Philemon 1 (IRVP)
1 ਪੌਲੁਸ ਵੱਲੋਂ, ਜਿਹੜਾ ਮਸੀਹ ਯਿਸੂ ਦਾ ਕੈਦੀ ਹਾਂ ਅਤੇ ਭਰਾ ਤਿਮੋਥਿਉਸ ਵੱਲੋਂ। ਅੱਗੇ ਯੋਗ ਸਾਡੇ ਪਿਆਰੇ ਅਤੇ ਸਹਿਕਰਮੀ ਫਿਲੇਮੋਨ l 2 ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ। 3 ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। 4 ਤੇਰਾ ਪਿਆਰ ਅਤੇ ਵਿਸ਼ਵਾਸ ਜੋ ਪ੍ਰਭੂ ਯਿਸੂ ਅਤੇ ਸਭਨਾਂ ਸੰਤਾਂ ਦੇ ਨਾਲ ਹੈ। 5 ਉਹ ਦੀ ਖ਼ਬਰ ਸੁਣ ਕੇ ਮੈਂ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੇਰੀ ਗੱਲ ਕਰਦਿਆਂ, ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ। 6 ਜੋ ਤੇਰੇ ਵਿਸ਼ਵਾਸ ਦੀ ਸਾਂਝ, ਤੁਹਾਡੀ ਹਰੇਕ ਨੇਕੀ ਦੀ ਪਛਾਣ ਦੇ ਦੁਆਰਾ ਜੋ ਮਸੀਹ ਵਿੱਚ ਹੈ, ਪ੍ਰਭਾਵਸ਼ਾਲੀ ਹੋਵੇ। 7 ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ। 8 ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ। 9 ਪਰ ਪਿਆਰ ਦਾ ਵਾਸਤਾ ਪਾ ਕੇ ਮੈਂ ਪੌਲੁਸ ਬੁੱਢਾ ਅਤੇ ਮਸੀਹ ਯਿਸੂ ਦਾ ਕੈਦੀ ਵੀ ਹੋ ਕੇ ਬੇਨਤੀ ਕਰਦਾ ਹਾਂ। 10 ਮੈਂ ਆਪਣੇ ਬੱਚੇ ਉਨੇਸਿਮੁਸ ਦੇ ਲਈ ਜਿਸਨੇ ਕੈਦ ਵਿੱਚ ਮੇਰੇ ਤੋਂ ਜਨਮ ਲਿਆ ਤੇਰੇ ਅੱਗੇ ਬੇਨਤੀ ਕਰਦਾ ਹਾਂ l 11 ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ। 12 ਉਸੇ ਨੂੰ ਜੋ ਮੇਰੇ ਆਪਣੇ ਕਲੇਜੇ ਦਾ ਟੁੱਕੜਾ ਹੈ, ਮੈਂ ਤੇਰੇ ਕੋਲ ਵਾਪਿਸ ਭੇਜਿਆ ਹੈ। 13 ਮੈਂ ਚਾਹੁੰਦਾ ਸੀ ਜੋ ਉਹ ਨੂੰ ਆਪਣੇ ਹੀ ਕੋਲ ਰੱਖਾਂ, ਤਾਂ ਕਿ ਤੇਰੇ ਵੱਲੋਂ ਖੁਸ਼ਖਬਰੀ ਦੇ ਬੰਧਨਾਂ ਵਿੱਚ ਮੇਰੀ ਸੇਵਾ ਕਰੇ। 14 ਪਰ ਤੇਰੀ ਸਲਾਹ ਬਿਨ੍ਹਾਂ ਮੈਂ ਕੁਝ ਕਰਨਾ ਨਾ ਚਾਹਿਆ, ਤਾਂ ਜੋ ਤੇਰੀ ਇਹ ਭਲਾਈ ਮਜ਼ਬੂਰੀ ਨਾਲ ਨਹੀਂ, ਸਗੋਂ ਤੇਰੀ ਸਵੈ ਇੱਛਾ ਨਾਲ ਹੋਵੇ। 15 ਕਿਉਂ ਜੋ ਕੀ ਜਾਣੀਏ ਭਈ ਉਹ ਥੋੜ੍ਹਾ ਚਿਰ ਇਸ ਲਈ ਤੇਰੇ ਤੋਂ ਅਲੱਗ ਹੋਇਆ, ਤਾਂ ਕਿ ਉਹ ਸਦਾ ਤੇਰੇ ਨਜਦੀਕ ਰਹੇ। 16 ਅੱਗੇ ਨੂੰ ਦਾਸ ਵਾਂਗੂੰ ਨਹੀਂ ਸਗੋਂ ਦਾਸ ਨਾਲੋਂ ਚੰਗਾ, ਅਰਥਾਤ ਪਿਆਰੇ ਭਰਾ ਦੀ ਤਰ੍ਹਾਂ, ਖ਼ਾਸ ਕਰਕੇ ਮੇਰੇ ਲਈ, ਪਰ ਕਿੰਨ੍ਹਾਂ ਵਧੀਕ ਸਰੀਰ ਅਤੇ ਪ੍ਰਭੂ ਵਿੱਚ ਤੇਰਾ ਪਿਆਰਾ ਹੋਵੇਗਾ! 17 ਸੋ ਜੇ ਤੂੰ ਮੈਨੂੰ ਆਪਣਾ ਸਾਂਝੀ ਜਾਣਦਾ ਹੈਂ, ਤਾਂ ਜਿਵੇਂ ਮੈਨੂੰ ਕਬੂਲ ਕਰਦਾ ਹੈ ਤਿਵੇਂ ਉਹ ਨੂੰ ਕਬੂਲ ਕਰ। 18 ਅਤੇ ਜੇ ਉਹ ਨੇ ਤੇਰਾ ਕੁਝ ਨੁਕਸਾਨ ਕੀਤਾ ਹੋਵੇ ਅਥਵਾ ਤੇਰਾ ਕੁਝ ਦੇਣਾ ਹੋਵੇ, ਤਾਂ ਉਹ ਨੂੰ ਮੇਰੇ ਨਾਮ ਲਿਖ ਲਵੀਂ। 19 ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ! 20 ਹਾਂ, ਭਰਾਵਾ, ਤੇਰੇ ਤੋਂ ਪ੍ਰਭੂ ਵਿੱਚ ਮੈਨੂੰ ਅਨੰਦ ਪ੍ਰਾਪਤ ਹੋਵੇ। ਮਸੀਹ ਵਿੱਚ ਮੇਰਾ ਦਿਲ ਤਰੋ ਤਾਜ਼ਾ ਕਰ। 21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ। 22 ਅਤੇ ਕੋਈ ਠਹਿਰਨ ਦਾ ਥਾਂ ਮੇਰੇ ਲਈ ਤਿਆਰ ਕਰ ਰੱਖ, ਕਿਉਂ ਜੋ ਮੈਨੂੰ ਆਸ ਹੈ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੇ ਦੁਆਰਾ ਤੁਹਾਨੂੰ ਬਖਸ਼ਿਆ ਜਾਂਵਾਂਗਾ। 23 ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ, 24 ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ। 25 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ। ਆਮੀਨ।
