

Leviticus 15 in the BOITCV

Leviticus 15 in the BOKCV

Leviticus 15 in the BOKCV2

Leviticus 15 in the BOKHWOG

Leviticus 15 in the BOKSSV

Leviticus 15 in the BOLCB

Leviticus 15 in the BOLCB2

Leviticus 15 in the BOMCV

Leviticus 15 in the BONAV

Leviticus 15 in the BONCB

Leviticus 15 in the BONLT

Leviticus 15 in the BONUT2

Leviticus 15 in the BOPLNT

Leviticus 15 in the BOSCB

Leviticus 15 in the BOSNC

Leviticus 15 in the BOTLNT

Leviticus 15 in the BOVCB

Leviticus 15 in the BOYCB

Leviticus 15 in the BPBB

Leviticus 15 in the BPH

Leviticus 15 in the BSB

Leviticus 15 in the CCB

Leviticus 15 in the CUV

Leviticus 15 in the CUVS

Leviticus 15 in the DBT

Leviticus 15 in the DGDNT

Leviticus 15 in the DHNT

Leviticus 15 in the DNT

Leviticus 15 in the ELBE

Leviticus 15 in the EMTV

Leviticus 15 in the ESV

Leviticus 15 in the FBV

Leviticus 15 in the FEB

Leviticus 15 in the GGMNT

Leviticus 15 in the GNT

Leviticus 15 in the HARY

Leviticus 15 in the HNT

Leviticus 15 in the IRVA

Leviticus 15 in the IRVB

Leviticus 15 in the IRVG

Leviticus 15 in the IRVH

Leviticus 15 in the IRVK

Leviticus 15 in the IRVM

Leviticus 15 in the IRVM2

Leviticus 15 in the IRVO

Leviticus 15 in the IRVT

Leviticus 15 in the IRVT2

Leviticus 15 in the IRVU

Leviticus 15 in the ISVN

Leviticus 15 in the JSNT

Leviticus 15 in the KAPI

Leviticus 15 in the KBT1ETNIK

Leviticus 15 in the KBV

Leviticus 15 in the KJV

Leviticus 15 in the KNFD

Leviticus 15 in the LBA

Leviticus 15 in the LBLA

Leviticus 15 in the LNT

Leviticus 15 in the LSV

Leviticus 15 in the MAAL

Leviticus 15 in the MBV

Leviticus 15 in the MBV2

Leviticus 15 in the MHNT

Leviticus 15 in the MKNFD

Leviticus 15 in the MNG

Leviticus 15 in the MNT

Leviticus 15 in the MNT2

Leviticus 15 in the MRS1T

Leviticus 15 in the NAA

Leviticus 15 in the NASB

Leviticus 15 in the NBLA

Leviticus 15 in the NBS

Leviticus 15 in the NBVTP

Leviticus 15 in the NET2

Leviticus 15 in the NIV11

Leviticus 15 in the NNT

Leviticus 15 in the NNT2

Leviticus 15 in the NNT3

Leviticus 15 in the PDDPT

Leviticus 15 in the PFNT

Leviticus 15 in the RMNT

Leviticus 15 in the SBIAS

Leviticus 15 in the SBIBS

Leviticus 15 in the SBIBS2

Leviticus 15 in the SBICS

Leviticus 15 in the SBIDS

Leviticus 15 in the SBIGS

Leviticus 15 in the SBIHS

Leviticus 15 in the SBIIS

Leviticus 15 in the SBIIS2

Leviticus 15 in the SBIIS3

Leviticus 15 in the SBIKS

Leviticus 15 in the SBIKS2

Leviticus 15 in the SBIMS

Leviticus 15 in the SBIOS

Leviticus 15 in the SBIPS

Leviticus 15 in the SBISS

Leviticus 15 in the SBITS

Leviticus 15 in the SBITS2

Leviticus 15 in the SBITS3

Leviticus 15 in the SBITS4

Leviticus 15 in the SBIUS

Leviticus 15 in the SBIVS

Leviticus 15 in the SBT

Leviticus 15 in the SBT1E

Leviticus 15 in the SCHL

Leviticus 15 in the SNT

Leviticus 15 in the SUSU

Leviticus 15 in the SUSU2

Leviticus 15 in the SYNO

Leviticus 15 in the TBIAOTANT

Leviticus 15 in the TBT1E

Leviticus 15 in the TBT1E2

Leviticus 15 in the TFTIP

Leviticus 15 in the TFTU

Leviticus 15 in the TGNTATF3T

Leviticus 15 in the THAI

Leviticus 15 in the TNFD

Leviticus 15 in the TNT

Leviticus 15 in the TNTIK

Leviticus 15 in the TNTIL

Leviticus 15 in the TNTIN

Leviticus 15 in the TNTIP

Leviticus 15 in the TNTIZ

Leviticus 15 in the TOMA

Leviticus 15 in the TTENT

Leviticus 15 in the UBG

Leviticus 15 in the UGV

Leviticus 15 in the UGV2

Leviticus 15 in the UGV3

Leviticus 15 in the VBL

Leviticus 15 in the VDCC

Leviticus 15 in the YALU

Leviticus 15 in the YAPE

Leviticus 15 in the YBVTP

Leviticus 15 in the ZBP