Psalms 134 (IRVP)
undefined ਯਾਤਰਾ ਦਾ ਗੀਤ। 1 ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ,ਯਹੋਵਾਹ ਨੂੰ ਮੁਬਾਰਕ ਆਖੋ,ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ, 2 ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇਯਹੋਵਾਹ ਨੂੰ ਮੁਬਾਰਕ ਆਖੋ! 3 ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ,ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।