In Other Versions
Philemon 1 in the ANGEFD
Philemon 1 in the ANTPNG2D
Philemon 1 in the AS21
Philemon 1 in the BAGH
Philemon 1 in the BBPNG
Philemon 1 in the BBT1E
Philemon 1 in the BDS
Philemon 1 in the BEV
Philemon 1 in the BHAD
Philemon 1 in the BIB
Philemon 1 in the BLPT
Philemon 1 in the BNT
Philemon 1 in the BNTABOOT
Philemon 1 in the BNTLV
Philemon 1 in the BOATCB
Philemon 1 in the BOATCB2
Philemon 1 in the BOBCV
Philemon 1 in the BOCNT
Philemon 1 in the BOECS
Philemon 1 in the BOGWICC
Philemon 1 in the BOHCB
Philemon 1 in the BOHCV
Philemon 1 in the BOHLNT
Philemon 1 in the BOHNTLTAL
Philemon 1 in the BOICB
Philemon 1 in the BOILNTAP
Philemon 1 in the BOITCV
Philemon 1 in the BOKCV
Philemon 1 in the BOKCV2
Philemon 1 in the BOKHWOG
Philemon 1 in the BOKSSV
Philemon 1 in the BOLCB
Philemon 1 in the BOLCB2
Philemon 1 in the BOMCV
Philemon 1 in the BONAV
Philemon 1 in the BONCB
Philemon 1 in the BONLT
Philemon 1 in the BONUT2
Philemon 1 in the BOPLNT
Philemon 1 in the BOSCB
Philemon 1 in the BOSNC
Philemon 1 in the BOTLNT
Philemon 1 in the BOVCB
Philemon 1 in the BOYCB
Philemon 1 in the BPBB
Philemon 1 in the BPH
Philemon 1 in the BSB
Philemon 1 in the CCB
Philemon 1 in the CUV
Philemon 1 in the CUVS
Philemon 1 in the DBT
Philemon 1 in the DGDNT
Philemon 1 in the DHNT
Philemon 1 in the DNT
Philemon 1 in the ELBE
Philemon 1 in the EMTV
Philemon 1 in the ESV
Philemon 1 in the FBV
Philemon 1 in the FEB
Philemon 1 in the GGMNT
Philemon 1 in the GNT
Philemon 1 in the HARY
Philemon 1 in the HNT
Philemon 1 in the IRVA
Philemon 1 in the IRVB
Philemon 1 in the IRVG
Philemon 1 in the IRVH
Philemon 1 in the IRVK
Philemon 1 in the IRVM
Philemon 1 in the IRVM2
Philemon 1 in the IRVO
Philemon 1 in the IRVT
Philemon 1 in the IRVT2
Philemon 1 in the IRVU
Philemon 1 in the ISVN
Philemon 1 in the JSNT
Philemon 1 in the KAPI
