Revelation 18 (IRVP)
1 ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ। 2 ਅਤੇ ਉਹ ਨੇ ਬਹੁਤ ਉੱਚੀ ਆਵਾਜ਼ ਮਾਰ ਕੇ ਆਖਿਆ, ਢਹਿ ਪਈ ਬਾਬੁਲ, ਵੱਡੀ ਨਗਰੀ ਡਿੱਗ ਪਈ! ਉਹ ਭੂਤਾਂ ਦਾ ਟਿਕਾਣਾ ਹੋ ਗਿਆ, ਨਾਲੇ ਹਰ ਅਸ਼ੁੱਧ ਆਤਮਾਵਾਂ ਦਾ ਅੱਡਾ, ਹਰ ਦੁਸ਼ਟ ਅਤੇ ਘਿਣਾਉਣੇ ਪੰਛੀ ਦਾ ਅੱਡਾ। 3 ਕਿਉਂ ਜੋ ਉਹ ਦੀ ਹਰਾਮਕਾਰੀ ਦੇ ਕ੍ਰੋਧ ਦੀ ਮੈਅ ਤੋਂ ਸਾਰੀਆਂ ਕੌਮਾਂ ਨੇ ਪੀਤਾ, ਅਤੇ ਧਰਤੀ ਦੇ ਰਾਜਿਆਂ ਨੇ ਉਹ ਦੇ ਨਾਲ ਹਰਾਮਕਾਰੀ ਕੀਤੀ, ਅਤੇ ਧਰਤੀ ਦੇ ਵਪਾਰੀ ਉਹ ਦੇ ਬਹੁਤ ਜਿਆਦਾ ਭੋਗ ਬਿਲਾਸ ਦੇ ਕਾਰਨ ਧਨੀ ਹੋ ਗਏ। 4 ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ! 5 ਉਹ ਦੇ ਪਾਪ ਤਾਂ ਸਵਰਗ ਤੱਕ ਪਹੁੰਚ ਗਏ ਹਨ, ਅਤੇ ਪਰਮੇਸ਼ੁਰ ਨੇ ਉਹ ਦੇ ਕੁਧਰਮ ਯਾਦ ਕੀਤੇ ਹਨ। 6 ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ। 7 ਜਿੰਨੀ ਉਹ ਨੇ ਆਪਣੀ ਵਡਿਆਈ ਕੀਤੀ, ਅਤੇ ਭੋਗ ਬਿਲਾਸ ਕੀਤਾ, ਉਨ੍ਹਾਂ ਹੀ ਉਹ ਨੂੰ ਕਸ਼ਟ ਅਤੇ ਸੋਗ ਦਿਉ, ਕਿਉਂ ਜੋ ਉਹ ਆਪਣੇ ਮਨ ਵਿੱਚ ਇਹ ਆਖਦੀ ਹੈ, ਮੈਂ ਰਾਣੀ ਹੋ ਬੈਠੀ ਹਾਂ, ਮੈਂ ਵਿਧਵਾ ਨਹੀਂ, ਨਾ ਕਦੇ ਸੋਗ ਵੇਖਾਂਗੀ! 8 ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ! 9 ਧਰਤੀ ਦੇ ਰਾਜੇ ਜਿਨ੍ਹਾਂ ਉਹ ਦੇ ਨਾਲ ਹਰਾਮਕਾਰੀ ਅਤੇ ਭੋਗ ਬਿਲਾਸ ਕੀਤਾ, ਜਿਸ ਵੇਲੇ ਉਹ ਦੇ ਸੜਨ ਦਾ ਧੂੰਆਂ ਵੇਖਣਗੇ ਤਾਂ ਉਹ ਦੇ ਉੱਤੇ ਰੋਣਗੇ ਅਤੇ ਵਿਰਲਾਪ ਕਰਨਗੇ। 10 ਅਤੇ ਉਹ ਦੇ ਕਸ਼ਟ ਤੋਂ ਡਰ ਦੇ ਮਾਰੇ ਉਹ ਦੂਰ ਖੜ ਕੇ ਆਖਣਗੇ, ਹਾਏ, ਹਾਏ! ਹੇ ਵੱਡੀ ਨਗਰੀ, ਮਜ਼ਬੂਤ ਨਗਰੀ ਬਾਬੁਲ! ਇੱਕੋ ਘੰਟੇ ਵਿੱਚ ਤੇਰਾ ਨਿਬੇੜਾ ਹੋ ਗਿਆ! 11 ਧਰਤੀ ਦੇ ਵਪਾਰੀ ਉਹ ਨੂੰ ਰੋਂਦੇ ਅਤੇ ਕੁਰਲਾਉਂਦੇ ਹਨ, ਕਿਉਂ ਜੋ ਹੁਣ ਉਨ੍ਹਾਂ ਦਾ ਮਾਲ ਕੋਈ ਨਹੀਂ ਲੈਂਦਾ। 12 ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ 13 ਅਤੇ ਦਾਲਚੀਨੀ, ਮਸਾਲੇ, ਧੂਪ, ਮੁਰ, ਲੁਬਾਣ, ਮੈਅ, ਤੇਲ, ਮੈਦਾ, ਕਣਕ, ਡੰਗਰ, ਭੇਡਾਂ, ਘੋੜੇ ਅਤੇ ਰੱਥ, ਗੁਲਾਮ ਅਤੇ ਮਨੁੱਖਾਂ ਦੀਆਂ ਜਾਨਾਂ। 14 ਤੇਰੇ ਮਨਭਾਉਂਦੇ ਫਲ ਤੇਰੇ ਕੋਲੋਂ ਦੂਰ ਹੋ ਗਏ, ਸਾਰੀਆਂ ਕੀਮਤੀ ਅਤੇ ਭੜਕੀਲੀਆਂ ਵਸਤਾਂ ਤੇਰੇ ਕੋਲੋਂ ਜਾਂਦੀਆਂ ਰਹੀਆਂ, ਅਤੇ ਹੁਣ ਕਦੇ ਨਾ ਲੱਭਣਗੀਆਂ! 15 ਇਨ੍ਹਾਂ ਵਸਤਾਂ ਦੇ ਵਪਾਰੀ ਜਿਹੜੇ ਉਹ ਦੇ ਰਾਹੀਂ ਧਨਵਾਨ ਹੋਏ ਸਨ, ਉਹ ਦੇ ਦੁੱਖ ਤੋਂ ਡਰ ਦੇ ਮਾਰੇ ਦੂਰ ਖੜ੍ਹੇ ਹੋ ਜਾਣਗੇ ਅਤੇ ਰੋਂਦਿਆਂ ਕੁਰਲਾਉਂਦਿਆਂ ਆਖਣਗੇ, 16 ਹਾਏ ਹਾਏ, ਇਸ ਵੱਡੀ ਨਗਰੀ ਨੂੰ! ਜਿਹੜੀ ਕਤਾਨ, ਬੈਂਗਣੀ ਅਤੇ ਲਾਲ ਬਸਤਰ ਪਹਿਨੇ ਸੀ, ਅਤੇ ਸੋਨੇ, ਜਵਾਹਰਾਂ ਅਤੇ ਮੋਤੀਆਂ ਦੇ ਨਾਲ ਸ਼ਿੰਗਾਰੀ ਹੋਈ ਸੀ, 17 ਕਿਉਂ ਜੋ ਐਨਾ ਸਾਰਾ ਧਨ ਇੱਕੋ ਘੰਟੇ ਵਿੱਚ ਬਰਬਾਦ ਹੋ ਗਿਆ ਹੈ!। ਹਰੇਕ ਮਲਾਹਾਂ ਦਾ ਸਿਰਕਰਦਾ ਅਤੇ ਹਰ ਕੋਈ ਜਿਹੜਾ ਜਹਾਜ਼ਾਂ ਵਿੱਚ ਕਿਧਰੇ ਫਿਰਦਾ ਹੈ ਅਤੇ ਮਲਾਹ ਅਤੇ ਸਮੁੰਦਰ ਉੱਤੇ ਜਿੰਨੇ ਰੋਜ਼ੀ ਰੋਟੀ ਕਮਾਉਂਦੇ ਹਨ, ਸੱਭੇ ਦੂਰ ਖੜ੍ਹੇ ਹੋਏ। 