Numbers 19 (IRVP)
1 ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ, 2 ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਹੁਕਮ ਦਿੱਤਾ ਕਿ ਇਸਰਾਏਲੀਆਂ ਨੂੰ ਬੋਲ ਕਿ ਉਹ ਤੇਰੇ ਕੋਲ ਇੱਕ ਲਾਲ ਨਰੋਈ ਵੱਛੀ ਲਿਆਉਣ ਜਿਹੜੀ ਦੋਸ਼ ਰਹਿਤ ਹੋਵੇ ਅਤੇ ਜਿਸ ਦੇ ਉੱਤੇ ਜੂਲਾ ਨਾ ਰੱਖਿਆ ਗਿਆ ਹੋਵੇ। 3 ਤਦ ਤੁਸੀਂ ਉਹ ਨੂੰ ਅਲਆਜ਼ਾਰ ਜਾਜਕ ਨੂੰ ਦਿਓ ਅਤੇ ਉਹ ਉਸ ਨੂੰ ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਹ ਦੇ ਸਾਹਮਣੇ ਕੋਈ ਉਸ ਨੂੰ ਕੱਟੇ। 4 ਫੇਰ ਅਲਆਜ਼ਾਰ ਜਾਜਕ ਆਪਣੀ ਉਂਗਲੀ ਨਾਲ ਉਸ ਦੇ ਲਹੂ ਵਿੱਚੋਂ ਲੈ ਕੇ ਮੰਡਲੀ ਦੇ ਤੰਬੂ ਦੇ ਅਗਲੇ ਪਾਸੇ ਵੱਲ ਸੱਤ ਵਾਰ ਉਸ ਲਹੂ ਨੂੰ ਛਿੜਕੇ। 5 ਤਾਂ ਕੋਈ ਉਸ ਗਾਂ ਨੂੰ ਚਮੜੇ, ਮਾਸ, ਲਹੂ ਅਤੇ ਗੋਹੇ ਸਮੇਤ ਉਹ ਦੀਆਂ ਅੱਖਾਂ ਦੇ ਸਾਹਮਣੇ ਸਾੜੇ। 6 ਫੇਰ ਜਾਜਕ ਦਿਆਰ ਦੀ ਲੱਕੜੀ ਅਤੇ ਜੂਫ਼ਾ ਅਤੇ ਲਾਲ ਰੰਗ ਦਾ ਕੱਪੜਾ ਲੈ ਕੇ ਅੱਗ ਵਿੱਚ ਸੁੱਟੇ ਜਿਸ ਵਿੱਚ ਉਸ ਵੱਛੀ ਨੂੰ ਸਾੜਿਆ ਗਿਆ ਹੋਵੇ। 7 ਫੇਰ ਜਾਜਕ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ। ਉਸ ਦੇ ਮਗਰੋਂ ਉਹ ਡੇਰੇ ਵਿੱਚ ਆਵੇ ਪਰ ਉਹ ਜਾਜਕ ਸ਼ਾਮ ਤੱਕ ਅਸ਼ੁੱਧ ਰਹੇ। 8 ਅਤੇ ਸਾੜਨ ਵਾਲਾ ਵੀ ਆਪਣੇ ਕੱਪੜੇ ਧੋਵੇ ਅਤੇ ਇਸ਼ਨਾਨ ਕਰੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ। 9 ਕੋਈ ਸ਼ੁੱਧ ਮਨੁੱਖ ਗਾਂ ਦੀ ਸੁਆਹ ਇਕੱਠੀ ਕਰੇ ਅਤੇ ਉਹ ਨੂੰ ਡੇਰੇ ਤੋਂ ਬਾਹਰ ਸ਼ੁੱਧ ਸਥਾਨ ਵਿੱਚ ਰੱਖੇ ਅਤੇ ਉਹ ਇਸਰਾਏਲੀਆਂ ਦੀ ਮੰਡਲੀ ਲਈ ਅਸ਼ੁੱਧਤਾਈ ਦੂਰ ਕਰਨ ਦਾ ਜਲ ਕਰਕੇ ਰੱਖੀ ਜਾਵੇ, ਉਹ ਪਾਪ ਦੀ ਭੇਟ ਹੈ। 10 ਅਤੇ ਜਿਹੜਾ ਗਾਂ ਦੀ ਸੁਆਹ ਇਕੱਠੀ ਕਰਦਾ ਹੈ ਉਹ ਆਪਣੇ ਕੱਪੜੇ ਧੋਵੇ ਅਤੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ। ਇਹ ਇਸਰਾਏਲੀਆਂ ਦੇ ਲਈ ਅਤੇ ਉਹਨਾਂ ਵਿੱਚ ਵੱਸਣ ਵਾਲੇ ਪਰਦੇਸੀਆਂ ਲਈ ਸਦਾ ਦੀ ਬਿਧੀ ਹੋਵੇ। 11 ਜੇ ਕੋਈ ਕਿਸੇ ਆਦਮੀ ਦੀ ਲਾਸ਼ ਨੂੰ ਛੂਹੇ ਉਹ ਸੱਤ ਦਿਨ ਅਸ਼ੁੱਧ ਰਹੇ। 12 ਉਹ ਤੀਜੇ ਦਿਨ ਆਪਣੇ ਆਪ ਨੂੰ ਉਹ ਦੇ ਨਾਲ ਸ਼ੁੱਧ ਕਰੇ ਤਾਂ ਸੱਤਵੇਂ ਦਿਨ ਉਹ ਸ਼ੁੱਧ ਹੋਵੇਗਾ ਪਰ ਜੇ ਉਹ ਤੀਜੇ ਦਿਨ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਤਾਂ ਸੱਤਵੇਂ ਦਿਨ ਵੀ ਉਹ ਸ਼ੁੱਧ ਨਹੀਂ ਹੋਵੇਗਾ। 13 ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ। 14 ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ। 