Philemon 1 in the KBT1ETNIK
Philemon 1 in the KBV
Philemon 1 in the KJV
Philemon 1 in the KNFD
Philemon 1 in the LBA
Philemon 1 in the LBLA
Philemon 1 in the LNT
Philemon 1 in the LSV
Philemon 1 in the MAAL
Philemon 1 in the MBV
Philemon 1 in the MBV2
Philemon 1 in the MHNT
Philemon 1 in the MKNFD
Philemon 1 in the MNG
Philemon 1 in the MNT
Philemon 1 in the MNT2
Philemon 1 in the MRS1T
Philemon 1 in the NAA
Philemon 1 in the NASB
Philemon 1 in the NBLA
Philemon 1 in the NBS
Philemon 1 in the NBVTP
Philemon 1 in the NET2
Philemon 1 in the NIV11
Philemon 1 in the NNT
Philemon 1 in the NNT2
Philemon 1 in the NNT3
Philemon 1 in the PDDPT
Philemon 1 in the PFNT
Philemon 1 in the RMNT
Philemon 1 in the SBIAS
Philemon 1 in the SBIBS
Philemon 1 in the SBIBS2
Philemon 1 in the SBICS
Philemon 1 in the SBIDS
Philemon 1 in the SBIGS
Philemon 1 in the SBIHS
Philemon 1 in the SBIIS
Philemon 1 in the SBIIS2
Philemon 1 in the SBIIS3
Philemon 1 in the SBIKS
Philemon 1 in the SBIKS2
Philemon 1 in the SBIMS
Philemon 1 in the SBIOS
Philemon 1 in the SBIPS
Philemon 1 in the SBISS
Philemon 1 in the SBITS
Philemon 1 in the SBITS2
Philemon 1 in the SBITS3
Philemon 1 in the SBITS4
Philemon 1 in the SBIUS
Philemon 1 in the SBIVS
Philemon 1 in the SBT
Philemon 1 in the SBT1E
Philemon 1 in the SCHL
Philemon 1 in the SNT
Philemon 1 in the SUSU
Philemon 1 in the SUSU2
Philemon 1 in the SYNO
Philemon 1 in the TBIAOTANT
Philemon 1 in the TBT1E
Philemon 1 in the TBT1E2
Philemon 1 in the TFTIP
Philemon 1 in the TFTU
Philemon 1 in the TGNTATF3T
Philemon 1 in the THAI
Philemon 1 in the TNFD
Philemon 1 in the TNT
Philemon 1 in the TNTIK
Philemon 1 in the TNTIL
Philemon 1 in the TNTIN
Philemon 1 in the TNTIP
Philemon 1 in the TNTIZ
Philemon 1 in the TOMA
Philemon 1 in the TTENT
Philemon 1 in the UBG
Philemon 1 in the UGV
Philemon 1 in the UGV2
Philemon 1 in the UGV3
Philemon 1 in the VBL
Philemon 1 in the VDCC
Philemon 1 in the YALU
Philemon 1 in the YAPE
Philemon 1 in the YBVTP
Philemon 1 in the ZBP