18 ਅਤੇ ਉਹ ਦੇ ਸੜਨ ਦਾ ਧੂੰਆਂ ਵੇਖ ਕੇ ਚੀਕਾਂ ਮਾਰ ਉੱਠੇ ਅਤੇ ਬੋਲੇ ਭਈ ਕਿਹੜਾ ਇਸ ਵੱਡੀ ਨਗਰੀ ਦੇ ਵਰਗਾ ਹੈ? 19 ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ! 20 ਹੇ ਸਵਰਗ ਅਤੇ ਹੇ ਸੰਤੋ, ਰਸੂਲੋ ਅਤੇ ਨਬੀਓ, ਉਹ ਦੇ ਉੱਤੇ ਖੁਸ਼ੀ ਕਰੋ, ਕਿਉਂ ਜੋ ਪਰਮੇਸ਼ੁਰ ਨੇ ਨਿਆਂ ਕਰ ਕੇ ਤੁਹਾਡਾ ਬਦਲਾ ਉਸ ਤੋਂ ਲੈ ਲਿਆ! 21 ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ! 22 ਰਬਾਬੀਆਂ, ਗਵੱਈਆਂ, ਵੰਜਲੀ ਵਜਾਉਣ ਵਾਲਿਆਂ ਦੀ ਅਤੇ ਤੁਰ੍ਹੀ ਫੂਕਣ ਵਾਲਿਆਂ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਕਿਸੇ ਪੇਸ਼ੇ ਦਾ ਕੋਈ ਕਾਰੀਗਰ ਤੇਰੇ ਵਿੱਚ ਫੇਰ ਕਦੇ ਨਾ ਲੱਭੇਗਾ। ਚੱਕੀ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ, 23 ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ, 24 ਨਾਲੇ ਨਬੀਆਂ, ਸੰਤਾਂ ਅਤੇ ਉਹਨਾਂ ਸਭਨਾਂ ਦਾ ਲਹੂ ਜਿਹੜੇ ਧਰਤੀ ਉੱਤੇ ਮਾਰੇ ਗਏ ਸਨ, ਉਹ ਦੇ ਵਿੱਚ ਪਾਇਆ ਗਿਆ!
In Other Versions
Revelation 18 in the ANGEFD
Revelation 18 in the ANTPNG2D
Revelation 18 in the AS21
Revelation 18 in the BAGH
Revelation 18 in the BBPNG
Revelation 18 in the BBT1E
Revelation 18 in the BDS
Revelation 18 in the BEV
Revelation 18 in the BHAD
Revelation 18 in the BIB
Revelation 18 in the BLPT
Revelation 18 in the BNT
Revelation 18 in the BNTABOOT
Revelation 18 in the BNTLV
Revelation 18 in the BOATCB
Revelation 18 in the BOATCB2
Revelation 18 in the BOBCV
Revelation 18 in the BOCNT
Revelation 18 in the BOECS
Revelation 18 in the BOGWICC
Revelation 18 in the BOHCB
Revelation 18 in the BOHCV
Revelation 18 in the BOHLNT
Revelation 18 in the BOHNTLTAL
Revelation 18 in the BOICB
Revelation 18 in the BOILNTAP
Revelation 18 in the BOITCV
Revelation 18 in the BOKCV
Revelation 18 in the BOKCV2
Revelation 18 in the BOKHWOG