15 ਸਾਰੇ ਭਾਂਡੇ ਜਿਨ੍ਹਾਂ ਉੱਤੇ ਕੋਈ ਢੱਕਣ ਨਾ ਹੋਵੇ, ਉਹ ਅਸ਼ੁੱਧ ਹਨ। 16 ਜੋ ਕੋਈ ਮੈਦਾਨ ਵਿੱਚ ਤਲਵਾਰ ਨਾਲ ਵੱਢੇ ਹੋਏ ਨੂੰ ਜਾਂ ਕਿਸੇ ਲਾਸ਼ ਨੂੰ ਜਾਂ ਆਦਮੀ ਦੀ ਹੱਡੀ ਨੂੰ ਜਾਂ ਕਿਸੇ ਕਬਰ ਨੂੰ ਛੂਹੇ ਉਹ ਸੱਤ ਦਿਨ ਤੱਕ ਅਸ਼ੁੱਧ ਰਹੇਗਾ। 17 ਅਤੇ ਉਸ ਅਸ਼ੁੱਧ ਮਨੁੱਖ ਲਈ ਪਾਪ ਦੀ ਭੇਟ ਦੀ ਸੁਆਹ ਨੂੰ ਲੈ ਕੇ ਇੱਕ ਭਾਂਡੇ ਵਿੱਚ ਪਾ ਕੇ ਉਸ ਉੱਤੇ ਵਗਦਾ ਪਾਣੀ ਪਾਇਆ ਜਾਵੇ। 18 ਅਤੇ ਕੋਈ ਸ਼ੁੱਧ ਮਨੁੱਖ ਜੂਫ਼ਾ ਲੈ ਕੇ ਉਸ ਜਲ ਵਿੱਚ ਡਬੋਵੇ, ਫੇਰ ਉਸ ਤੰਬੂ ਉੱਤੇ, ਸਾਰਿਆਂ ਭਾਂਡਿਆਂ ਉੱਤੇ, ਉਨ੍ਹਾਂ ਪ੍ਰਾਣੀਆਂ ਜਿਹੜੇ ਉੱਥੇ ਸਨ, ਨਾਲੇ ਉਸ ਉੱਤੇ ਜਿਸ ਨੇ ਹੱਡੀ ਨੂੰ ਜਾਂ ਵੱਢੇ ਹੋਏ ਨੂੰ ਜਾਂ ਲਾਸ਼ ਨੂੰ ਜਾਂ ਕਬਰ ਨੂੰ ਛੂਹਿਆ ਹੋਵੇ, ਉਸ ਉੱਤੇ ਛਿੜਕੇ। 19 ਅਤੇ ਸ਼ੁੱਧ ਪੁਰਖ ਤੀਜੇ ਦਿਨ ਅਤੇ ਸੱਤਵੇਂ ਦਿਨ ਅਸ਼ੁੱਧ ਪੁਰਖ ਉੱਤੇ ਇਸ ਨੂੰ ਛਿੜਕੇ ਅਤੇ ਇਸ ਤਰ੍ਹਾਂ ਸੱਤਵੇਂ ਦਿਨ ਉਹ ਨੂੰ ਸ਼ੁੱਧ ਕਰੇ। ਉਹ ਆਪਣੇ ਕੱਪੜੇ ਧੋਵੇ ਅਤੇ ਅਸ਼ਨਾਨ ਕਰੇ ਤਾਂ ਉਹ ਸ਼ਾਮ ਨੂੰ ਸ਼ੁੱਧ ਹੋਵੇਗਾ। 20 ਪਰ ਜਿਹੜਾ ਮਨੁੱਖ ਅਸ਼ੁੱਧ ਰਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ, ਉਹ ਪ੍ਰਾਣੀ ਸਭਾ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਹ ਨੇ ਯਹੋਵਾਹ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ। ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ ਸੋ ਉਹ ਅਸ਼ੁੱਧ ਹੈ। 21 ਅਤੇ ਉਨ੍ਹਾਂ ਲਈ ਇਹ ਸਦਾ ਦੀ ਬਿਧੀ ਹੋਵੇਗੀ ਅਤੇ ਅਸ਼ੁੱਧਤਾਈ ਦੇ ਜਲ ਦਾ ਛਿੜਕਣ ਵਾਲਾ ਆਪਣੇ ਕੱਪੜੇ ਧੋਵੇ ਅਤੇ ਅਸ਼ੁੱਧਤਾਈ ਦੇ ਜਲ ਨੂੰ ਛੂਹਣ ਵਾਲਾ ਸ਼ਾਮ ਤੱਕ ਅਸ਼ੁੱਧ ਰਹੇ। 22 ਅਤੇ ਜੋ ਕੁਝ ਉਹ ਅਸ਼ੁੱਧ ਮਨੁੱਖ ਛੂਹੇ ਉਹ ਵੀ ਅਸ਼ੁੱਧ ਹੋਵੇਗਾ ਅਤੇ ਜਿਹੜਾ ਮਨੁੱਖ ਉਸ ਚੀਜ਼ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇਗਾ।
In Other Versions
Numbers 19 in the ANGEFD
Numbers 19 in the ANTPNG2D
Numbers 19 in the AS21
Numbers 19 in the BAGH
Numbers 19 in the BBPNG
Numbers 19 in the BBT1E
Numbers 19 in the BDS
Numbers 19 in the BEV
Numbers 19 in the BHAD
Numbers 19 in the BIB
Numbers 19 in the BLPT
Numbers 19 in the BNT
Numbers 19 in the BNTABOOT
Numbers 19 in the BNTLV
Numbers 19 in the BOATCB
Numbers 19 in the BOATCB2
Numbers 19 in the BOBCV
Numbers 19 in the BOCNT
