Philippians 3 (IRVP)
1 ਮੁਕਦੀ ਗੱਲ, ਹੇ ਮੇਰੇ ਭਰਾਵੋ, ਪ੍ਰਭੂ ਵਿੱਚ ਅਨੰਦ ਰਹੋ। ਇਹ ਗੱਲਾਂ ਤੁਹਾਨੂੰ ਮੁੜ-ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ। 2 ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ। 3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ। 4 ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ। 5 ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ। 6 ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼। 7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ। 8 ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ। 9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ। 10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ। 11 ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ। 12 ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ। 13 ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ, 14 ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ। 15 ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ। 16 ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ। 17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ। 18 ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ। 19 ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ। 20 ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ। 21 ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।
In Other Versions
Philippians 3 in the ANGEFD
Philippians 3 in the ANTPNG2D
Philippians 3 in the AS21
Philippians 3 in the BAGH
Philippians 3 in the BBPNG
Philippians 3 in the BBT1E
Philippians 3 in the BDS
Philippians 3 in the BEV
Philippians 3 in the BHAD
Philippians 3 in the BIB
Philippians 3 in the BLPT
Philippians 3 in the BNT
Philippians 3 in the BNTABOOT
Philippians 3 in the BNTLV
Philippians 3 in the BOATCB
Philippians 3 in the BOATCB2
Philippians 3 in the BOBCV
Philippians 3 in the BOCNT
Philippians 3 in the BOECS
Philippians 3 in the BOGWICC
Philippians 3 in the BOHCB
Philippians 3 in the BOHCV
Philippians 3 in the BOHLNT
Philippians 3 in the BOHNTLTAL
Philippians 3 in the BOICB
Philippians 3 in the BOILNTAP
Philippians 3 in the BOITCV
Philippians 3 in the BOKCV
Philippians 3 in the BOKCV2
Philippians 3 in the BOKHWOG
Philippians 3 in the BOKSSV
Philippians 3 in the BOLCB
Philippians 3 in the BOLCB2
Philippians 3 in the BOMCV
Philippians 3 in the BONAV
Philippians 3 in the BONCB
Philippians 3 in the BONLT
Philippians 3 in the BONUT2
Philippians 3 in the BOPLNT
Philippians 3 in the BOSCB
Philippians 3 in the BOSNC
Philippians 3 in the BOTLNT
Philippians 3 in the BOVCB
Philippians 3 in the BOYCB
Philippians 3 in the BPBB
Philippians 3 in the BPH
Philippians 3 in the BSB
Philippians 3 in the CCB
Philippians 3 in the CUV
Philippians 3 in the CUVS
Philippians 3 in the DBT
Philippians 3 in the DGDNT
Philippians 3 in the DHNT
Philippians 3 in the DNT
Philippians 3 in the ELBE
Philippians 3 in the EMTV
Philippians 3 in the ESV
Philippians 3 in the FBV
Philippians 3 in the FEB
Philippians 3 in the GGMNT
Philippians 3 in the GNT
Philippians 3 in the HARY
Philippians 3 in the HNT
Philippians 3 in the IRVA
Philippians 3 in the IRVB
Philippians 3 in the IRVG
Philippians 3 in the IRVH
Philippians 3 in the IRVK
Philippians 3 in the IRVM
Philippians 3 in the IRVM2
Philippians 3 in the IRVO
Philippians 3 in the IRVT
Philippians 3 in the IRVT2
Philippians 3 in the IRVU
Philippians 3 in the ISVN
Philippians 3 in the JSNT
Philippians 3 in the KAPI
Philippians 3 in the KBT1ETNIK
Philippians 3 in the KBV
Philippians 3 in the KJV
Philippians 3 in the KNFD
Philippians 3 in the LBA
Philippians 3 in the LBLA
Philippians 3 in the LNT
Philippians 3 in the LSV
Philippians 3 in the MAAL
Philippians 3 in the MBV
Philippians 3 in the MBV2
Philippians 3 in the MHNT
Philippians 3 in the MKNFD
Philippians 3 in the MNG
Philippians 3 in the MNT
Philippians 3 in the MNT2
Philippians 3 in the MRS1T
Philippians 3 in the NAA
Philippians 3 in the NASB
Philippians 3 in the NBLA
Philippians 3 in the NBS
Philippians 3 in the NBVTP
Philippians 3 in the NET2
Philippians 3 in the NIV11
Philippians 3 in the NNT
Philippians 3 in the NNT2
Philippians 3 in the NNT3
Philippians 3 in the PDDPT
Philippians 3 in the PFNT
Philippians 3 in the RMNT
Philippians 3 in the SBIAS
Philippians 3 in the SBIBS
Philippians 3 in the SBIBS2
Philippians 3 in the SBICS
Philippians 3 in the SBIDS
Philippians 3 in the SBIGS
Philippians 3 in the SBIHS
Philippians 3 in the SBIIS
Philippians 3 in the SBIIS2
Philippians 3 in the SBIIS3
Philippians 3 in the SBIKS
Philippians 3 in the SBIKS2
Philippians 3 in the SBIMS
Philippians 3 in the SBIOS
Philippians 3 in the SBIPS
Philippians 3 in the SBISS
Philippians 3 in the SBITS
Philippians 3 in the SBITS2
Philippians 3 in the SBITS3
Philippians 3 in the SBITS4
Philippians 3 in the SBIUS
Philippians 3 in the SBIVS
Philippians 3 in the SBT
Philippians 3 in the SBT1E
Philippians 3 in the SCHL
Philippians 3 in the SNT
Philippians 3 in the SUSU
Philippians 3 in the SUSU2
Philippians 3 in the SYNO
Philippians 3 in the TBIAOTANT
Philippians 3 in the TBT1E
Philippians 3 in the TBT1E2
Philippians 3 in the TFTIP
Philippians 3 in the TFTU
Philippians 3 in the TGNTATF3T
Philippians 3 in the THAI
Philippians 3 in the TNFD
Philippians 3 in the TNT
Philippians 3 in the TNTIK
Philippians 3 in the TNTIL
Philippians 3 in the TNTIN
Philippians 3 in the TNTIP
Philippians 3 in the TNTIZ
Philippians 3 in the TOMA
Philippians 3 in the TTENT
Philippians 3 in the UBG
Philippians 3 in the UGV
Philippians 3 in the UGV2
Philippians 3 in the UGV3
Philippians 3 in the VBL
Philippians 3 in the VDCC
Philippians 3 in the YALU
Philippians 3 in the YAPE
Philippians 3 in the YBVTP
Philippians 3 in the ZBP