Revelation 18 in the BOKSSV
Revelation 18 in the BOLCB
Revelation 18 in the BOLCB2
Revelation 18 in the BOMCV
Revelation 18 in the BONAV
Revelation 18 in the BONCB
Revelation 18 in the BONLT
Revelation 18 in the BONUT2
Revelation 18 in the BOPLNT
Revelation 18 in the BOSCB
Revelation 18 in the BOSNC
Revelation 18 in the BOTLNT
Revelation 18 in the BOVCB
Revelation 18 in the BOYCB
Revelation 18 in the BPBB
Revelation 18 in the BPH
Revelation 18 in the BSB
Revelation 18 in the CCB
Revelation 18 in the CUV
Revelation 18 in the CUVS
Revelation 18 in the DBT
Revelation 18 in the DGDNT
Revelation 18 in the DHNT
Revelation 18 in the DNT
Revelation 18 in the ELBE
Revelation 18 in the EMTV
Revelation 18 in the ESV
Revelation 18 in the FBV
Revelation 18 in the FEB
Revelation 18 in the GGMNT
Revelation 18 in the GNT
Revelation 18 in the HARY
Revelation 18 in the HNT
Revelation 18 in the IRVA
Revelation 18 in the IRVB
Revelation 18 in the IRVG
Revelation 18 in the IRVH
Revelation 18 in the IRVK
Revelation 18 in the IRVM
Revelation 18 in the IRVM2
Revelation 18 in the IRVO
Revelation 18 in the IRVT
Revelation 18 in the IRVT2
Revelation 18 in the IRVU
Revelation 18 in the ISVN
Revelation 18 in the JSNT
Revelation 18 in the KAPI
Revelation 18 in the KBT1ETNIK
Revelation 18 in the KBV
Revelation 18 in the KJV
Revelation 18 in the KNFD
Revelation 18 in the LBA
Revelation 18 in the LBLA
Revelation 18 in the LNT
Revelation 18 in the LSV
Revelation 18 in the MAAL
Revelation 18 in the MBV
Revelation 18 in the MBV2
Revelation 18 in the MHNT
Revelation 18 in the MKNFD
Revelation 18 in the MNG
Revelation 18 in the MNT
Revelation 18 in the MNT2
Revelation 18 in the MRS1T
Revelation 18 in the NAA
Revelation 18 in the NASB