Numbers 19 in the BOECS
Numbers 19 in the BOGWICC
Numbers 19 in the BOHCB
Numbers 19 in the BOHCV
Numbers 19 in the BOHLNT
Numbers 19 in the BOHNTLTAL
Numbers 19 in the BOICB
Numbers 19 in the BOILNTAP
Numbers 19 in the BOITCV
Numbers 19 in the BOKCV
Numbers 19 in the BOKCV2
Numbers 19 in the BOKHWOG
Numbers 19 in the BOKSSV
Numbers 19 in the BOLCB
Numbers 19 in the BOLCB2
Numbers 19 in the BOMCV
Numbers 19 in the BONAV
Numbers 19 in the BONCB
Numbers 19 in the BONLT
Numbers 19 in the BONUT2
Numbers 19 in the BOPLNT
Numbers 19 in the BOSCB
Numbers 19 in the BOSNC
Numbers 19 in the BOTLNT
Numbers 19 in the BOVCB
Numbers 19 in the BOYCB
Numbers 19 in the BPBB
Numbers 19 in the BPH
Numbers 19 in the BSB
Numbers 19 in the CCB
Numbers 19 in the CUV
Numbers 19 in the CUVS
Numbers 19 in the DBT
Numbers 19 in the DGDNT
Numbers 19 in the DHNT
Numbers 19 in the DNT
Numbers 19 in the ELBE
Numbers 19 in the EMTV
Numbers 19 in the ESV
Numbers 19 in the FBV
Numbers 19 in the FEB
Numbers 19 in the GGMNT
Numbers 19 in the GNT
Numbers 19 in the HARY
Numbers 19 in the HNT
Numbers 19 in the IRVA
Numbers 19 in the IRVB
Numbers 19 in the IRVG
Numbers 19 in the IRVH
Numbers 19 in the IRVK
Numbers 19 in the IRVM
Numbers 19 in the IRVM2
Numbers 19 in the IRVO
Numbers 19 in the IRVT
Numbers 19 in the IRVT2
Numbers 19 in the IRVU
Numbers 19 in the ISVN
Numbers 19 in the JSNT
Numbers 19 in the KAPI
Numbers 19 in the KBT1ETNIK
Numbers 19 in the KBV
Numbers 19 in the KJV
Numbers 19 in the KNFD
Numbers 19 in the LBA
Numbers 19 in the LBLA
Numbers 19 in the LNT
Numbers 19 in the LSV
Numbers 19 in the MAAL
Numbers 19 in the MBV
Numbers 19 in the MBV2
Numbers 19 in the MHNT
Numbers 19 in the MKNFD
Numbers 19 in the MNG
Numbers 19 in the MNT
Numbers 19 in the MNT2
Numbers 19 in the MRS1T
Numbers 19 in the NAA
Numbers 19 in the NASB
Numbers 19 in the NBLA
Numbers 19 in the NBS
Numbers 19 in the NBVTP
Numbers 19 in the NET2
Numbers 19 in the NIV11
Numbers 19 in the NNT
Numbers 19 in the NNT2
Numbers 19 in the NNT3
Numbers 19 in the PDDPT
Numbers 19 in the PFNT
Numbers 19 in the RMNT
Numbers 19 in the SBIAS
Numbers 19 in the SBIBS
Numbers 19 in the SBIBS2
Numbers 19 in the SBICS
Numbers 19 in the SBIDS
Numbers 19 in the SBIGS
Numbers 19 in the SBIHS
Numbers 19 in the SBIIS
Numbers 19 in the SBIIS2
Numbers 19 in the SBIIS3
Numbers 19 in the SBIKS
Numbers 19 in the SBIKS2
Numbers 19 in the SBIMS
Numbers 19 in the SBIOS
Numbers 19 in the SBIPS
Numbers 19 in the SBISS
Numbers 19 in the SBITS
Numbers 19 in the SBITS2
Numbers 19 in the SBITS3
Numbers 19 in the SBITS4
Numbers 19 in the SBIUS
Numbers 19 in the SBIVS
Numbers 19 in the SBT
Numbers 19 in the SBT1E
Numbers 19 in the SCHL
Numbers 19 in the SNT
Numbers 19 in the SUSU
Numbers 19 in the SUSU2
Numbers 19 in the SYNO
Numbers 19 in the TBIAOTANT
Numbers 19 in the TBT1E
Numbers 19 in the TBT1E2
Numbers 19 in the TFTIP
Numbers 19 in the TFTU
Numbers 19 in the TGNTATF3T
Numbers 19 in the THAI
Numbers 19 in the TNFD
Numbers 19 in the TNT
Numbers 19 in the TNTIK
Numbers 19 in the TNTIL
Numbers 19 in the TNTIN
Numbers 19 in the TNTIP
Numbers 19 in the TNTIZ
Numbers 19 in the TOMA
Numbers 19 in the TTENT
Numbers 19 in the UBG
Numbers 19 in the UGV
Numbers 19 in the UGV2
Numbers 19 in the UGV3
Numbers 19 in the VBL
Numbers 19 in the VDCC
Numbers 19 in the YALU
Numbers 19 in the YAPE
Numbers 19 in the YBVTP
Numbers 19 in the ZBP