Revelation 18 in the NBLA
Revelation 18 in the NBS
Revelation 18 in the NBVTP
Revelation 18 in the NET2
Revelation 18 in the NIV11
Revelation 18 in the NNT
Revelation 18 in the NNT2
Revelation 18 in the NNT3
Revelation 18 in the PDDPT
Revelation 18 in the PFNT
Revelation 18 in the RMNT
Revelation 18 in the SBIAS
Revelation 18 in the SBIBS
Revelation 18 in the SBIBS2
Revelation 18 in the SBICS
Revelation 18 in the SBIDS
Revelation 18 in the SBIGS
Revelation 18 in the SBIHS
Revelation 18 in the SBIIS
Revelation 18 in the SBIIS2
Revelation 18 in the SBIIS3
Revelation 18 in the SBIKS
Revelation 18 in the SBIKS2
Revelation 18 in the SBIMS
Revelation 18 in the SBIOS
Revelation 18 in the SBIPS
Revelation 18 in the SBISS
Revelation 18 in the SBITS
Revelation 18 in the SBITS2
Revelation 18 in the SBITS3
Revelation 18 in the SBITS4
Revelation 18 in the SBIUS
Revelation 18 in the SBIVS
Revelation 18 in the SBT
Revelation 18 in the SBT1E
Revelation 18 in the SCHL
Revelation 18 in the SNT
Revelation 18 in the SUSU
Revelation 18 in the SUSU2
Revelation 18 in the SYNO
Revelation 18 in the TBIAOTANT
Revelation 18 in the TBT1E
Revelation 18 in the TBT1E2
Revelation 18 in the TFTIP
Revelation 18 in the TFTU
Revelation 18 in the TGNTATF3T
Revelation 18 in the THAI
Revelation 18 in the TNFD
Revelation 18 in the TNT
Revelation 18 in the TNTIK
Revelation 18 in the TNTIL
Revelation 18 in the TNTIN
Revelation 18 in the TNTIP
Revelation 18 in the TNTIZ
Revelation 18 in the TOMA
Revelation 18 in the TTENT
Revelation 18 in the UBG
Revelation 18 in the UGV
Revelation 18 in the UGV2
Revelation 18 in the UGV3
Revelation 18 in the VBL
Revelation 18 in the VDCC
Revelation 18 in the YALU
Revelation 18 in the YAPE
Revelation 18 in the YBVTP
Revelation 18 in the ZBP